ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਵੱਖ ਵੱਖ ਅਸਾਮੀਆਂ ਦੀ ਭਰਤੀ ਪ੍ਰੀਖਿਆ ਲਈ ਸੰਭਾਵਿਤ ਸ਼ਡਿਊਲ ਜਾਰੀ

 

ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਚੋਣ ਕਾਨੂੰਗੋ, ਉਚ ਉਦਯੋਗਿਕ ਉਨਤੀ ਅਫਸਰ, ਬਲਾਕ ਪੱਧਰ ਪ੍ਰਸਾਰ ਅਫਸਰ, ਆਬਕਾਰੀ ਤੇ ਕਰ ਨਿਰੀਖਕ ਅਤੇ ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ ਖਾਲੀ ਅਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਭਰਨ ਸਬੰਧੀ ਯੋਗ ਉਮੀਦਵਾਰਾਂ ਤੋਂ ਬੋਰਡ ਦੀ ਵੈਬਸਾਈਟ https://sssb.punjab.gov.in ਤੇ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।


 ਇਨ੍ਹਾਂ ਅਸਾਮੀਆਂ ਲਈ ਸਫਲਤਾਪੂਰਵਕ ਬਿਨੈ ਕਰਨ ਵਾਲੇ ਬਿਨੈਕਾਰਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਇਨ੍ਹਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੇਠ ਅਨੁਸਾਰ ਆਯੋਜਿਤ ਕਰਨ ਦੀ ਸੰਭਾਵਨਾ ਹੈ :-

Featured post

TEACHER RECRUITMENT 2024 NOTIFICATION OUT: ਸਕੂਲਾਂ ਵਿੱਚ ਟੀਚਿੰਗ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

  DESGPC Recruitment 2025 - Comprehensive Guide DESGPC Recruitment 2025: Comprehensive Guid...

RECENT UPDATES

Trends