ਪੀ. ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ।
6 ਸਤੰਬਰ ਤੋਂ ਪਨਬੱਸ
ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਬੰਦ ਕਰਕੇ ਪੰਜਾਬ
ਦੀ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ 'ਤੇ ਸੰਘਰਸ਼ ਕੀਤਾ
ਜਾ ਰਿਹਾ ਹੈ।
ਇਸ ਤੋਂ ਬਾਅਦ ਯੂਨੀਅਨ ਵਲੋਂ 7 ਸਤੰਬਰ
ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ
ਰਿਹਾਇਸ਼ ਦੇ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।