ਸਕੂਲ ਸਿੱਖਿਆ ਬੋਰਡ ਪੰਜਾਬ ਰਜਿਸਟਰੇਸ਼ਨ ਕੰਟੀਨਿਊਸ਼ਨ ਸ਼ਡਿਊਲ ਸੈਸ਼ਨ 2021-22
ਸੈਸ਼ਨ 2021-22 ਲਈ ਪੰਜਵੀਂ ਅਤੇ ਅੱਠਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੀ ਰਜਿਸਟਰੇਸ਼ਨ/ ਕੰਟੀਨਿਊਸ਼ਨ ਕਰਨ ਸਬੰਧੀ ਹਦਾਇਤਾਂ ਬੋਰਡ ਦੀ ਵੈਬ-ਸਾਈਟ ਅਤੇ ਸਕੂਲ ਲਾਗ-ਇੰਨ ਆਈ. ਡੀ. ਵਿੱਚ ਉਪਲੱਬਧ ਹਨ( click here to read) , ਉਹਨਾਂ ਨੂੰ ਪੜ੍ਹਨ ਉਪਰੰਤ ਹੀ ਵਿਦਿਆਰਥੀਆਂ ਦੀ ਰਜਿਸਟਰੇਸ਼ਨ/ਕੰਟੀਨਿਊਸ਼ਨ ਕਰਨੀ ਯਕੀਨੀ ਬਣਾਈ ਜਾਵੇ। ਪੰਜਵੀਂ (F-1 ਅਤੇ F-2 ) ਅਤੇ ਅੱਠਵੀਂ (A-1, ਅਤੇ A-2) ਸ਼ੇਣੀਆਂ ਵਿੱਚ ਵਿਦਿਆਰਥੀਆਂ ਦੀ ਰਜਿਸਟਰੇਸ਼ਨ /ਕੰਟੀਨਿਊਸ਼ਨ ਫਾਰਮ ਆਨ-ਲਾਈਨ ਕਰਨ ਦੀਆਂ ਮਿਤੀਆਂ ਦਾ ਸ਼ਡਿਊਲ ਅਤੇ ਫੀਸਾਂ ਦਾ ਸ਼਼ਡਿਊਲ ਲਈ ਨੋਟੀਫਿਕੇਸ਼ਨ ਲਈ ਇਥੇ ਕਲਿੱਕ ਕਰੋ
Also read: ਚੋਥੀ ਜਮਾਤ ਤੱਕ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ, ਪੜ੍ਹੋ
6th Pay commission : 6ਵੇਂ ਤਨਖਾਹ ਕਮਿਸ਼ਨ ਦੀਆਂ ਸਾਰੀਆਂ ਨੋਟੀਫਿਕੇਸ਼ਨ/ਅਪਡੇਟ ਦੇਖੋ ਇਥੇ
September exams : ਮਾਪੇ ਅਧਿਆਪਕ ਮਿਲਣੀ ਲਈ ਮਿਤੀਆਂ ਨਿਰਧਾਰਿਤ,ਪੜ੍ਹੋ
ਆਨਲਾਈਨ ਰਜਿਸਟ੍ਰੇਸ਼ਨ ਅਤੇ ਕੰਟਿਨਿਊਸ਼ਨ ਲਈ ਲਿੰਕ ਐਕਟਿਵ ਹੋ ਰਿਹਾ ਹੈ। ਪੰਜਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਅਠਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕੰਟੀਨਿਊਸ਼ਨ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ (Active now)