ਰਾਜ ਭਵਨ ਲਈ ਪਰਿਵਾਰ ਸਮੇਤ ਰਵਾਨਾ ਹੋਏ ਕੈਪਟਨ ਅਮਰਿੰਦਰ ਸਿੰਘ

  ਰਾਜ ਭਵਨ ਲਈ ਪਰਿਵਾਰ ਸਮੇਤ ਰਵਾਨਾ ਹੋਏ ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 18 ਸਤੰਬਰ, 2021: ਵੱਡੀ ਖਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਥੋੜ੍ਹੀ ਦੇਰ ਬਾਅਦ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। 



 ਆਪਣੇ ਪਰਿਵਾਰ ਤੇ ਕੁਝ ਕਰੀਬੀਆਂ ਦੇ ਨਾਲ ਰਾਜ ਭਵਨ ਲਈ  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਵਾਨਾ  ਹੋ ਗਏ ਹਨ। ਉਹਨਾਂ ਵੱਲੋਂ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ। 



💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends