ਕੈਪਟਨ ਅਮਰਿੰਦਰ ਸਿੰਘ ਦੇ ਸਪੁੱਤਰ ਰਣਇੰਦਰ ਸਿੰਘ ਨੇ ਕਿਹਾ ਮੇਰੇ ਪਿਤਾ ਦੇਣਗੇ ਅਸਤੀਫਾ

ਮੇਰੇ ਪਿਤਾ ਦੇਣਗੇ ਅਸਤੀਫਾ, ਮੈ਼ਂ ਨਾਲ ਰਾਜ ਭਵਨ ਜਾਵਾਂਗਾ : ਰਣਇੰਦਰ ਸਿੰਘ 

ਚੰਡੀਗੜ੍ਹ, 18 ਸਤੰਬਰ, 2021: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਪੁੱਤਰ ਰਣਇੰਦਰ ਸਿੰਘ ਨੇ ਕਿਹਾ ਹੈ ਕਿ ਉਹਨਾਂ ਦੇ ਪਿਤਾ ਥੋੜ੍ਹੀ ਦੇਰਵਿਚ ਅਸਤੀਫਾ ਦੇਣ ਜਾ ਰਹੇ ਹਨ ਤੇ ਮੈਂ ਰਾਜ ਭਵਨ ਵਿਚ ਉਹਨਾਂ ਦੇ ਨਾਲ ਜਾਵਾਂਗਾ। ਉਹਨਾਂ ਇਹ ਵੀ ਕਿਹਾ ਕਿ ਮੇਰੇ ਪਿਤਾ ਸਾਡੇ ਪਰਿਵਾਰਦੀ ਇਕ ਨਵੀਂ ਸ਼ੁਰੂਆਤ ਵਿਚ ਅਗਵਾਈ ਕਰਨਗੇ।

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends