ਆਪਣੀ ਪੋਸਟ ਇਥੇ ਲੱਭੋ

Friday, 24 September 2021

Civil services 2020 results: ਬਿਹਾਰ ਦੇ ਸ਼ੁਭਮ ਕੁਮਾਰ ਨੇ ਕੀਤਾ ਟਾਪ, ਦੇਖੋ ਸੂਚੀ

 

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਯਾਨੀ UPSC ਨੇ ਸਿਵਲ ਸੇਵਾਵਾਂ ਦੀ ਮੁੱਖ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਇਸ ਸਾਲ ਕੁੱਲ 761 ਲੋਕ ਚੁਣੇ ਗਏ ਹਨ. ਬਿਹਾਰ ਦੇ ਸ਼ੁਭਮ ਕੁਮਾਰ ਰੋਲ ਨੰਬਰ 1519294) ਨੇ ਟਾਪ ਕੀਤਾ ਹੈ। 


ਸ਼ੁਭਮ ਨੇ ਆਈਆਈਟੀ ਬੰਬੇ ਤੋਂ ਸਿਵਲ ਇੰਜੀਨੀਅਰਿੰਗ ਵਿੱਚ ਬੀ.ਟੈਕ ਕੀਤੀ ਹੈ. ਸਿਖਰਲੇ 25 ਵਿੱਚ 13 ਪੁਰਸ਼ ਅਤੇ 12 ਔਰਤਾਂ ਹਨ। ਇਸ ਦੇ ਨਾਲ ਹੀ 5 ਔਰਤਾਂ ਨੇ ਟਾਪ 10 'ਚ ਜਗ੍ਹਾ ਬਣਾਈ ਹੈ। RECENT UPDATES

Today's Highlight

PUNJAB SCHOOL CLOSED: ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ

ਮੋਹਾਲੀ, 25 ਜਨ਼ਵਰੀ  ਪੰਜਾਬ ਸਰਕਾਰ ਵਲੋਂ  ਜਾਰੀ ਹੁਕਮਾਂ ਵਿੱਚ  ਸਮੂਹ  ਵਿਦਿਅਕ ਅਦਾਰਿਆਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਸਕੂਲਾਂ ਨੂੰ ਵਿਦਿਆ...