ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਫਿਲੌਰ ਵਿਖੇ ਬਾਬਾ ਸਾਹਿਬ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ

 ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਪੁਲੀਸ ਨੇ ਸੋਮਵਾਰ ਦੀ ਅੱਧੀ ਰਾਤ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਹਿਰ ਫਿਲੌਰ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।



 ਮੁੱਖ ਮੰਤਰੀ ਨੇ ਪੁਲੀਸ ਨੂੰ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਪੂਰੀ ਸਖ਼ਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ ਹਨ। 



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends