ਕਾਂਗਰਸ ਦੀ ਸਿਆਸਤ ਵਿਚ ਇਕ ਵਾਰ ਫਿਰ ਵੱਡਾ ਭੂਚਾਲ , ਨਵਜੋਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ

ਪੰਜਾਬ ਕਾਂਗਰਸ ਦੀ ਸਿਆਸਤ ਵਿਚ ਇਕ ਵਾਰ ਫਿਰ ਵੱਡਾ ਭੂਚਾਲ ਆਇਆ ਹੈ।ਨਵਜੋਤ ਸਿੱਧੂ ਨੇ ਫਿਰ ਵੱਡ  ਫ਼ੈਸਲਾ ਲਿਆ ਹੈ।

ਕੁੱਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੰਘ  ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। 



ਇਸ ਸੰਬੰਧੀ ਨਵਜੋਤ ਸਿੱਧੂ ਨੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਅਸਤੀਫ਼ੇ ਦੀ ਕਾਪੀ ਵੀ ਅਪਲੋਡ ਕੀਤੀ ਹੈ।



ਅਸਤੀਫੇ ਵਿਚ ਨਵਜੋਤ ਸਿੱਧੂ ਨੇ ਲਿਖਿਆ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕਰ ਸਕਦੇ ਹਨ।

 

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends