Thursday, 2 September 2021

ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਦਾਖਲੇ ਲਈ ਮਿਤੀਆਂ ਚ ਕੀਤਾ ਵਾਧਾ

ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਦਾਖਲੇ ਲਈ ਮਿਤੀਆਂ ਚ ਕੀਤਾ ਵਾਧਾ



 ਪੰਜਾਬ ਸਕੂਲ ਸਿੱਖਿਆ ਬੋਰਡ ਚੇਅਰਮੈਨ  ਦੇ ਆਦੇਸ਼ਾਂ ਅਨੁਸਾਰ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆ ਮਾਰਚ 2021-22 ਓਪਨ ਸਕੂਲ ਵਿਦਿਆਰਥੀਆਂ ਲਈ ਬਿਨਾ ਲੇਟ ਫੀਸ ਦਾਖਲਾ ਲੈਣ ਦੀ ਆਖਰੀ ਮਿਤੀ 31-08-2021 ਸੀ, ਜਿਸ ਦੀ ਲਗਾਤਾਰਤਾ ਵਿੱਚ ਦਾਖਲਾ ਮਿਤੀਆਂ ਵਿੱਚ ਬਿਨਾਂ ਲੇਟ ਫੀਸ ਤੋਂ 21 ਸਤੰਬਰ 2021 ਤੱਕ ਵਾਧਾ ਕੀਤਾ ਗਿਆ ਹੈ।

 

BREAKING NEWS: ਪੰਜਾਬ ਦੇ ਅੱਗਲੇ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ !

  ਚੰਡੀਗੜ 18 ਸਤੰਬਰ : ਪੰਜਾਬ ਦੇ ਅੱਗਲੇ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਨਣ ਜਾ ਰਹੇ ਹਨ। ਜਿਸ ਸਬੰਧੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਕਿਸੇ ਵੀ ਸਮੇਂ ...

Today's Highlight