BIG BREAKING: 6 ਸਤੰਬਰ ਤੋਂ ਪੰਜਾਬ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਅਣਮਿੱਥੇ ਸਮੇਂ ਲਈ ਬੰਦ

 


ਪੀ. ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ।


 6 ਸਤੰਬਰ ਤੋਂ ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਬੰਦ ਕਰਕੇ ਪੰਜਾਬ ਦੀ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ।



 ਇਸ ਤੋਂ ਬਾਅਦ ਯੂਨੀਅਨ ਵਲੋਂ 7 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends