ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋਣ ਲਈ ਕਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ

 

 ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋਣ ਲਈ ਕਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ ' 

ਟੀਕਾਕਰਨ ਕਰਵਾਉਣ ਵਾਲਿਆਂ ਨੂੰ ਹੀ ਮਿਲੇਗੀ ਇਜਾਜ਼ਤ; ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ 






ਚੰਡੀਗੜ੍ਹ, 6 ਸਤੰਬਰ ਯੂਟੀ ਦੇ ਸਰਕਾਰੀ ਸਕੂਲਾਂ ਵਿੱਚ ਭਲਕੇ ਤੋਂ ਕਰਨਾ ਨੈਗੇਟਿਵ ਰਿਪੋਰਟ ਤੋਂ ਬਿਨਾਂ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਸਿੱਖਿਆ ਵਿਭਾਗ ਨੇ ਅੱਜ ਹੁਕਮ ਜਾਰੀ ਕਰ ਕੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਕਰਨਾ ਟੀਕਾਕਰਨ ਕਰਵਾ ਚੁੱਕੇ ਲੋਕ ਹੀ ਸਕੂਲ ਅੰਦਰ ਜਾ ਸਕਣਗੇ। 


ਇਸ ਸਬੰਧੀ ਵਿਭਾਗ ਨੂੰ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇਹ ਵੀ ਪਤਾ ਲੱਗਾ ਹੈ ਕਿ ਪੈਰੀਫੇਰੀ, ਕਲੋਨੀਆਂ ਤੇ ਹੋਰ ਸਕੂਲਾਂ ਵਿੱਚ ਆਮ ਲੋਕ ਸਕੂਲ ਅੰਦਰ ਦਾਖ਼ਲ ਹੋ ਰਹੇ ਸਨ । ਜਿਨ੍ਹਾਂ ਦੀ ਸਕੂਲ ਦੇ ਗਟ 'ਤੇ ਕੋਈ ਜਾਂਚ ਨਹੀਂ ਕੀਤੀ ਜਾਂਦੀ ਸੀ। ਇਸ ਤੋਂ ਇਲਾਵਾ ਸ਼ਹਿਰ ਦੇ ਦੇ ਸਕੂਲਾਂ ਵਿੱਚ ਸਾਮਾਨ ਚੋਰੀ ਹੋਣ ਬਾਰੇ ਵੀ ਸਿੱਖਿਆ ਵਿਭਾਗ ਨੂੰ ਜਾਣਕਾਰੀ ਮਿਲੀ ਹੈ।



 ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਸਾਰੇ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਨਿੱਜੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਰ ਵਧਾਉਣ ਲਈ ਹਦਾਇਤ ਕਰਨਾ ਕਾਰਨ ਭਾਵੇਂ ਸਰਕਾਰੀ ਸਕੂਲਾਂ ਤੋਂ ਇਲਾਵਾ ਨਿੱਜੀ ਸਕੂਲਾਂ ਨੇ ਵੀ ਪੰਜਵੀਂ ਤੋਂ ਉੱਤੇ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹ ਦਿੱਤੇ ਹਨ ਪਰ ਹਾਲੇ ਵੀ ਸਕੂਲਾਂ ਵਿਚ ਵਿਦਿਆਰਥੀ ਘਟ ਗਿਣਤੀ ਵਿਚ ਹੀ ਸਕੂਲ ਆ ਰਹੇ ਹਨ ਜਿਸ ਕਾਰਨ ਸਿੱਖਿਆ ਵਿਭਾਗ ਨੇ ਤਿੰਨ ਦਿਨ ਪਹਿਲਾਂ ਪੱਤਰ ਜਾਰੀ ਕਰ ਕੇ ਨਿੱਜੀ ਸਕੂਲਾਂ ਦੇ ਮੁਖੀਆਂ ਨੂੰ ਕਿਹਾ ਹੈ ਕਿ ਉਹ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਯਤਨ ਕਰਨ।




 ਇਸ ਸਬੰਧੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾਵੇ ਕਿ ਸਕੂਲਾਂ ਵਿਚ ਕਰਨਾ ਸਾਵਧਾਨੀਆਂ ਦਾ ਪੂਰਾ ਪਾਲਣ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਮਾਪਿਆਂ ਨੇ ਕਿਹਾ ਕਿ ਉਹ ਹਾਲੇ ਛੋਟੇ ਬੱਚਿਆਂ ਨੂੰ ਸਕੂਲ ਭੇਜ ਕੇ ਕਰੋਨਾ ਸਬੰਧੀ ਰਿਸਕ ਨਹੀਂ ਲੈਣਾ ਚਾਹੁੰਦੇ ਤੇ ਮਾਪਿਆਂ ਨੇ ਆਨਲਾਈਨ ਸਿੱਖਿਆ ਹੀ ਜਾਰੀ ਰੱਖਣ ਲਈ ਹਾਮੀ ਭਰੀ ਹੈ। ਜਾਵੇਗਾ। ਸਕੂਲ ਅੰਦਰ ਹਰ ਇੱਕ ਆਉਣ-ਜਾਣ ਵਾਲੇ ਦਾ ਰਿਕਾਰਡ ਰੱਖਣ ਲਈ ਵੀ ਕਹਿ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਕੂਲ ਸਟਾਫ਼ ਨੂੰ ਵੀ ਦੋਵੇਂ ਟੀਕ ਲੱਗਣ ਜ਼ਰੂਰੀ ਕੀਤੇ ਗਏ ਹਨ। ਹਨ।


 ਸਕੂਲ ਦੀ ਐਂਟਰੀ ਤੇ ਹਰ ਇੱਕ ਨੂੰ ਕਰਨਾ ਦੀ ਨੈਗੇਟਿਵ ਆਰਟੀਪੀਸੀਆਰ ਰਿਪੋਰਟ ਦਿਖਾਉਣੀ ਲਾਜ਼ਮੀ ਹੋਵੇਗੀ ਤੇ ਇਹ ਰਿਪੋਰਟ 72 ਘੰਟੇ ਤੋਂ ਪੁਰਾਣੀ ਨਹੀਂ ਹੋਣੀ ਚਾਹੀਦੀ ਜਾਂ ਸਕੂਲ ਅੰਦਰ ਦਾਖਲ ਹੋਣ ਵਾਲੇ ਵਿਅਕਤੀ ਦੇ ਘੱਟ-ਘੱਟ ਇੱਕ ਕਰਨਾ ਰੋਕੂ ਟੀਕਾ ਜ਼ਰੂਰ ਲੱਗਾ ਹੋਣਾ ਚਾਹੀਦਾ ਹੈ। ਜਾਣਕਾਰੀ ਮੁਤਾਬਕ ਹਰ ਸਕੂਲ ਦੇ ਬਾਹਰ ਸਕੂਲ ਅੰਦਰ ਆਉਣ ਦਾ ਸਮਾਂ ਨਿਰਧਾਰਤ ਕੀਤਾ ਬੋਰਡ ਲਾਇਆ

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends