BIG BREAKING: ਚਰਨਜੀਤ ਸਿੰਘ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ


 ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। 



ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘਰੰਧਾਵਾ ਦਾ ਨਾਮ ਸਭ ਤੋਂ ਅੱਗੇ ਚੱਲ ਰਿਹਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਬਣਾ ਦੇਵੇ ਪਰ ਸਿੱਧੂ ਨੂੰ ਉਹ ਸਵਿਕਾਰ ਨਹੀਂ ਕਰਨਗੇ। ਇੰਨਾ ਹੀ ਨਹੀਂ ਕੈਪਟਨ ਨੇ ਸਿੱਧੂ ਨੂੰ ਰਾਸ਼ਟਰੀ ਸੁਰੱਖਿਆ ਲਈ ਵੀ ਖ਼ਤਰਾ ਦੱਸਿਆ ਸੀ।

Featured post

DIRECT LINK PUNJAB BOARD CLASS 10 RESULT ACTIVE : 10 ਵੀਂ ਜਮਾਤ ਦਾ ਨਤੀਜਾ ਡਾਊਨਲੋਡ ਕਰਨ ਲਈ ਲਿੰਕ ਜਾਰੀ , ਨਤੀਜਾ ਕਰੋ ਡਾਊਨਲੋਡ

Link For Punjab Board  10th RESULT 2024  Download result here latest updates on Pbjobsoftoday  Punjab School Education Board 10th Ka Result ...

RECENT UPDATES

Trends