NAS 2021: ਜਿਲ੍ਹਾ ਸਿੱਖਿਆ ਅਫਸਰ ਵਲੋਂ ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਮੀਟਿੰਗ

 ਜਿਲ੍ਹਾ ਸਿੱਖਿਆ ਅਫਸਰ ਵਲੋਂ ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਮੀਟਿੰਗ ।


ਸ੍ਰੀ ਅਨੰਦਪੁਰ ਸਾਹਿਬ 21 ਸਤੰਬਰ 

ਜਿਲ੍ਹਾ ਸਿੱਖਿਆ ਅਫਸਰ ਰਾਜ ਕੁਮਾਰ ਖੋਸਲਾ ਵਲੋਂ ਕੌਮੀ ਪ੍ਰਾਪਤੀ ਸਰਵੇਖਣ ( NAS 2021 )ਸਬੰਧੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਨੋਡਲ ਅਫਸਰ ਅਤੇ ਸਕੂਲ ਮੁੱਖੀਆਂ ਨਾਲ ਮੀਟਿੰਗ ਕੀਤੀ ਗਈ।



 ਖੋਸਲਾ ਨੇ ਕਿਹਾ ਕਿ ਅਧਿਆਪਕਾਂ ਨੂੰ ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਜੁੱਟ ਜਾਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਸਕੂਲ ਦੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਵਿਦਿਆਰਥੀਆਂ ਦੀ ਗਿਣਤੀ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਗਈ। ਇਸ ਮੌਕੇ ਉੱਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ, ਪ੍ਰਿੰਸੀਪਲ ਵਰਿੰਦਰ ਸ਼ਰਮਾ, ਪ੍ਰਿੰ: ਨੀਰਜ ਵਰਮਾ, ਪ੍ਰਿੰ: ਪਰਵਿੰਦਰ ਕੌਰ ਦੁਆ, ਪ੍ਰਿੰ: ਸਰਨਜੀਤ ਸਿੰਘ, ਪ੍ਰਿੰ: ਅਨਿਲ ਜ਼ੋਸੀ, ਪ੍ਰਿੰ: ਰਵਿੰਦਰ ਸਿੰਘ, ਪ੍ਰਿੰ: ਸੁਰਿੰਦਰ ਸਿੰਘ, ਪ੍ਰਿੰ: ਰਕੇਸ ਕੁਮਾਰ ਆਦਿ ਹਾਜਰ ਸਨ।



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends