COVID -19 : ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਵਿਦਿਅਕ ਅਦਾਰਿਆਂ ਲਈ ਵੀ ਨਵੇਂ ਦਿਸ਼ਾ-ਨਿਰਦੇਸਾਂ



 

ਪੰਜਾਬ ’ਚ ਕੋਰੋਨਾ ਦੀ ਤੀਜੀ ਲਹਿਰ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ 15 ਸਤੰਬਰ ਤੱਕ ਕਰ ਦਿੱਤਾ ਗਿਆ ਹੈ।



 ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ 15 ਸਤੰਬਰ ਤੱਕ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਇਹ ਐਲਾਨ ਕੀਤਾ ਹੈ ਕਿ ਜੇਕਰ ਕੋਈ ਬਾਹਰੋਂ ਮਤਲਬ ਹੋਰ ਸੂਬਿਆਂ ਵਿਚੋਂ ਪੰਜਾਬ ਅੰਦਰ ਸੜਕ ਰਾਹੀਂ ਜਾਂ ਫਿਰ ਹਵਾਈ ਸਫ਼ਰ ਕਰਕੇ ਦਾਖ਼ਲ ਹੁੰਦਾ ਹੈ ਤਾਂ ਉਸ ਕੋਲ ਪਿਛਲੇ 72 ਘੰਟਿਆਂ ਦੀ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ ਅਤੇ ਦੋਵੇਂ ਟੀਕੇ ਲੱਗੇ ਹੋਣੇ ਚਾਹੀਦੇ ਹਨ। 




ਇਕੱਠੇ ਹੋਣ 'ਤੇ ਪਾਬੰਦੀ ਲਗਾਈ ਗਈ ਸੀ ਪਰ ਹੁਣ ਇਨਡੋਰ ’ਚ 150 ਲੋਕ ਅਤੇ ਖੁੱਲ੍ਹੇ 'ਚ ਕੀਤੇ ਗਏ ਪ੍ਰੋਗਰਾਮ ਦੌਰਾਨ 300 ਲੋਕ ਸ਼ਾਮਲ ਹੋ ਸਕਦੇ ਹਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends