6635 ETT RECRUITMENT: ETT ਭਰਤੀ ਲਈ ਮੁੜ ਖੋਲਿਆ ਪੋਰਟਲ, ਜਲਦੀ ਕਰੋ ਅਪਲਾਈ

ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਕੂਲ ਸਿੱਖਿਆ ਵਿਭਾਗ ਅਧੀਨ ਈ.ਟੀ.ਟੀ. ਕਾਡਰ ਦੀ (ਡਿਸਐਡਵਾਂਟੇਜ ਏਰੀਏ-Disadvantage Area) ਦੀਆਂ 6835 ਅਸਾਮੀਆਂ ਨੂੰ ਤਰਨ ਲਈ ਯੋਗ ਉਮੀਦਵਾਰਾਂ ਪਾਸੋਂ ਵਿਭਾਗ ਦੀ ਵੈਬਸਾਈਟ www.educationrecruitmentboard.com ਤੇ ਆਨਲਾਈਨ ਦਰਖਾਸਤਾਂ ਦੀ ਮੰਗ ਮਿਤੀ 03.08.2021 ਤੋਂ 18.08.2021 ਤੱਕ ਕੀਤੀ ਗਈ ਸੀ, ਹੁਣ ਉਕਤ ਤੜੀਆਂ ਵਿਚ ਅਪਲਾਈ ਕਰਨ ਦੀ ਮਿਤੀ ਵਿੱਚ 07.09.2021 ਤੱਕ ਦਾ ਵਾਧਾ ਕੀਤਾ ਗਿਆ ਹੈ।


 ਬਾਕੀ ਸ਼ਰਤਾਂ ਅਤੇ ਬਾਨਾਂ (Term Conditions) ਵਿਭਾਗ ਦੀ ਵੈਬਸਾਈਟ www.educationrecruitmentboard.com ਤੇ ਉਪਲੱਬਧ ਵਿਗਿਆਪਨ ਅਨੁਸਾਰ ਹੀ ਹੋਣਗੀਆਂ। 

Featured post

TEACHER RECRUITMENT 2024 NOTIFICATION OUT: ਸਕੂਲਾਂ ਵਿੱਚ ਟੀਚਿੰਗ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

  DESGPC Recruitment 2025 - Comprehensive Guide DESGPC Recruitment 2025: Comprehensive Guid...

RECENT UPDATES

Trends