ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ਮੁੱਖ ਮੰਤਰੀ ਦੀ ਲਗੀ ਮੋਹਰ , ਐਲਾਨ ਛੇਤੀ: ਸੂਰਤ

 

ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਦਰਮਿਆਨ ਅੱਜ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। 



ਭਰੋਸੇਯੋਗ  ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਜੇਲ ਮੰਤਰੀ ਰਹੇ   ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ 'ਤੇ ਮੋਹਰ ਲਗਾ ਦਿੱਤੀ ਹੈ ਅਤੇ ਸੁਖਜਿੰਦਰ ਸਿੰਘ  ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। 

ਹਾਲਾਂਕਿ ਇਹ ਐਲਾਨ ਨਹੀਂ ਕੀਤਾ ਹੈ ਲੇਕਿਨ  ਇਸ ਦਾ ਰਸਮੀ ਐਲਾਨ ਕਿਸੇ ਸਮੇਂ ਵੀ ਕੀਤਾ ਜਾ ਸਕਦਾ ਹੈ।

 

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends