ਸੁਖਜਿੰਦਰ ਰੰਧਾਵਾ ਅਤੇ ਓਪੀ ਸੋਨੀ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ
ਚੰਡੀਗੜ੍ਹ, 20 ਸਤੰਬਰ, 2021: ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਅੱਜ ਰਾਜ ਭਵਨ ਵਿਖੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਉਪ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਹੁੰ ਚੁੱਕ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।