ਕਾਲੀ ਦੀਵਾਲੀ: ਨਹੀਂ ਮਿਲੇਗੀ ਤਨਖਾਹ ਮਨਿਸਟਰੀਅਲ ਸਟਾਫ ਦੀ ਹੜਤਾਲ ਹੋਵੇਗੀ ਕਦੋਂ ਤਕ ਜਾਰੀ( ਪੜ੍ਹੋ)

 

ਕਾਲੀ ਦੀਵਾਲੀ: ਨਹੀਂ ਮਿਲੇਗੀ ਤਨਖਾਹ ਕਲਰਕਾਂ ਦੀ ਹੜਤਾਲ ਹੋਵੇਗੀ ਕਦੋਂ ਤਕ ਜਾਰੀ( ਪੜ੍ਹੋ)

 ਪੀ ਐਸ ਐਮ ਐਸ ਯੂ ਵਲੋਂ ਜਿਲਾ ਪ੍ਰਧਾਨ/ਜਨਰਲ ਸਕੱਤਰ ਅਤੇ ਜਿਲਾ ਇਕਾਈ ਦੇ ਅਹੁਦੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਪੀ ਐਸ ਐਮ ਐਸ ਯੂ ਸੂਬਾ ਕਮੇਟੀ ਦੇ ਸੱਦੇ ਤੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਕਰਮਚਾਰੀ ਮਿਤੀ 01,02 ਅਤੇ 03/11/2021 ਨੂੰ ਦਫਤਰਾਂ ਵਿਖੇ ਹਾਜਰ ਹੋ ਕੇ ਸਮੂਹਿਕ ਛੁੱਟੀ ਦੇਣਗੇ ਅਤੇ ਡੀ ਸੀ ਦਫਤਰ ਦੇ ਬਾਹਰ ਆ ਕੇ ਰੋਸ ਪ੍ਰਦਰਸ਼ਨ ਕਰਨਗੇ ਕਲਮਛੋੜ ਹੜਤਾਲ ਮਿਤੀ 07/11/2021 ਤੱਕ ਜਾਰੀ ਰਹੇਗੀ । ਜਿਲਾ ਪ੍ਰਧਾਨ ਪੀ ਐਸ ਐਮ ਐਸ ਯੂ ਅਤੇ ਜਿਲਾ ਜਨਰਲ ਸਕੱਤਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ।


 ਇਸ ਤਰ੍ਹਾਂ ਸਮੂਹ ਮੁਲਾਜ਼ਮਾਂ ਦੇ ਤਨਖਾਹ ਬਿਲ ਖਜਾਨੇ ਵਿੱਚ ਨਹੀਂ  ਜਾਣਗੇ ਅਤੇ ਮੁਲਾਜ਼ਮਾਂ ਨੂੰ ਇਸ ਅਕਤੂਬਰ ਮਹੀਨੇ ਦੀ ਤਨਖਾਹ ਮਿਲਣ ਦੀ ਸੰਭਾਵਨਾ ਬਹੁਤ ਹੀ ਘੱਟ ਗਈ ਹੈ ਅਤੇ ਬਿਨਾਂ ਤਨਖਾਹ ਤੋਂ ਮੁਲਾਜ਼ਮਾਂ ਦੀ ਦੀਵਾਲੀ ਕਾਲੀ ਰਹੇਗੀ।


ਪਹਿਲੀ ਨਵੰਬਰ ਤੋਂ ਬਦਲੇਗਾ ਸਰਕਾਰੀ ਸਕੂਲਾਂ ਦਾ ਸਮਾਂ



 

PUNJAB SCHOOL TIME : ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ  ਸਕੂਲਾਂ ਦਾ ਸਮਾਂ  ਪਹਿਲੀ ਨਵੰਬਰ ਤੋਂ ਬਦਲੇਗਾ।


ਉਸ ਸਮੇਂ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ 30 ਮਾਰਚ 2020  ਨੂੰ ਜਾਰੀ ਪੱਤਰ ਅਨੁਸਾਰ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਹੇਠ ਲਿਖੇ ਅਨੁਸਾਰ  ਹੋਵੇਗਾ-


1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ, ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ ਖੁੁੱਲਣਗੇ   ਅਤੇ  ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ  ਦਾ ਹੋਵੇਗਾ।



1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.30 ਵਜੇ ਤੱਕ ਖੁੁੱਲਣਗੇ
ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ  ਸਮਾਂ
 ਸਵੇਰੇ 8.30 ਵਜੇ ਤੋਂ 2.50 ਵਜੇ ਤੱਕ  ਹੋਵੇਗਾ।

  



1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ  ਸਮਾਂਂ ਸਮੂਹ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਤੋਂ 3.00 ਵਜੇ ਤੱਕ  ਖੁੁੱਲਣਗੇ, ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ  ਸਵੇਰੇ 9.00 ਵਜੇ ਤੋਂ 3.20 ਵਜੇ ਤੱਕ ਦਾ ਹੋਵੇਗਾ।


ਇਹ ਵੀ ਪੜ੍ਹੋ: 

👉👉 JOIN TELEGRAM CHANNEL FOR LATEST UPDATE ON EDUCATION, JOBS AND OTHER NEWS 





 01 ਮਾਰਚ ਤੋਂ 31 ਮਾਰਚ ਤੱਕ ਸਕੂਲਾਂ ਦਾ ਸਮਾਂ ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ 2.30 ਵਜੇ ਤੱਕ ਖੁੱਲਣਗੇ,ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ  ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਦਾ ਹੋਵੇਗਾ।




ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 












ਨਗਰ ਪੰਚਾਇਤ, ਬਿਲਗਾ ( ਜਲੰਧਰ) ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 

ਪੰਜਾਬ ਸਰਕਾਰ ਵੱਲੋਂ ਇਸ ਅਧਿਆਪਕ ਜਥੇਬੰਦੀ ਨੂੰ ਮੀਟਿੰਗ ਦਾ ਸੱਦਾ,

 

Jobs of weekend: ਇਸ ਹਫ਼ਤੇ ਦੀਆਂ ਸਰਕਾਰੀ ਨੌਕਰੀਆਂ ਦੇਖੋ ਇਥੇ

ਨਵੀਂ ਸਰਕਾਰ ਨਵੇਂ ਫੈਸਲੇ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤੇ ਵੱਡੇ ਫੈਸਲੇ

 ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ੍ਰੀ ਦੇਵੀ ਤਾਲਾਬ ਮੰਦਰ, ਜਲੰਧਰ ਦੇ ਲੰਗਰ 'ਤੇ ਲੱਗਦੇ ਜੀਐਸਟੀ ਦੇ ਰਾਜ ਦੇ ਹਿੱਸੇ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਅੱਜ ਸਵੇਰੇ ਮੰਦਰ 'ਚ ਮੱਥਾ ਵੀ ਟੇਕਿਆ।



...

Chief Minister Charanjit Singh Channi announced to waive off the state share of GST over the Langar of Sri Devi Talab Mandir, Jalandhar. CM paid obeisance at the temple today morning.

ਕੈਪਟਨ ਅਮਰਿੰਦਰ ਸਿੰਘ ਨੇ ਡੇਂਗੂ ਦੇ ਵਧਦੇ ਕੇਸਾਂ ਤੇ ਪੰਜਾਬ ਸਰਕਾਰ ਨੂੰ ਘੇਰਿਆ ਤੇਰਾ

 

Jobs of weekend: ਇਸ ਹਫ਼ਤੇ ਦੀਆਂ ਸਰਕਾਰੀ ਨੌਕਰੀਆਂ ਦੇਖੋ ਇਥੇ

 

PUNJAB GOVT DEPARTMENT RECRUITMENT 2021:ਗ੍ਰੇਜੁਏਸ਼ਨ ਪਾਸ ਉਮੀਦਵਾਰਾਂ ਲਈ 2704 ਅਸਾਮੀਆਂ ਤੇ ਭਰਤੀ , ਨੋਟੀਫਿਕੇਸ਼ਨ ਜਾਰੀ ਜਲਦੀ ਕਰੋ ਅਪਲਾਈ 





 


ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 












ਨਗਰ ਪੰਚਾਇਤ, ਬਿਲਗਾ ( ਜਲੰਧਰ) ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 


 ਡਿਸਟ੍ਰਿਕਟ ਐਂਡ ਸੈਸ਼ਨ ਜੱਜ ਵਲੋਂ ਵੱਖ ਵੱਖ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਜਲਦੀ ਕਰੋ ਅਪਲਾਈ 

https://pb.jobsoftoday.in/2021/10/Distt%20and%20session%20judge%20recruitment%202021.html 


ਸਟਾਫ ਨਰਸਾਂ ਦੀਆਂ 275 ਅਸਾਮੀਆਂ ਲਈ ਦਰਖਾਸਤਾਂ ਦੀ ਮੰਗ, ਨੋਟੀਫਿਕੇਸ਼ਨ ਜਾਰੀ 

https://pb.jobsoftoday.in/2021/10/Staff%20nurse%20recruitment%20haryana.html


PWRDA RECRUITMENT: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਿਟੀ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ 

https://pb.jobsoftoday.in/2021/10/pwrda-recruitment.html 


FCI PUNJAB RECRUITMENT 2021: ਆਫਿਸਿਅਲ ਨੋਟੀਫਿਕੇਸ਼ਨ ਅਤੇ ਆਨਲਾਈਨ ਅਪਲਾਈ ਕਰਨ ਲਈ ਲਿੰਕ

https://pb.jobsoftoday.in/2021/10/FCI%20RECRUITMENT%20DIRECT%20LINK%20.html?m=1


ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਡੇਅਰੀ ਵਿਕਾਸ ਇੰਸਪੈਕਟਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ,

https://pb.jobsoftoday.in/2021/10/FCI%20RECRUITMENT%20PUNJAB%202021%20NOTIFICATION.html?m=1

  

ਸਰਕਾਰੀ ਨੌਕਰੀ : ਬੈਂਕਾਂ ਵਿੱਚ 5858 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਕਰੋ ਅਪਲਾਈ ਆਨਲਾਈਨ 

https://pb.jobsoftoday.in/2021/10/IBPS%20RECRUITMENT%202021.html?m=1


IISER RECRUITMENT 2021:ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ (IISER) ਮੁਹਾਲੀ ਵਲੋਂ ਨਾਨ ਟੀਚਿਂਗ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ   ਮੰਗ  https://pb.jobsoftoday.in/2021/10/IISER%20RECRUITMENT%20PUNJAB.html  


MNAREGA RECRUITMENT : OFFICIAL NOTIFICATION DOWNLOAD HERE

 https://pb.jobsoftoday.in/2021/10/mnarega-recruitment-official.html?m=1



ਪਟਵਾਰੀਆਂ ਦੀਆਂ 1090 ਅਸਾਮੀਆਂ ਦੀ ਬਜਾਏ ਹੋਵੇਗੀ 1800 ਅਸਾਮੀਆਂ ਤੇ ਭਰਤੀ, ਪੜ੍ਹੋ ਜ਼ਿਲ੍ਹਾ ਵਾਇਜ਼ ਵੇਰਵਾ https://pb.jobsoftoday.in/2021/10/Punjab%20Patwari%20recruitment%202021.html



ਸਫ਼ਾਈ ਸੇਵਕਾਂ ਦੀ ਭਰਤੀ: ਪੰਜਾਬ ਸਰਕਾਰ ਵੱਲੋਂ ਹਰੇਕ ਨਗਰ ਕੌਂਸਲ ਵਿੱਚ ਹਜ਼ਾਰਾਂ ਕਲਾਸ 4 ਕਰਮਚਾਰੀਆਂ ਦੀ ਭਰਤੀ, ਜਲਦੀ ਕਰੋ ਅਪਲਾਈ

https://bit.ly/3pauToA 


SCHOOL LECTURER RECRUITMENT: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲੈਕਚਰਾਰਾਂ ਦੀ ਭਰਤੀ 

https://pb.jobsoftoday.in/search/label/PUNJAB%20SCHOOL%20LECTURER%20RECRUITMENT%202021?m=1

 


BOARD EXAM: 

ਪੰਜਾਬ ਸਿੱਖਿਆ ਬੋਰਡ ਵੱਲੋਂ ਬੋਰਡ ਅਤੇ ਨਾਨ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ ਡਾਊਨਲੋਡ ਕਰੋ

https://bit.ly/3p8w3Rs 



CBSE EXAM : ਬੋਰਡ ਪ੍ਰੀਖਿਆਵਾਂ ਲਈ ਸਰਕੂਲਰ ਜਾਰੀ, 18 ਅਕਤੂਬਰ ਨੂੰ ਡੇਟ ਸੀਟ ਹੋਵੇਗੀ ਜਾਰੀ 


CBSE BOARD EXAM SYLLABUS AND TERM WISE SYLLABUS

https://pb.jobsoftoday.in/2021/10/CBse%20exams%202022.html 


OMEGA 3 RICH FOOD FLAXSEED : ਅਲਸੀ ਦੇ ਬੀਜ ਸਿਹਤ ਲਈ ਕਿੰਨੇ ਫਾਇਦੇਮੰਦ ਹਨ, ਪੜ੍ਹੋ

 OMEGA 3 RICH FOOD FLAXSEED : ਅਲਸੀ ਦੇ ਬੀਜ ਸਿਹਤ ਲਈ ਕਿੰਨੇ ਫਾਇਦੇਮੰਦ ਹਨ, ਪੜ੍ਹੋ


ਅਲਸੀ ਦੇ ਬੀਜਾਂ ਨੂੰ ਪੂਰਾ ਖਾਧਾ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਕਿਉਂਕਿ ਅੰਤੜੀਆਂ ਇਸਦੇ ਪੌਸ਼ਟਿਕ ਤੱਤਾਂ ਨੂੰ ਜਜ਼ਬ ਨਹੀਂ ਕਰ ਸਕਦੀਆਂ। ਅਲਸੀ  ਨੂੰ ਪੀਸ ਕੇ ਖਾਣ ਨਾਲ ਚੰਗਾ ਹੁੰਦਾ ਹੈ। ਅਲਸੀ ਦੇ ਬੀਜਾਂ  ਵਿੱਚ ਪ੍ਰੋਟੀਨ, ਵਿਟਾਮਿਨ, ਕਾਰਬੋਹਾਈਡਰੇਟ, ਕੈਲਸ਼ੀਅਮ, ਫਾਸਫੋਰਸ, ਮੈਗਨੀਸ਼ੀਅਮ, ਪੋਟਾਸ਼ੀਅਮ ਮਾਈਕ੍ਰੋਗ੍ਰਾਮ ਫੋਲੇਟ, ਲੂਟੀਨ ਆਦਿ   ਹੁੰਦੇ ਹਨ। ਜੋ ਸਰੀਰ ਨੂੰ ਵੱਖ-ਵੱਖ ਤਰੀਕਿਆਂ ਨਾਲ ਲਾਭ ਪਹੁੰਚਾਉਂਦੇ ਹਨ। ਆਓ ਜਾਣਦੇ ਹਾਂ ਅਸਲੀ ਬੀਜ ਖਾਣ ਦੇ ਫਾਇਦੇ


ਸਰਦੀਆਂ ਵਿੱਚ ਬਣਾਓ ਕਾੜ੍ਹਾ

ਅਲਸੀ ਦੇ ਬੀਜਾਂ ਤੋਂ ਇੱਕ ਕਾੜ੍ਹਾ ਬਣਾਓ। ਇਸ ਨੂੰ ਸਵੇਰੇ-ਸ਼ਾਮ ਪੀਣ ਨਾਲ ਖੰਘ ਅਤੇ ਦਮੇ 'ਚ ਫਾਇਦਾ ਹੁੰਦਾ ਹੈ। ਠੰਡੇ ਦਿਨਾਂ ਵਿੱਚ ਸ਼ਹਿਦ ਅਤੇ ਗਰਮੀਆਂ ਵਿੱਚ ਮਿੱਠੇ ਨਾਲ ਸੇਵਨ ਕਰਨਾ ਚਾਹੀਦਾ ਹੈ। ਇਸੇ ਤਰ੍ਹਾਂ, 250 ਮਿਲੀਲੀਟਰ ਉਬਲੇ ਹੋਏ ਪਾਣੀ ਵਿੱਚ 3 ਗ੍ਰਾਮ ਅਲਸੀ ਪਾਊਡਰ ਮਿਲਾਓ। ਅਤੇ ਸਵੇਰੇ ਖਾਲੀ ਪੇਟ ਇਸ ਨੂੰ ਪੀਣ ਨਾਲ ਪਾਚਨ ਕਿਰਿਆ ਵੀ ਠੀਕ ਹੁੰਦੀ ਹੈ।


ਭਾਰ ਘਟਾਉਣ ਵਿੱਚ ਪ੍ਰਭਾਵਸ਼ਾਲੀ


ਪ੍ਰੋਟੀਨ ਵੀ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ। ਇਸ ਲਈ ਜੇਕਰ ਤੁਸੀਂ ਵਧੇ ਹੋਏ ਭਾਰ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ ਤਾਂ ਅਲਸੀ ਦਾ ਸੇਵਨ ਕਰੋ। ਅਲਸੀ ਦਾ ਸੇਵਨ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ ਇਸਦੇ ਬੀਜ ਜਾਂ ਬੀਜ ਪਾਊਡਰ ਦਾ ਸੇਵਨ ਕਰਨਾ। ਇਸ ਪਾਊਡਰ ਦਾ ਸੇਵਨ ਸੂਪ, ਸਲਾਦ, ਸਬਜ਼ੀ, ਦਹੀਂ ਜਾਂ ਮਿਕਸ ਜੂਸ ਨਾਲ ਕੀਤਾ ਜਾ ਸਕਦਾ ਹੈ।

Also read: ਹੈਲਥ ਸਬੰਧੀ ਅਪਡੇਟ,ਪੜਨ ਲਈ ਇਥੇ ਕਲਿੱਕ ਕਰੋ


ਚੰਗੀ ਨੀਂਦ ਲਈ ਸਹਾਇਕ

ਕਿਉਂਕਿ ਅਲਸੀ ਫਾਈਬਰ ਦਾ ਚੰਗਾ ਸਰੋਤ ਹੈ। ਇਸ ਲਈ ਜੇਕਰ ਇਸ ਨੂੰ ਭੋਜਨ ਤੋਂ ਪਹਿਲਾਂ ਖਾ ਲਿਆ ਜਾਵੇ ਤਾਂ ਤੁਹਾਡਾ ਪੇਟ ਭਰਿਆ ਹੋਇਆ ਮਹਿਸੂਸ ਹੁੰਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਸੌਣ ਤੋਂ ਪਹਿਲਾਂ ਅਲਸੀ ਦਾ ਸੇਵਨ ਵੀ ਕੀਤਾ ਜਾ ਸਕਦਾ ਹੈ ਕਿਉਂਕਿ ਇਹ ਚੰਗੀ ਨੀਂਦ ਲੈਣ ਵਿਚ ਵੀ ਮਦਦ ਕਰਦਾ ਹੈ।



ਪ੍ਰੋਵੀਡੈਂਟ ਫੰਡ ਖਾਤਿਆਂ ਦੀ ਨੌਮੀਨੇਸ਼ਨ ਬਾਰੇ ਜਾਰੀ ਕੀਤੀਆਂ ਵਿਭਾਗ ਦੀਆਂ ਹਦਾਇਤਾਂ , ਪੜ੍ਹੋ

  




ਸਿੱਖਿਆ ਵਿਭਾਗ ਦੇ ਖੇਤਰੀ ਪੱਧਰ ਦੇ ਸਟਾਫ ਦੇ ਜੀ.ਪੀ.ਫੰਡ ਖਾਤਿਆਂ ਦੀ ਨੌਮੀਨੇਸ਼ਨ ਸਬੰਧੀ। ਸਿੱਖਿਆ ਵਿਭਾਗ ਦੇ ਪੱਤਰ ਨੰ: 01/08-2000 ਫੰਡ 5(10) ਮਿਤੀ 17/09/2002 ਰਾਹੀਂ ਜੀ.ਪੀ.ਫੰਡ ਦੇ ਖਾਤਿਆਂ ਦੇ ਰੱਖ ਰੱਖਾਵ ਕਰਨ ਦਾ ਅਧਿਕਾਰ ਮਿਤੀ 01/04/2002 ਤੋਂ ਡੀ.ਡੀ.ਓ ਪੱਧਰ ਤੇ ਦੇ ਦਿੱਤੇ ਗਏ ਸਨ ਅਤੇ ਉਸ ਉਪਰੰਤ ਸਾਰੇ ਕਰਮਚਾਰੀਆਂ ਦੇ ਮਿਤੀ 31/03/2002 ਤੱਕ ਦੇ ਅੰਤਿਮ ਬੈਲੇਂਸ ਟਰਾਂਸਫਰ ਕੀਤੇ ਗਏ ਸਨ।

ਸਬੰਧਤ ਕਰਮਚਾਰੀ ਨੂੰ ਮਿਤੀ 31.03.2002 ਦਾ ਬੈਲੈਂਸ ਟਰਾਂਸਫਰ ਕਰਦੇ ਸਮੇਂ ਇਹ ਵੀ ਲਿਖਿਆ ਗਿਆ ਸੀ ਕਿ ਜੇਕਰ ਮ੍ਰਿਤਕ ਵੱਲੋਂ ਪਹਿਲਾਂ ਨੋਮੀਨੇਸਨ ਭਰਿਆ ਹੋਇਆ ਹੈ ਅਤੇ ਡੀ.ਡੀ.ਓ ਪੱਧਰ ਤੇ ਉਪਲਬਧ ਹੈ ਤਾਂ ਵੇਖ ਲਿਆ ਜਾਵੇ ਨਹੀਂ ਤਾਂ ਆਪਣੇ ਪੱਧਰ ਤੇ ਨਵੇਂ ਸਿਰੇ ਤੋਂ ਭਰ ਲਿਆ ਜਾਵੇ।


 ਪਰੰਤੂ ਨੌਮੀਨੇਸ਼ਨ ਵਿੱਚ ਬਦਲਾਅ/ਅਪਡੇਟ ਸਬੰਧੀ ਕਰਮਚਾਰੀਆਂ ਦੀਆਂ ਪ੍ਰਤੀਬੇਨਤੀਆਂ , ਡੀ.ਡੀ.ਓਜ ਵੱਲੋਂ ਮੁੱਖ ਦਫਤਰ ਨੂੰ ਭੇਜਣ ਦੀ ਲੋੜ ਨਹੀਂ ਹੈ। iHRMs ਸਿਸਟਮ ਤੇ ਡੀ.ਡੀ.ਓਜ ਨੂੰ ਆਪਣੇ ਅਧੀਨ ਆਉਂਦੇ ਕਰਮਚਾਰੀਆਂ ਦਾ ਡਾਟਾ ਮੈਨਟੇਨ ਕਰਨ ਦੀ ਪ੍ਰੋਵੀਜਨ ਦਿੱਤੀ ਗਈ ਹੈ ਅਤੇ ਕਰਮਚਾਰੀਆਂ ਦੀਆਂ ਜੀ.ਪੀ.ਫੰਡ ਖਾਤੇ ਦੀਆਂ ਨੋਮੀਨੇਸ਼ਨਾਂ ਵੀ ਡੀ.ਡੀ.ਓਜ ਵੱਲੋਂ ਹੀ HRMS ਤੇ ਭਰੀਆਂ ਗਈਆਂ ਸਨ। 




ਜਦੋਂ ਵੀ ਕੋਈ ਕਰਮਚਾਰੀ ਆਪਣੇ ਜੀ.ਪੀ.ਫੰਡ ਖਾਤੇ ਦੀ ਨੌਮੀਨੇਸ਼ਨ ਬਦਲਨੀ ਚਾਹੁੰਦਾ ਹੈ ਤਾਂ ਉਸਨੂੰ iHRMs ਸਿਸਟਮ ਤੇ ਅਪਡੇਟ ਕਰਨ ਸਬੰਧੀ ਪਾਵਰਾਂ ਵੀ ਡੀ.ਡੀ.ਓਜ ਕੋਲ ਹੀ ਹਨ। ਡੀ.ਡੀ.ਓਜ ਨੂੰ ਆਪਣੇ ਅਧੀਨ ਆਉਂਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਜੀ.ਪੀ.ਫੰਡ ਖਾਤੇ ਦੀ ਨੋਮੀਨੇਸ਼ਨ ਵਿੱਚ ਬਦਲਾਅ/ਅਪਡੇਟ ਸਬੰਧੀ ਪ੍ਰਤੀਬੇਨਤੀਆਂ ਦਾ ਨਿਪਟਾਰਾ ਆਪਣੇ ਪੱਧਰ ਤੇ ਤੇ ਕਰਨ ਦੀਆਂ ਪਾਵਰਾਂ ਹਨ ।



ਪਾਓ ਹਰ ਅਪਡੇਟ ਆਪਣੇ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ , ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ

 ਨੋਮੀਨੇਸਨ ਵਿੱਚ ਬਦਲਾਅ/ਅਪਡੇਟ ਸਬੰਧੀ ਕੋਈ ਵੀ ਪ੍ਰਤੀਬੇਨਤੀ ਮੁੱਖ ਦਫਤਰ ਨੂੰ ਨਾ ਭੇਜਣ ਦੀ ਹਦਾਇਤ ਕੀਤੀ ਗਈ ਹੈ ਪੱਤਰ ਅਨੁਸਾਰ ਨੋਮੀਨੇਸਨ ਵਿੱਚ ਬਦਲਾਅ/ਅਪਡੇਟ ਸਬੰਧੀ ਪ੍ਰਤੀਬੇਨਤੀ ਦਾ ਨਿਪਟਾਰਾ ਕਰਨ ਉਪਰੰਤ ਨੋਮੀਨੇਸਨ iHRMs ਤੇ ਅਪਡੇਟ ਕਰਨਾ ਯਕੀਨੀ ਹੈ

ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਫਾਈਨਲ ਨਤੀਜੇ ਅਤੇ Answer key ਜਾਰੀ , ਦੇਖੋ ਇਥੇ

 


ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਪ੍ਰੀਖਿਆਵਾਂ ਦੀ  ਫਾਈਨਲ ਨਤੀਜੇ ਅਤੇ Answer key‌ ਜਾਰੀ ਕੀਤੀ ਹੈ।Excise and Taxation Inspector/Senior Industrial Promotion Officer/Block Level Extension Officer ਦੀ ਭਰਤੀ  ਅਤੇ  Junior Draftsman ਦੀ ਭਰਤੀ ਲਈ ਫਾਈਨਲ  ਨਤੀਜੇ ਵੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ।


-Final Answer Key and Result of written examination held on 03.10.2021 for the post of Excise and Taxation Inspector/Senior Industrial Promotion Officer/Block Level Extension Officer 


1. Final Answer Key (Advertisement No.09 of 2021)

2. Result (Advertisement No.09 of 2021)

Final Answer Key and Result of written examination held on 04.10.2021 for the post of Junior Draftsman (Civil) (Advertisement No. 12/2021) 


1. Final Answer Key of Junior Draftsman ( Civil)

2. Result of Junior Draftsman ( Civil)

Final Answer Key and Result of written examination held on 04.10.2021 for the post of Junior Draftsman (Mechanical) (Advertisement No. 12/2021)

1. Final Answer Key of Junior Draftsman (Mechanical)

2. Result of Junior Draftsman ( Mechanical)

Final Answer Key and Result of written examination held on 04.10.2021 for the post of Junior Draftsman (Architecture) (Advertisement No. 12/2021).



1. Final Answer Key of Junior Draftsman (Architecture)

2. Result of Junior Draftsman (Architecture) 



ਪਾਓ ਹਰ ਅਪਡੇਟ ਆਪਣੇ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ , ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ

ਕੀ ਮੁਲਾਜ਼ਮਾਂ ਦੀ ਦੀਵਾਲੀ ਇਸ ਵਾਰ ਰਹੇਗੀ ਕਾਲੀ?

ਕੀ ਮੁਲਾਜ਼ਮਾਂ ਦੀ ਦੀਵਾਲੀ ਇਸ ਵਾਰ ਰਹੇਗੀ ਕਾਲੀ?




ਚੰਡੀਗੜ੍ਹ 30 ਅਕਤੂਬਰ

 ਇੱਕ ਪਾਸੇ ਪੰਜਾਬ ਸਟੇਟ ਮਨਿਸਟੀਰੀਅਲ ਯੂਨੀਅਨ ਹੜਤਾਲ ਤੇ ਹੈ ਦੂਜੇ ਪਾਸੇ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਵੱਲੋਂ ਵੀ ਇਕ ਨਵੰਬਰ ਤੋਂ ਲੈ ਕੇ 3  ਨਵੰਬਰ ਤੱਕ ਮੁਕੰਮਲ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ ਜੇਕਰ ਇਹ ਹੜਤਾਲ ਜਾਰੀ ਰਹੀ ਤਾਂ ਇਸ ਵਾਰ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਮਿਲੇਗੀ , ਅਤੇ ਮੁਲਾਜ਼ਮਾਂ ਦੀ ਦੀਵਾਲੀ ਕਾਲੀ ਰਹਿਣ ਦੀ ਸੰਭਾਵਨਾ ਹੈ, ਕਿਉਂਕਿ 4 ਨਵੰਬਰ ਨੂੰ ਦੀਵਾਲੀ ਹੈ। 



ਸੂਬਾ ਕਮੇਟੀ ਪੀ ਐਸ ਐਮ ਐਸ ਯੂ ਨੂੰ ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਸੂਬਾ ਕਮੇਟੀ ਵੱਲੋਂ ਸੁਝਾਅ ਦਿੱਤਾ ਗਿਆ ਹੈ ਕਿ ਮਿਤੀ 01/11/2021 ਤੋਂ ਲੈ ਕੇ 03/11/2021 ਤੱਕ ਤਿੰਨ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਕੰਮ ਬੰਦ ਦਾ ਐਲਾਨ ਕੀਤਾ ਜਾਵੇ ਅਤੇ ਮਿਤੀ 7 ਨਵੰਬਰ ਤੱਕ ਕੰਪਿਊਟਰ ਬੰਦ ਆਨਲਾਈਨ ਕੰਮ ਬੰਦ ਕਲਮਛੋੜ ਹੜਤਾਲ ਦਾ ਐਕਸ਼ਨ ਦਿੱਤਾ ਜਾਵੇ ,ਇਸ ਸੰਬੰਧ ਵਿੱਚ ਸਕੱਤਰੇਤ, ਮੁੱਖ ਦਫਤਰ,ਚੰਡੀਗੜ, ਡਿਪਟੀ ਕਮਿਸ਼ਨਰ ਦਫਤਰ ,ਪੀ ਐਸ ਐਮ ਐਸ ਯੂ ਦੇ ਸਮੂਹ ਜਿਲਿਆਂ ਅਤੇ ਵਿਭਾਗੀ ਜਥੇਬੰਦੀਆਂ ਦੀ 100% ਬਰਾਬਰ ਸ਼ਮੂਲੀਅਤ ਕਰਵਾਉਣ ਲਈ ਬੇਨਤੀ ਕੀਤੀ ਗਈ ਹੈ।

ਜੇਕਰ ਇਹ ਹੜਤਾਲ ਇਸ ਤਰ੍ਹਾਂ ਜਾਰੀ ਰਹਿੰਦੀ ਹੈ ਤਾਂ ਮੁਲਾਜ਼ਮਾਂ ਨੂੰ ਤਨਖਾਹਾਂ ਦੇ ਲਾਲੇ ਪੈ ਜਾਣਗੇ, ਅਤੇ ਇਸ ਵਾਰ ਦੀਵਾਲੀ ਕਾਲੀ ਹੀ ਮਨਾਈ ਜਾਵੇਗੀ।

ਜਿੱਥੇ ਮੁਲਾਜ਼ਮ ਸਰਕਾਰ ਵੱਲੋਂ ਮਹਿੰਗਾਈ ਭੱਤਾ ਅਤੇ ਤਨਖਾਹ ਕਮਿਸ਼ਨ ਵਿੱਚ ਵਾਧੇ ਦੀ ਉਡੀਕ ਵਿੱਚ ਹਨ ਦੂਜੇ ਪਾਸੇ ਮੁਲਾਜਮਾਂ ਨੂੰ ਤਨਖਾਹ ਮਿਲਣ ਦੇ ਆਸਾਰ ਬਹੁਤ ਹੀ ਘੱਟ ਹਨ।



Also read . ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 












ਨਗਰ ਪੰਚਾਇਤ, ਬਿਲਗਾ ( ਜਲੰਧਰ) ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 


ਈਟੀਟੀ ਅਧਿਆਪਕ ਯੂਨੀਅਨ ਨੂੰ ਪੰਜਾਬ ਸਰਕਾਰ ਨਾਲ ਮੀਟਿੰਗ ਦਾ ਸੱਦਾ

 

Also read: ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 












ਨਗਰ ਪੰਚਾਇਤ, ਬਿਲਗਾ ( ਜਲੰਧਰ) ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 

BREAKING NEWS : ਜੀ.ਵੀ.ਕੇ.ਪਾਵਰ ਲਿਮਟਡ ਨਾਲ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਦਾ ਫੈਸਲਾ-ਸੀ ਐਮ ਚੰਨੀ ਨੇ ਦਿੱਤੀ ਪ੍ਰਵਾਨਗੀ


 ਖਪਤਕਾਰਾਂ ਨੂੰ ਸਸਤੀਆਂ ਕੀਮਤਾਂ 'ਤੇ ਗੁਣਵੱਤਾ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਪੀਐਸਪੀਸੀਐਲ ਦੇ ਜੀਵੀਕੇ ਗੋਇੰਦਵਾਲ ਸਾਹਿਬ (2x270 ਮੈਗਾਵਾਟ) ਬਿਜਲੀ ਖਰੀਦ ਸਮਝੌਤੇ ਨੂੰ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤੋਂ ਬਾਅਦ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਕੰਪਨੀ ਨੂੰ ਟਰਮੀਨੇਸ਼ਨ ਨੋਟਿਸ ਜਾਰੀ ਕੀਤਾ ਹੈ।



ਬੀਜੇਪੀ ਨਾਲ ਚੋਣਾਂ ਵਿੱਚ ਸੀਟਾਂ ਸ਼ੇਅਰ ਕੀਤੀਆਂ ਜਾਣਗੀਆਂ: ਕੈਪਟਨ ਅਮਰਿੰਦਰ ਸਿੰਘ

 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਆਪਣੀ ਪਾਰਟੀ ਬਣਾਉਣ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਰ ਰੋਜ਼ ਕੈਪਟਨ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹਨ। ਇਸ ਦੌਰਾਨ ਅੱਜ ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ਉਹ ਜਲਦੀ ਹੀ ਆਪਣੀ ਪਾਰਟੀ ਦਾ ਐਲਾਨ ਕਰਨਗੇ, ਸੀਟਾਂ ਨੂੰ ਲੈ ਕੇ ਉਨ੍ਹਾਂ ਦੀ ਭਾਰਤੀ ਜਨਤਾ ਪਾਰਟੀ ਨਾਲ ਗੱਲਬਾਤ ਜਾਰੀ ਹੈ। ਇੱਕ ਵਾਰ ਕਿਸਾਨਾਂ ਦੀ ਸਮੱਸਿਆ ਦਾ ਹੱਲ ਹੋ ਗਿਆ ਤਾਂ ਅਕਾਲੀ ਦਲ ਤੇ ਹੋਰਾਂ ਨੂੰ ਖਿੰਡਾਇਆ ਜਾਵੇਗਾ। ਮੈਂ ਕਿਸਾਨਾਂ ਅਤੇ ਪੰਜਾਬ ਦੇ ਹਿੱਤ ਵਿੱਚ ਇੱਕ ਸ਼ਕਤੀਸ਼ਾਲੀ ਸੰਗਠਨ ਬਣਾਉਣਾ ਚਾਹੁੰਦਾ ਹਾਂ।


ਕੈਪਟਨ ਨੇ ਕਿਹਾ ਕਿ ਪਿਛਲੇ ਦਿਨੀਂ ਕਾਂਗਰਸ ਨਾਲ ਗੱਲਬਾਤ ਚੰਗੀ ਨਹੀਂ ਰਹੀ। ਹੁਣ ਸੁਲ੍ਹਾ-ਸਫਾਈ ਦਾ ਸਮਾਂ ਖਤਮ ਹੋ ਗਿਆ ਹੈ। ਪਾਰਟੀ ਛੱਡਣ ਦਾ ਫੈਸਲਾ ਅੰਤਿਮ ਹੈ ਅਤੇ ਕਾਫੀ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਮੈਂ ਸੋਨੀਆ ਗਾਂਧੀ ਜੀ ਦਾ ਸਮਰਥਨ ਕਰਨ ਲਈ ਸ਼ੁਕਰਗੁਜ਼ਾਰ ਹਾਂ, ਪਰ ਹੁਣ ਕਾਂਗਰਸ ਵਿੱਚ ਨਹੀਂ ਰਹਾਂਗਾ

 


 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੰਨੇ ਦੀ ਫ਼ਸਲ ਨਾਲ ਸਬੰਧਿਤ ਮਸਲਿਆਂ ਦੇ ਹੱਲ ਲਈ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ

 ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਜੀ ਨੇ ਗੰਨੇ ਦੀ ਫ਼ਸਲ ਨਾਲ ਸਬੰਧਿਤ ਮਸਲਿਆਂ ਦੇ ਹੱਲ ਲਈ ਅੱਜ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਹਨਾਂ ਨੇ ਗੰਨੇ ਦੇ ਸੀਜ਼ਨ 2021-22 ਲਈ ਪੰਜਾਬ ਦੀਆਂ ਸਹਿਕਾਰੀ ਤੇ ਪ੍ਰਾਈਵੇਟ ਖੰਡ ਮਿੱਲਾਂ 15 ਨਵੰਬਰ 2021 ਤੋਂ ਚਲਾਉਣ ਨੂੰ ਯਕੀਨੀ ਬਣਾਉਣ ਲਈ ਪ੍ਰਕਿਰਿਆ ਸ਼ੁਰੂ ਕਰਨ ਦਾ ਕਿਸਾਨਾਂ ਨੂੰ ਭਰੋਸਾ ਦਿੱਤਾ। 





ਇਸਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਜੀ ਨੇ ਸਾਲ 2021-22 ਲਈ ਕਿਸਾਨਾਂ ਨੂੰ ਨਗਦ ਬਕਾਇਆ ਤੇ ਪਿਛਲੇ ਸੀਜ਼ਨਾਂ ਦਾ ਬਕਾਇਆ ਤੁਰੰਤ ਅਦਾ ਕਰਨ ਸਬੰਧੀ ਮਸਲੇ ਦੇ ਹੱਲ ਲਈ ਅਧਿਕਾਰੀਆਂ ਨੂੰ ਖੰਡ ਮਿੱਲ ਮਾਲਕਾਂ ਤੇ ਸਬੰਧਿਤ ਵਿਭਾਗਾਂ ਦੀ ਜਲਦ ਮੀਟਿੰਗ ਬੁਲਾਉਣ ਦੀ ਹਦਾਇਤ ਵੀ ਕੀਤੀ।



ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਲਈ 416 ਕਰੋੜ ਰੁਪਏ ਤੋਂ ਵਧ ਦੀ ਰਾਸ਼ੀ ਜਾਰੀ

 ਮਾਲ ਤੇ ਮੁੜਵਸੇਬਾ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਅਤੇ ਖੇਤੀ ਬਾੜੀ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਵੱਡਾ ਅਤੇ ਅਹਿਮ ਕਦਮ ਚੁੱਕਦੇ ਹੋਏ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਲਈ 416 ਕਰੋੜ ਰੁਪਏ ਤੋਂ ਵਧ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਕੀਤਾ ਹੈ।




ਜ਼ਿਲ੍ਹਾ ਰੂਪਨਗਰ, ਨੰਗਲ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ

ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਆਸਾਮੀਆਂ ਲਈ ਭਰਤੀ ਸੂਚਨਾ ਨਗਰ ਕੌਂਸਲ ਨੰਗਲ ਵਿਖੇ 333  ਸਫਾਈ ਸੇਵਕਾਂ ਅਤੇ 10 ਸੀਵਰਮੈਨਾਂ ਦੀਆਂ ਆਸਾਮੀਆਂ ਸੰਬੰਧੀ 16.09 2021 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ, ਜਿਨ੍ਹਾਂ ਵਿਅਕਤੀਆਂ ਨੇ ਇਸ ਆਸਾਮੀ ਲਈ ਅਪਲਾਈ ਕੀਤਾ ਹੋਇਆ ਹੈ, ਉਹ ਵਿਅਕਤੀ ਮਿਤੀ 10.112021 ਸਮਾਂ 11 ਵਜੇ ਸਵੇਰੇ ਆਪਣੇ ਅਸਲ ਦਸਤਾਵੇਜ਼ਾਂ ਦੀ ਪੂਰਤੀ ਸੰਬੰਧੀ ਸਿਲੈਕਸ਼ਨ ਕਮੇਟੀ ਦੇ ਸਨਮੁੱਖ ਦਫਤਰ ਨਗਰ ਕੌਂਸਲ ਨੰਗਲ ਵਿਖੇ ਪੇਸ਼ ਹੋਣ।

 

ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 












ਨਗਰ ਪੰਚਾਇਤ, ਬਿਲਗਾ ( ਜਲੰਧਰ) ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 

ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਤ 20 ਨਵੀਆਂ ਸੇਵਾਵਾਂ-ਡੀ. ਸੀ

 ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਤ 20 ਨਵੀਆਂ ਸੇਵਾਵਾਂ-ਡੀ. ਸੀ. 




ਨਵਾਂਸ਼ਹਿਰ, 30 ਅਕਤੂਬਰ : 

  ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿਚ ਤਕਨੀਕੀ ਸਿੱਖਿਆ ਨਾਲ ਸਬੰਧਤ 20 ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨਾਂ ਦਾ ਲਾਭ ਲੈਣ ਲਈ ਨਿਰਧਾਰਤ ਸੇਵਾ ਫੀਸ ਦੇਣੀ ਹੋਵੇਗੀ। ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਇਸ ਸਬੰਧੀ ਜਾਰੀ ਪੱਤਰ ਅਨੁਸਾਰ ਆਮ ਜਨਤਾ ਨੂੰ 1 ਨਵੰਬਰ 2021 ਤੋਂ ਇਨਾਂ ਸੇਵਾਵਾਂ ਦਾ ਲਾਭ ਮਿਲੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਨਾਲ ਸਬੰਧਤ ਪੰਜਾਬ ਤਕਨੀਕੀ ਯੂਨੀਵਰਸਿਟੀ ਸਬੰਧੀ ਬੈਗਲਾਗ ਸਰਟੀਫਿਕੇਟ, ਬੋਨਾਫਾਈਡ ਸਰਟੀਫਿਕੇਟ, ਟ੍ਰਾਂਸਿਪਟ ਅਤੇ ਸਾਰੇ ਡੀ. ਐਮ. ਸੀ ਅਤੇ ਡਿਗਰੀਆਂ, ਡੁਪਲੀਕੇਟ ਮਾਈਗ੍ਰੇਸ਼ਨ ਸਰਟੀਫਿਕੇਟ, ਡੁਪਲੀਕੇਟ ਡੀ. ਐਮ. ਸੀ ਅਤੇ ਡਿਗਰੀ, ਤਸਦੀਕਸ਼ੁਦਾ ਡੀ. ਐਮ. ਸੀ ਤੇ ਡਿਗਰੀ, ਐਪਲੀਕੇਸ਼ਨ ਟ੍ਰਾਂਸਿਪਟ ਆਦਿ ਵਰਗੀਆਂ ਸਹੂਲਤਾਂ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨਾਂ ਹੋਰ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਡੁਪਲੀਕੇਟ ਸਰਟੀਫਿਕੇਟ, ਸਰਟੀਫਿਕੇਟ ਦੀ ਤਰੁੱਟੀ, ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ, ਆਫੀਸ਼ੀਅਲ ਟ੍ਰਾਂਸਿਪਟ, ਡੀ. ਐਮ. ਸੀ, ਯੋਗਤਾ ਸਰਟੀਫਿਕੇਟਾਂ ਦੀ ਤਸਦੀਕ, ਨਤੀਜੇ ਅਤੇ ਰੀਵੈਲਿਊਏਸ਼ਨ, ਡੀ. ਐਮ. ਸੀ/ਡਿਗਰੀ ਤਸਦੀਕ, ਮਾਈਗ੍ਰੇਸ਼ਨ ਸਰਟੀਫਿਕੇਟ ਅਤੇ ਪ੍ਰੋਵੀਜ਼ਨਲ ਡਿਗਰੀ ਆਦਿ ਵਰਗੀਆਂ ਸੁਵਿਧਾਵਾਂ ਵੀ ਹੁਣ ਜ਼ਿਲੇ ਦੇ ਸਮੂਹ 17 ਸੇਵਾ ਕੇਂਦਰਾਂ ਤੋਂ ਮਿਲ ਸਕਣਗੀਆਂ।

SUBJECT WISE ASSISTANT PROFESSOR POSTS IN GOVT COLLEGES

SUBJECT WISE ASSISTANT PROFESSOR POSTS IN GOVT COLLEGES

  ਘਰ-ਘਰ ਰੁਜ਼ਗਾਰ ਡਾਇਰੈਕਟਰ ਸਿੱਖਿਆ ਵਿਭਾਗ (ਕਾਲਜਾਂ), ਪੰਜਾਬ, ਐਸ.ਏ.ਐਸ. ਨਗਰ PSEB ਕੰਪਲੈਕਸ, ਈ-ਬਲਾਕ, ਸੱਤਵੀਂ ਮੰਜ਼ਿਲ, ਸੈਕਟਰ-62, ਐਸ.ਏ.ਐਸ. ਨਗਰ


(Last date for filling online Application Form: 08.11.2021)


 The Department of Higher Education invites Online Application Forms from eligible candidates for following posts in the department against the various subjects and Librarians individually:-


The general instructions regarding registration/online application, qualifications, mode of selection, Hbreak up of posts as per government reservation policy and other detailed information etc. can be seen on the websites as mentioned below www.educationrecruitmentboard.com and http://eservices.gndu.ac.in  


 The candidates can see the prescribed fees to be paid as per Govt. Hof Punjab instructions in the general instructions hosted on website for different advertisements for different subjects.

 ASSISTANT PROFESSOR POSTS : ALL UPDATES SEE HERE 

ਸਰਕਾਰੀ ਕਾਲਜਾਂ ਵਿੱਚ 1158 ਅਸਾਮੀਆਂ ਦੀ ਭਰਤੀ 45 ਦਿਨਾਂ ਅੰਦਰ ਕੀਤੀ ਜਾਵੇਗੀ - ਪਰਗਟ ਸਿੰਘ  

Sr No. Name of post Number of posts 

1. Assistant Professor AGRONOMY  1

2. Assistant Professor BIO-CHEMISTRY 1

3. Assistant Professor BOTANY 39

4. Assistant Professor CHEMISTRY 71

5. Assistant Professor COMMERCE 70

6. Assistant Professor COMPUTER SCIENCE 56

7. Assistant Professor ECONOMICS 53

8. Assistant Professor HISTORY 73

9. Assistant Professor HISTORY OF ARTS 1

10. Assistant Professor HOME SCIENCE 9 

11. Assistant Professor HORTICULTURE 1

12. Assistant Professor MATHEMATICS 73

13. Assistant Professor PHYSICAL EDUCATION 54

14. Assistant Professor PHYSICS 47

15. Assistant Professor SOCIOLOGY 14

16. Assistant Professor ZOOLOGY 40

17. Assistant Professor DANCE 2

18. Assistant Professor DEFENCE STUDIES 2

19. Assistant Professor EDUCATION 3

20. Assistant Professor ENVIRONMENT SCIENCE 3

21. Assistant Professor ENGLISH 154

22. Assistant Professor FINE ARTS  10

23. Assistant Professor GEOGRAPHY 43

24. Assistant Professor HINDI 30

25. Assistant Professor MUSIC INSTRUMENT 7

26. Assistant Professor MUSIC VOCAL 10

27. Assistant Professor PHILOSOPHY 6

28. Assistant Professor POLITICAL SCIENCE  53

29. Assistant Professor PSYCHOLOGY 12

30. Assistant Professor PUBLIC ADMINISTRATION 10

31. Assistant Professor PUNJABI 142

32. Assistant Professor URDU 1

33. Librarian   67


Important Links :

OFFICIAL website www.educationrecruitmentboard.com 

Link for applying online click here ( soon) 

PSEB BOARD EXAM : REVISED SCHEDULE FOR FEES AND FORM

 

ਦੋ ਖਾਨਦਾਨਾਂ ਦਾ ਨਾਮ ਰੋਸ਼ਨ ਕਰਦੀਆਂ ਹਨ ਲੜਕੀਆਂ : ਡਾ ਗੀਤਾਂਜਲੀ ਸਿੰਘ

 ਦੋ ਖਾਨਦਾਨਾਂ ਦਾ ਨਾਮ ਰੋਸ਼ਨ ਕਰਦੀਆਂ ਹਨ ਲੜਕੀਆਂ : ਡਾ ਗੀਤਾਂਜਲੀ ਸਿੰਘ


- ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ" ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ


ਨਵਾਂਸ਼ਹਿਰ, 30 ਅਕਤੂਬਰ 2021 :- ਮਾਣਯੋਗ ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਅੱਜ "ਬੇਟੀ ਬਚਾਓ ਬੇਟੀ ਪੜ੍ਹਾਓ" ਪ੍ਰੋਗਰਾਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ। 


ਇਸ ਮੌਕੇ ਮੁੱਢਲਾ ਸਿਹਤ ਕੇਂਦਰ ਮੁਜੱਫਰਪੁਰ ਦੇ ਐਸ ਐਮ ਓ ਡਾ ਗੀਤਾਂਜਲੀ ਸਿੰਘ ਨੇ ਸਮਾਜ ਵਿੱਚ ਲੜਕੀਆਂ ਦੇ ਸਨਮਾਨ ਵਿੱਚ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਹਰ ਮਾਤਾ-ਪਿਤਾ ਨੂੰ ਆਪਣੀਆਂ ਧੀਆਂ ਨੂੰ ਪੁੱਤਰਾਂ ਦੇ ਬਰਾਬਰ ਹੀ ਪਿਆਰ ਅਤੇ ਸਨਮਾਨ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਪੈਰਾਂ ਉੱਤੇ ਖੜ੍ਹਾ ਕਰਨ ਲਈ ਸਿੱਖਿਅਤ ਜ਼ਰੂਰ ਕਰਨਾ ਚਾਹੀਦਾ ਹੈ, ਜਿਸ ਨਾਲ ਨਾ ਸਿਰਫ ਉਹ ਆਪਣੇ ਭਵਿੱਖ ਨੂੰ ਸੰਵਾਰ ਸਕੇ, ਸਗੋਂ ਵਿਆਹ ਤੋਂ ਬਾਅਦ ਆਪਣੇ ਸਹੁਰੇ ਘਰ ਵਿੱਚ ਪਤੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਉਸ ਦਾ ਹੱਥ ਵੰਡਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਲੜਕਾ ਇਕ ਖਾਨਦਾਨ ਦਾ ਨਾਮ ਰੋਸ਼ਨ ਕਰਦਾ ਹੈ ਤਾਂ ਲੜਕੀਆਂ ਦੋ ਖਾਨਦਾਨਾਂ ਦਾ ਨਾਮ ਰੋਸ਼ਨ ਕਰਦੀਆਂ ਹਨ, ਕਿਉਂਕਿ ਇਕ ਲੜਕੀ ਆਪਣੇ ਪਹਿਲਾਂ ਆਪਣੇ ਮਾਇਕੇ ਪਰਿਵਾਰ ਦਾ ਅਤੇ ਵਿਆਹ ਤੋਂ ਬਾਅਦ ਆਪਣੇ ਸਹੁਰੇ ਪਰਿਵਾਰ ਦਾ ਨਾਮ ਰੋਸ਼ਨ ਕਰਨ ਦੀ ਸਮਰੱਥਾ ਰੱਖਦੀ ਹੈ।


ਉਨ੍ਹਾਂ ਨੇ ਕਿਹਾ ਕਿ ਸਾਨੂੰ ਧੀਆਂ ਨੂੰ ਵਿਆਹ ਵੇਲੇ ਦਾਜ ਦਾ ਸਮਾਨ ਦੇਣ ਦੀ ਚਿੰਤਾ ਕਰਨ ਨਾਲੋਂ ਉਨ੍ਹਾਂ ਦੀ ਚੰਗੀ ਪੜ੍ਹਾਈ ਕਰਵਾ ਕੇ ਕਿੱਤਾਮੁਖੀ ਰੁਜ਼ਗਾਰ ਦੇ ਕਾਬਲ ਬਣਾਉਣਾ ਚਾਹੀਦਾ ਹੈ। ਅਜਿਹਾ ਕਰਕੇ ਅਸੀਂ ਔਰਤਾਂ ਨੂੰ ਵਧੇਰੇ ਸ਼ਕਤੀਸ਼ਾਲੀ ਅਤੇ ਸਮਾਜਿਕ ਧੱਕੇਸ਼ਾਹੀ ਦਾ ਮੁਕਾਬਲਾ ਕਰਨ ਦੇ ਸਮਰੱਥ ਬਣਾ ਸਕਾਂਗੇ। ਉਨ੍ਹਾਂ ਇਸ ਗੱਲ ਤੇ ਅਫ਼ਸੋਸ ਪ੍ਰਗਟ ਕੀਤਾ ਕਿ ਲੜਕੀਆਂ ਨਾਲ ਸਾਡੇ ਸਮਾਜ ਵਿੱਚ ਲਿੰਗ-ਅਧਾਰਿਤ ਵਿਤਕਰਾ ਹਰ ਪੱਧਰ 'ਤੇ ਹੋ ਰਿਹਾ ਹੈ। ਇਸ ਸਮਾਜਿਕ ਲਾਹਨਤ ਨੂੰ ਖਤਮ ਕਰਨ ਲਈ ਸਮਾਜਿਕ ਚੇਤਨਾ ਅਤੇ ਵਚਨਬੱਧਤਾ ਦੀ ਲੋੜ ਹੈ। ਸਿੱਖਿਆ ਔਰਤਾਂ ਦੇ ਸ਼ਕਤੀਕਰਨ ਦਾ ਬਹੁਤ ਹੀ ਕਾਰਗਰ ਹਥਿਆਰ ਹੈ। ਦਾਜ ਦੀ ਪ੍ਰਥਾ ਅਤੇ ਲੜਕੀਆਂ ਦੇ ਪਾਲਣ ਪੋਸ਼ਣ ਅਤੇ ਸੁਰੱਖਿਆ ਬਾਰੇ ਮਾਪੇ ਹਮੇਸ਼ਾਂ ਹੀ ਚਿੰਤਤ ਰਹਿੰਦੇ ਹਨ। ਸਮਾਜ ਵਿੱਚ ਲੜਕੀਆਂ ਵਿਰੁੱਧ ਹੋ ਰਹੇ ਨਿਰੰਤਰ ਘਿਨਾਉਣੇ ਜਿਸਮਾਨੀ ਅਤੇ ਮਾਨਸਿਕ ਅਪਰਾਧ ਅਤੇ ਘਰੇਲੂ ਹਿੰਸਾ ਚਿੰਤਾ ਦੇ ਵਿਸ਼ੇ ਹਨ। ਪੰਜਾਬ ਸਰਕਾਰ ਨੇ “ਬੇਟੀ ਬਚਾਓ – ਬੇਟੀ ਪੜ੍ਹਾਓ“ ਪ੍ਰੋਗਰਾਮ ਸ਼ੁਰੂ ਕਰਕੇ ਇਸ ਮਹੱਤਵਪੂਰਨ ਪਹਿਲੂ ਵੱਲ ਸਮਾਜ ਦਾ ਧਿਆਨ ਖਿੱਚਿਆ ਹੈ ਅਤੇ ਔਰਤਾਂ ਵਿਰੁੱਧ ਹੁੰਦੇ ਇਨ੍ਹਾਂ ਅਪਰਾਧਾਂ ਨਾਲ ਨਜਿੱਠਣ ਲਈ ਸਖਤ ਕਦਮ ਚੁੱਕੇ ਹਨ।



ਇਸ ਮੌਕੇ ਡਾ ਗੁਰਪਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਜੇਕਰ ਲੜਕਿਆਂ ਦੇ ਬਰਾਬਰ ਵਧਣ ਫੁਲਣ ਦੇ ਮੌਕੇ ਮਿਲਣ ਤਾਂ ਉਹ ਜੀਵਨ ਦੇ ਵਿਭਿੰਨ ਖੇਤਰਾਂ ਵਿੱਚ ਮੱਲਾਂ ਮਾਰ ਸਕਦੀਆਂ ਹਨ। ਔਰਤਾਂ ਦੀ ਖੁਸ਼ਹਾਲੀ ਅਤੇ ਸ਼ਕਤੀਕਰਨ ਨਾਲ ਹੀ ਸਮਾਜ ਸਮੁੱਚੇ ਰੂਪ ਵਿੱਚ ਵਿਕਾਸ ਕਰ ਸਕਦਾ ਹੈ। ਇਸ ਲਈ ਲੜਕੀਆਂ ਨੂੰ ਕੁੱਖਾਂ ਵਿੱਚ ਮਾਰਨ ਦੀ ਬਜਾਏ ਉਨ੍ਹਾਂ ਦੇ ਜਨਮ ਲੈਣ ਦੇ ਅਧਿਕਾਰ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਜਨਮ ਉਪਰੰਤ ਉਸਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ।


ਇਸ ਮੌਕੇ ਡਾ ਗੁਰਪਿੰਦਰ ਕੌਰ, ਨਰਸਿੰਗ ਅਫਸਰ ਊਸ਼ਾ ਰਾਣੀ, ਏ ਐੱਨ ਐੱਮ ਹਰਜਿੰਦਰ ਕੌਰ ਅਤੇ ਕਮਲਜੀਤ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

ਉਚੇਰੀ ਸਿੱਖਿਆ ਵਿਭਾਗ ਵਿੱਚ ਹੋਰ ਵਿਭਾਗਾਂ ਤੋਂ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ

 

ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਜਾਰੀ







  ਪੰਜਾਬ ਸਕੂਲ ਸਿੱਖਿਆ ਬੋਰਡ, ਦਸੰਬਰ ਦੇ ਪਹਿਲੇ ਹਫਤੇ ਤੱਕ, ਟਰਮ  -1 ਦੀਆਂ ( 5 ਵੀਂ, 8 ਵੀਂ, 10 ਵੀਂ ਅਤੇ 12 ਵੀਂ ਜਮਾਤ ) ਪ੍ਰੀਖਿਆਵਾਂ ਲਈ ਜਾਣਗੀਆਂ।


ਇਸ ਸੰਬੰਧ ਵਿਚ, ਬੋਰਡ ਨੇ ਵਿਸ਼ੇਸ਼ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ, ਜਿਸ ਦੇ ਅਨੁਸਾਰ ਜਮਾਤ  5 ਦੇ  3 ਦਿਨਾਂ ਵਿੱਚ ਮੁੱਖ 5 ਵਿਸ਼ਿਆਂ ਦੀ ਲਿਖਤੀ ਪ੍ਰੀਖਿਆ ਲਈ ਜਾਵੇਗੀ। ਪਹਿਲੇ ਦਿਨ, ਪੰਜਾਬੀ, ਹਿੰਦੀ, ਉਰਦੂ ਅਤੇ ਵਾਤਾਵਰਣ ਸੰਬੰਧੀ ਸਿੱਖਿਆ ਦੀ ਜਾਂਚ ਇਕੱਠੀ ਕੀਤੀ ਜਾਵੇਗੀ।


ਇਮਤਿਹਾਨ ਦਾ ਸਮਾਂ ਅੱਧਾ ਘੰਟਾ ਰਹੇਗਾ. ਦੂਸਰਾ ਦਿਨ ਦੂਜੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ ਅਤੇ ਅੰਗਰੇਜ਼ੀ ਭਾਸ਼ਾ ਦੀ ਜਾਂਚ ਵਿਚ ਇਕੱਠੀ ਕੀਤੀ ਜਾਏਗੀ. ਤੀਜੇ ਦਿਨ ਗਣਿਤ ਦੇ ਵਿਸ਼ੇ ਦੀ ਜਾਂਚ ਕੀਤੀ ਜਾਏਗੀ. ਇਮਤਿਹਾਨ ਦਾ ਸਮਾਂ ਸਿਰਫ 45 ਮਿੰਟ ਰਹੇਗਾ।


 8 ਵੀਂ ਜਮਾਤ ਲਈ ਪਹਿਲੀ ਟਰਮ ਵਿੱਚ, ਮੁੱਖ 6 ਵਿਸ਼ਿਆਂ ਦੀ ਜਾਂਚ ਕੀਤੀ ਜਾਏਗੀ। ਪਹਿਲੇ ਦਿਨ ਪੰਜਾਬੀ, ਹਿੰਦੀ, ਉਰਦੂ ਅਤੇ ਗਣਿਤ ਦੇ ਵਿਸ਼ਿਆਂ ਦੀ ਜਾਂਚ ਕੀਤੀ ਜਾਏਗੀ। ਦੂਜੇ ਦਿਨ, ਪੰਜਾਬੀ, ਹਿੰਦੀ, ਉਰਦੂ ਅਤੇ ਸਮਾਜਿਕ ਵਿਗਿਆਨ ਦੀ ਪ੍ਰੀਖਿਆ ਇਕੱਠੀ ਕੀਤੀ ਜਾਏਗੀ. ਤੀਜੇ ਦਿਨ ਇੰਗਲਿਸ਼ ਅਤੇ ਵਿਗਿਆਨ ਦੀ ਜਾਂਚ ਕੀਤੀ ਜਾਏਗੀ। ਇਮਤਿਹਾਨ ਦਾ ਸਮਾਂ 3 ਘੰਟੇ ਰਹੇਗਾ। 


 10 ਵੀਂ ਜਮਾਤ ਲਈ ਮੁੱਖ ਵਿਸੇ਼ ਪੰਜਾਬੀ ਏ ਅਤੇ ਬੀ, ਇੰਗਲਿਸ਼, ਪੰਜਾਬੀ, ਵਿਗਿਆਨ ਅਤੇ ਸਮਾਜਿਕ ਸਿੱਖਿਆ ਦੀਆਂ ਪ੍ਰੀਖਿਆਵਾਂ  6 ਦਿਨਾਂ ਵਿੱਚ  ਲਈਆਂ ਜਾਣਗੀਆਂ।   ਹਰ ਵਿਸ਼ਾ (ਪੰਜਾਬ ਦਾ ਇਤਿਹਾਸ ਅਤੇ ਸਭਿਆਚਾਰ ਛੱਡਕੇ) 1.30 ਘੰਟਿਆਂ ਦਾ ਸਮਾਂ ਹੋਵੇਗਾ। ਹਰ ਇਕ ਸਵਾਲ 1 ਪੁਆਇੰਟ (ਨੰਬਰ) ਦਾ ਹੋਵੇਗਾ। ਪੰਜਾਬੀ ਏ ਅਤੇ ਬੀ ਪੰਜਾਬ ਇਤਿਹਾਸ ਅਤੇ ਸਭਿਆਚਾਰ ਦੀ ਲਿਖਤੀ ਪ੍ਰੀਖਿਆ ਇਕੋ ਦਿਨ  ਹੋਵੇਗੀ ਇਮਤਿਹਾਨ ਦਾ ਸਮਾਂ 2 ਘੰਟੇ ਹੋਵੇਗਾ. ਇੱਥੇ 60 ਪ੍ਰਸ਼ਨ ਹੋਣਗੇ ਜੋ ਓਐਮਆਰ ਸ਼ੀਟ ਤੇ ਵਿਦਿਆਰਥੀਆਂ ਨੇ ਹਲ ਕਰਨੇ ਹਨ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਵਿਧਾਇਕਾਂ ਨੂੰ ਸੱਦਾ ਭੇਜਿਆ

ਨਗਰ ਕੌਂਸਲ ਫਿਲੌਰ ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

 

ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 












ਨਗਰ ਪੰਚਾਇਤ, ਬਿਲਗਾ ( ਜਲੰਧਰ) ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 

ਨਗਰ ਕੌਂਸਲ ਗੋਰਾਇਆਂ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ

 

ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 












ਨਗਰ ਪੰਚਾਇਤ ਜੋਗਾ, ਜ਼ਿਲ੍ਹਾ ਮਾਨਸਾ ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

 

ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 












ਨਗਰ ਪ੍ਰੀਸ਼ਦ ਫਤੇਹਪੁਰ ਚੂੜੀਆਂ, ਗੁਰਦਾਸਪੁਰ ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

 

ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 












Admission alert : DEENBANDHU CHHOTU RAM UNIVERSITY OF SCIENCE & TECHNOLOGY, MURTHAL ADMISSION ALERT

 


DEENBANDHU CHHOTU RAM UNIVERSITY OF SCIENCE & TECHNOLOGY, MURTHAL (SONEPAT) - 131039, (Established by State Legislative Act 29 of 2006 and Approved under Section 2 (f) and 12 (B) of U.G.C. Act, 1956, Accredited 'A' Grade by NAAC) Advt. No. 25/2021 ADMISSION NOTICE (2020-21)


 ONLINE APPLICATIONS (link available on the University Website), from eligible candidates are invited w.e.f. 29.10.2021 for admission to B.Ed., B.Ed. Spl. Edu., M.Ed., BPEd., BPES & MPES (Regular Programs) offered by Colleges of Education affiliated with this University for the session 2021-22. The last date of application is 08.11.2021 up to 05:00 p.m. The Prospectus containing all details and procedure for admission is available on University website www.dcrustm.ac.in

The eligible candidates may apply online and get themselves registered for counseling paying the requisite fee of Rs. 1,000/- (Rs. 250/- for SC candidates of Haryana). For more information please visit the university website www.dcrustm.ac.in

MDU ADMISSION 2021-22: MAHARSHI DAYANAND UNIVERSITY, ROHTAK ADMISSION ALERT

 


MAHARSHI DAYANAND UNIVERSITY, ROHTAK (Established under Haryana Act No. XXV of 1975) 'A+' Grade University accredited by NAAC Admission Notice (Advt. PR No. 13 of 2021)


 B.Ed./M.Ed. (Regular Programs) 2021-22 Online applications for admission to B.Ed/M.Ed. (Regular Programs) offered by Colleges of Education affiliated to this University are invited w.e.f. 29.10.2021 for the Session 2021- 22. Prospectus containing all details and procedure for admission is available on University website www.mdu.ac.in & admission portal i.e. http://mduronline.in/. Eligible candidates may apply online and get themselves registered for counselling on the portal (http://mduronline.in) as per Schedule given in the Prospectus. Updates/Changes, if any, will be notified on M.D. University website as well as Admission Portal i.e. http://mduronline.in/

ਨਗਰ ਕੌਂਸਲ ਅਲਾਵਲਪੁਰ, ਜਲੰਧਰ ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

 

BIG BREAKING: ਹਾਈਕੋਰਟ ਨੇ 6,635 ਈ.ਟੀ ਟੀ. ਦੀਆਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ 'ਤੇ ਲਗਾਈ ਅੰਤਰਿਮ ਰੋਕ

 


 ਚੰਡੀਗੜ੍ਹ, 29 ਅਕਤੂਬਰ:

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 6,635 ਈ.ਟੀ.ਟੀ.  ਦੇ  ਅਹੁਦਿਆਂ 'ਤੇ ਨਿਯੁਕਤੀ ਪ੍ਰਕਿਰਿਆ 'ਤੇ ਪਾਈ ਪਟੀਸ਼ਨ ਦੀ ਸੁਣਵਾਈ 'ਤੇ ਮਾਮਲੇ ਦੀ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਅਗਲੀ ਸੁਣਵਾਈ ਹੁਣ 11 ਨਵੰਬਰ ਨੂੰ ਹੋਵੇਗੀ। ਹਾਲਾਂਕਿ ਦੇਰ ਸ਼ਾਮ ਤੱਕ ਸਬੰਧਤ ਹੁਕਮ ਅਧਿਕਾਰਤ ਤੌਰ ’ਤੇ ਨਹੀਂ ਆਏ ਸਨ। ਅੱਜ ਹੁਕਮਾਂ ਦੀ ਕਾਪੀ ਆਉਣ ਦੀ ਸੰਭਾਵਨਾ ਹੈ।


Also read: ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ NTT RECRUITMENT, SCHOOL LECTURER RECRUITMENT SCHOOL PRINCIPAL RECRUITMENT, COLLEGE LECTURERS RECRUITMENT, ਦੇਖੋ ਇਥੇ

 ਇਸ ਮਾਮਲੇ ਵਿੱਚ ਬੀ.ਐੱਡ ਪਾਸ ਉਮੀਦਵਾਰ ਹਰਵਿੰਦਰ ਸਿੰਘ ਤੇ ਹੋਰਨਾਂ ਨੇ ਭਰਤੀ ਸਬੰਧੀ ਸੂਬਾ ਸਰਕਾਰ ਵੱਲੋਂ ਬਣਾਏ ਨਿਯਮਾਂ ਨੂੰ ਚੁਣੌਤੀ ਦਿੱਤੀ ਹੈ। ਮਾਮਲੇ ਵਿੱਚ ਪੰਜਾਬ ਰਾਜ ਐਲੀਮੈਂਟਰੀ ਐਜੂਕੇਸ਼ਨ (ਟੀਚਿੰਗ ਕਾਡਰ) ਗਰੁੱਪ-ਸੀ ਸੇਵਾ (ਪਹਿਲੀ ਸੋਧ) ਨਿਯਮ, 2021 ਅਤੇ ਉਸ ਤੋਂ ਬਾਅਦ ਦੇ 30 ਜੁਲਾਈ ਨੂੰ ਜਾਰੀ ਇਸ਼ਤਿਹਾਰ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਇਹ ਨੋਟੀਫਿਕੇਸ਼ਨ ,ਐਨ.ਸੀ.ਟੀ.ਈ. ਵਲੋਂ  ਜੂਨ 2018    ਵਿੱਚ ਜਾਰੀ ਨੋਟੀਫਿਕੇਸ਼ਨ ਦੇ ਉਲਟ ਹੈ।





ਜਿਸ ਤਹਿਤ ਉਹ ਵਿਦਿਆਰਥੀ ਜਿਸ ਨੇ 50% ਅੰਕਾਂ ਨਾਲ ਗ੍ਰੈਜੂਏਸ਼ਨ ਪਾਸ ਕੀਤੀ ਹੈ ਅਤੇ ਬੈਚਲਰ ਆਫ਼ ਐਜੂਕੇਸ਼ਨ ਹੈ, ਉਹ ਈ.ਟੀ.ਟੀ. ਦੇ ਅਹੁਦੇ ਲਈ ਯੋਗ ਉਮੀਦਵਾਰ। ਹਾਲਾਂਕਿ ਪੰਜਾਬ ਸਰਕਾਰ ਨੇ ਉਨ੍ਹਾਂ ਨਿਯਮਾਂ ਵਿੱਚ ਸੋਧ ਕਰ ਦਿੱਤੀ ਜੋ ਗਲਤ ਸਨ। ਮਾਮਲੇ ਵਿੱਚ ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਅਤੇ ਐਡਵੋਕੇਟ ਜਤਿੰਦਰ ਸਿੰਘ ਗਿੱਲ ਨੇ ਦਲੀਲ ਦਿੱਤੀ ਕਿ ਪੰਜਾਬ ਸਰਕਾਰ ਦੇ ਨਿਯਮਾਂ ਦਾ ਸਿੱਧਾ ਸਬੰਧ ਐਨ.ਸੀ.ਟੀ.ਈ. ਨੋਟੀਫਿਕੇਸ਼ਨ ਦੇ ਉਲਟ.




 ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਵਿਭਾਗ ਮਾਮਲੇ ਦੀ ਅਗਲੀ ਸੁਣਵਾਈ ਤੱਕ ਭਰਤੀ ਪ੍ਰਕਿਰਿਆ ਨੂੰ ਅੰਤਿਮ ਰੂਪ ਨਹੀਂ ਦੇਵੇਗਾ।

BIG BREAKING : ਪੰਜਾਬ ਸਰਕਾਰ ਵੱਲੋਂ 61 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 57 ਪੁਲਿਸ ਅਧਿਕਾਰੀਆਂ ਦੇ ਤਬਾਦਲੇ





 

BIG BREAKING: ਪੰਜਾਬ ਸਰਕਾਰ ਵਲੋਂ 37 ਤਹਿਸੀਲਦਾਰਾਂ ਤੇ 61 ਨਾਇਬ ਤਹਿਸੀਲਦਾਰਾਂ ,57 ਪੁਲਿਸ ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

 

ਪੰਜਾਬ ਸਰਕਾਰ ਵੱਲੋਂ 57 ਪੁਲਿਸ ਅਧਿਕਾਰੀਆਂ ਦੇ ਤਬਾਦਲੇ


ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਮੁਫ਼ਤ ਖਾਣੇ ਦੀ ਸਹੂਲਤ ਮੁੜ ਹੋਈ ਸ਼ੁਰੂ

 ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਮੁਫ਼ਤ ਖਾਣੇ ਦੀ ਸਹੂਲਤ ਮੁੜ ਹੋਈ ਸ਼ੁਰੂ 




ਨਵਾਂਸ਼ਹਿਰ, 29 ਅਕਤੂਬਰ : 

  ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਲਈ ਆਉਣ ਵਾਲੇ ਲੋੜਵੰਦ ਲੋਕਾਂ ਨੂੰ ਭੋਜਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮੁਫ਼ਤ ਖਾਣੇ ਦੀ ਸਹੂਲਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਯਤਨਾਂ ਸਦਕਾ ਮੁੜ ਸ਼ੁਰੂ ਕੀਤੀ ਗਈ ਹੈ। ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ, ਪੁਰ ਹੀਰਾਂ (ਹੁਸ਼ਿਆਰਪੁਰ) ਦੇ ਉੱਦਮ ਨਾਲ ਸ਼ੁਰੂ ਕੀਤੀ ਗਈ ਇਸ ਸਹੂਲਤ ਦਾ ਸ਼ੁੱਭ ਆਰੰਭ ਅੱਜ ਜ਼ਿਲਾ ਮਾਲ ਅਫ਼ਸਰ ਅਜੀਤ ਪਾਲ ਸਿੰਘ ਅਤੇ ਐਸ. ਐਮ. ਓ ਨਵਾਂਸ਼ਹਿਰ ਡਾ. ਮਨਦੀਪ ਕਮਲ ਵੱਲੋਂ ਸੰਸਥਾ ਦੇ ਨੁੰਮਾਇੰਦਿਆਂ ਮਨਜੀਤ ਸਿੰਘ ਯੂ. ਐਸ. ਏ, ਮੱਖਣ ਸਿੰਘ ਯੂ. ਐਸ. ਏ ਅਤੇ ਬੂਟਾ ਸਿੰਘ ਦੀ ਮੌਜੂਦਗੀ ਵਿਚ ਕੀਤਾ ਗਿਆ। ਇਸ ਮੌਕੇ ਉਨਾਂ ਕਿਹਾ ਕਿ ਇਹ ਸਹੂਲਤ, ਜਿਹੜੀ ਕਿ ਪਹਿਲਾਂ ਕਿਸੇ ਕਾਰਨ ਬੰਦ ਹੋ ਗਈ ਸੀ, ਕੇਵਲ ਮਰੀਜ਼ਾਂ ਲਈ ਹੀ ਨਹੀਂ ਬਲਕਿ ਹਸਪਤਾਲ ਆਉਣ ਵਾਲੇ ਸਾਰੇ ਲੋਕਾਂ ਲਈ ਬਿਲਕੁਲ ਮੁਫ਼ਤ ਹੋਵੇਗੀ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਇਸ ਪੁੰਨ ਦੇ ਇਸ ਸ਼ਲਾਘਾਯੋਗ ਉਪਰਾਲੇ ਲਈ ਹਰੇਕ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸੰਸਥਾ ਦੇ ਨੁਮਾਇੰਦੇ ਬੂਟਾ ਸਿੰਘ ਨੇ ਦੱਸਿਆ ਕਿ ਸੰਸਥਾ ਵੱਲੋਂ ਇਸ ਤੋਂ ਪਹਿਲਾਂ ਹੋਰਨਾਂ ਜ਼ਿਲਿਆਂ ਦੇ ਸਿਵਲ ਹਸਪਤਾਲਾਂ ਅਤੇ ਪੀ. ਜੀ. ਆਈ ਚੰਡੀਗੜ ਵਿਚ ਇਹ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਉਨਾਂ ਦਾ ਮਕਸਦ ਸਾਰੇ ਪੰਜਾਬ ਵਿਚ ਇਹ ਸੇਵਾ ਮੁਹੱਈਆ ਕਰਵਾਉਣ ਦਾ ਹੈ। ਉਨਾਂ ਦੱਸਿਆ ਕਿ ਐਤਵਾਰ ਨੂੰ ਛੱਡ ਕੇ ਇਹ ਸੇਵਾ ਰੋਜ਼ਾਨਾ ਮੁਹੱਈਆ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਇਹ ਸੇਵਾ ਸਾਰਿਆਂ ਲਈ ਬਿਲਕੁਲ ਮੁਫ਼ਤ ਹੈ ਅਤੇ ਕੋਈ ਵੀ ਪ੍ਰਾਣੀ ਇਥੇ ਖਾਣਾ ਖਾ ਸਕਦਾ ਹੈ। ਇਸ ਮੌਕੇ ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਜ਼ਿਲਾ ਨਾਜਰ ਹਰਪਾਲ ਸਿੰਘ, ਡਿਪਟੀ ਨਾਜਰ ਮਨਿੰਦਰ ਤੋਂ ਇਲਾਵਾ ਹਸਪਤਾਲ ਦੇ ਹੋਰ ਡਾਕਟਰ ਸਾਹਿਬਾਨ ਅਤੇ ਸਟਾਫ ਹਾਜ਼ਰ ਮੌਜੂਦ ਸੀ।

ਭਿ੍ਰਸ਼ਟਾਚਾਰ ਦੇ ਖ਼ਾਤਮੇ ਲਈ ਮਿਲ ਕੇ ਹੰਭਲਾ ਮਾਰਨ ਦੀ ਲੋੜ-ਦਲਜਿੰਦਰ ਸਿੰਘ ਢਿੱਲੋਂ

 ਭਿ੍ਰਸ਼ਟਾਚਾਰ ਦੇ ਖ਼ਾਤਮੇ ਲਈ ਮਿਲ ਕੇ ਹੰਭਲਾ ਮਾਰਨ ਦੀ ਲੋੜ-ਦਲਜਿੰਦਰ ਸਿੰਘ ਢਿੱਲੋਂ

*ਕਿਹਾ, ਰਿਸ਼ਵਤ ਦੀ ਮੰਗ ਕਰਨ ਵਾਲਿਆਂ ਦੀ ਸੂਚਨਾ ਫੌਰਨ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ

*ਰਿਸ਼ਵਤ ਲੈਣਾ ਤੇ ਰਿਸ਼ਵਤ ਦੇਣਾ ਦੋਵੇਂ ਜ਼ੁਰਮ-ਜਸਬੀਰ ਸਿੰਘ

*ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਖਿਲਾਫ਼ ਜ਼ਿਲਾ ਪੱਧਰੀ ਜਾਗਰੂਕਤਾ ਸੈਮੀਨਾਰ

ਨਵਾਂਸ਼ਹਿਰ, 29 ਅਕਤੂਬਰ :   

   ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੂਬੇ ਵਿਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਮੁਹਿੰਮ ਤਾਂ ਹੀ ਕਾਮਯਾਬ ਹੋ ਸਕਦੀ ਹੈ ਜੇਕਰ ਸਮਾਜ ਦੇ ਸਾਰੇ ਵਰਗ ਮਿਲ ਕੇ ਹੰਭਲਾ ਮਾਰਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਐਸ. ਐਸ. ਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਸ. ਦਲਜਿੰਦਰ ਸਿੰਘ ਢਿੱਲੋਂ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਵਿਜੀਲੈਂਸ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਾਂਝੇ ਤੌਰ ’ਤੇ ਭਿ੍ਰਸ਼ਟਾਚਾਰ ਖਿਲਾਫ਼ ਕਰਵਾਏ ਜ਼ਿਲਾ ਪੱਧਰੀ ਜਾਗਰੂਕਤਾ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕੀਤਾ। ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਡੀ. ਐਸ. ਪੀ ਵਿਜੀਲੈਂਸ ਸ਼ਹੀਦ ਭਗਤ ਸਿੰਘ ਨਗਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਪੀ (ਸਥਾਨਕ) ਮਨਵਿੰਦਰ ਬੀਰ ਸਿੰਘ ਤੋਂ ਇਲਾਵਾ ਹੋਰਨਾਂ ਸਿਵਲ ਤੇ ਪੁਲਿਸ ਅਧਿਕਾਰੀਆਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। 

  ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਲੋਹ ਪੁਰਸ਼ ਵੱਲਭ ਭਾਈ ਪਟੇਲ ਦੇ ਜਨਮ ਦਿਹਾੜੇ ਨੂੰ ਮੁੱਖ ਰੱਖ ਕੇ ਮਨਾਇਆ ਜਾਂਦਾ ਹੈ। ਭਿ੍ਰਸ਼ਟਾਚਾਰ ਬਾਰੇ ਗੱਲ ਕਰਦਿਆਂ ਉਨਾਂ ਕਿਹਾ ਕਿ ਸਮਾਜ ਦੇ ਹਰ ਵਰਗ ਖਾਸ ਕਰਕੇ ਨੌਜਵਾਨ ਵਰਗ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਬੁਰਾਈ ਨੂੰ ਜੜ ਤੋਂ ਖ਼ਤਮ ਕਰਨ ਲਈ ਅੱਗੇ ਆਉਣ। ਉਨਾਂ ਕਿਹਾ ਕਿ ਨੋਰੋਏ ਸਿਹਤਮੰਤ ਤੇ ਭਿ੍ਰਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਸਾਨੂੰ ਆਪਣੀ ਜਿੰਮੇਵਾਰੀ ਸਮਝਦਿਆਂ ਕ੍ਰਾਂਤੀਕਾਰੀ ਬਣਨਾ ਪੈਣਾ ਹੈ। ਉਨਾਂ ਕਿਹਾ ਕਿ ਇਸ ਦੇ ਖ਼ਾਤਮੇ ਲਈ ਸਾਰੇ ਸਬੰਧਤ ਪੱਖਾਂ, ਜਿਵੇਂ ਕਿ ਸਰਕਾਰ, ਨਾਗਰਿਕਾਂ ਅਤੇ ਨਿੱਜੀ ਖੇਤਰ ਨੂੰ ਇਕੱਠਿਆਂ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨਾਂ ਵਿਜੀਲੈਂਸ ਬਿਊਰੋ ਪੰਜਾਬ ਦੇ ਕਾਰਜਾਂ, ਜਿੰਮੇਵਾਰੀਆਂ, ਕਾਨੂੰਨੀ ਪੱਖਾਂ ਅਤੇ ਇਸ ਦੀ ਕਾਰਜਸ਼ੈਲੀ ਬਾਰੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਦੱਸਿਆ ਕਿ ਜੇਕਰ ਕਿਸੇ ਵੀ ਮਹਿਕਮੇ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਸਰਕਾਰੀ ਕੰਮ ਕਰਨ ਬਦਲ ਕਿਸੇ ਵੀ ਕਿਸਮ ਦੀ ਰਿਸ਼ਵਤ (ਗਿਫਟ ਜਾਂ ਪੈਸੇ) ਦੀ ਮੰਗ ਕਰਦਾ ਹੈ ਤਾਂ ਡੀ. ਐਸ. ਪੀ ਵਿਜੀਲੈਂਸ ਸ਼ਹੀਦ ਭਗਤ ਸਿੰਘ ਨਗਰ ਸੁਖਵਿੰਦਰ ਸਿੰਘ ਨੂੰ ਸੂਚਿਤ ਕੀਤਾ ਜਾ ਸਕਦਾ ਹੈ ਜਾਂ ਵਿਭਾਗ ਦੇ ਟੋਲ ਫਰੀ ਨੰਬਰ 1800-1800-1000 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਦੀ ਈਮੇਲ ਆਈ. ਡੀ ੨0.. ’ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਜੇਕਰ ਅਸੀਂ ਰਿਸ਼ਵਤ ਦੀ ਬਿਮਾਰੀ ਨੂੰ ਖ਼ਤਮ ਕਰਨਾ ਹੈ ਤਾਂ ਸਾਨੂੰ ਆਪ ਅੱਗੇ ਆਉਣਾ ਪਵੇਗਾ ਅਤੇ ਆਪਣੇ ਜ਼ਮੀਰ ਨੂੰ ਜਗਾਉਣਾ ਪਵੇਗਾ। 

  ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਇਸ ਮੌਕੇ ਭਿ੍ਰਸ਼ਟਾਚਾਰ ਖਿਲਾਫ਼ ਡਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਰਿਸ਼ਵਤ ਲੈਣਾ ਅਤੇ ਰਿਸ਼ਵਤ ਦੇਣਾ ਦੋਵੇਂ ਜ਼ੁਰਮ ਹਨ ਅਤੇ ਸਾਨੂੰ ਇਸ ਦੇ ਖ਼ਾਤਮੇ ਲਈ ਆਪਣੇ ਆਪ ਤੋਂ ਹੀ ਪਹਿਲ ਕਰਨੀ ਹੋਵੇਗੀ। ਉਨਾਂ ਵਿਜੀਲੈਂਸ ਵੱਲੋਂ ਭਿ੍ਰਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁਹਿੰਮ ਦੀ ਕਾਮਯਾਬੀ ਲਈ ਜਨਤਾ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। 

  ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੰੁਚੇ ਬੁੱਧੀਜੀਵੀ ਤੇ ਲੇਖਕ ਇੰਦਰਜੀਤ ਸਿੰਘ ਨੇ ਭਿ੍ਰਸ਼ਟਾਚਾਰ ਦੇ ਕਾਰਨਾਂ ਅਤੇ ਇਸ ਦੇ ਖ਼ਾਤਮੇ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਸ਼ੁਰੂ ਤੋਂ ਹੀ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦਾ ਸੱਦਾ ਦਿੱਤਾ। ਉਨਾਂ ਦੱਸਿਆ ਕਿ ਭਿ੍ਰਸ਼ਟਾਚਾਰ ਸਾਡੀ ਜ਼ਿੰਦਗੀ ਵਿਚ ਕੀਤੀਆਂ ਛੋਟੀਆਂ-ਛੋਟੀਆਂ ਗ਼ਲਤੀਆਂ ਤੋਂ ਸ਼ੁਰੂ ਹੁੰਦਾ ਹੈ, ਇਸ ਲਈ ਉਦੋਂ ਹੀ ਇਸ ਨੂੰ ਰੋਕਣਾ ਚਾਹੀਦਾ ਹੇ।

  ਇਸ ਮੌਕੇ ਸਕੂਲ ਦੀ ਦਸਵੀਂ ਦੀ ਵਿਦਿਆਰਥਣ ਅਮਰਜੀਤ ਕੌਰ ਨੇ ਵੀ ਭਿ੍ਰਸ਼ਟਾਚਾਰ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਸਕੂਲ ਦੇ ਬੱਚਿਆਂ ਵੱਲੋਂ ਸ਼ਬਦ ਗਾਇਨ ਨਾਲ ਸਮਾਗਮ ਦੀ ਆਰੰਭਤਾ ਹੋਈ ਅਤੇ ਰਾਸ਼ਟਰੀ ਗਾਣ ਨਾਲ ਸਮਾਗਮ ਸਫਲਤਾ ਪੂਰਵਕ ਨੇਪਰੇ ਚੜਿਆ। ਇਸ ਤੋਂ ਪਹਿਲਾਂ ਸਕੂਲ ਪਹੁੰਚਣ ’ਤੇ ਪਿ੍ਰੰਸੀਪਲ ਡਾ. ਦਰਸ਼ਨ ਸਿੰਘ ਵੱਲੋਂ ਸਮੂਹ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਟੇਜ ਸੰਚਾਲਨ ਦੀ ਜਿੰਮੇਵਾਰੀ ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਵੱਲੋਂ ਨਿਭਾਈ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।   

ਕੈਪਸ਼ਨਾਂ :

ਵਿਜੀਲੈਂਸ ਜਾਗਰੂਕਤਾ ਸਬੰਧੀ ਜ਼ਿਲਾ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਐਸ. ਐਸ. ਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦਲਜਿੰਦਰ ਸਿੰਘ ਢਿੱਲੋਂ


 

 

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PUNJAB RATION DEPOT BHRTI 2024 District wise vacancies;ਪੇਂਡੂ ਅਤੇ ਸ਼ਹਿਰੀ ਸਸਤੇ ਰਾਸ਼ਨ ਦੇ ਡਿਪੂਆਂ ਦੀਆਂ ਅਸਾਮੀਆਂ ਤੇ ਭਰਤੀ, ਕਰੋ ਅਪਲਾਈ

PUNJAB PENDU RATION DEPOT BHARTI 2 024 : VILLAGE WISE VACANCY DETAILS 2024 ਪੇਂਡੂ ਅਤੇ ਸ਼ਹਿਰੀ ਸਸਤੇ ਰਾਸ਼ਨ ਦੇ ਡਿਪੂਆਂ ਦੀਆਂ ਅਸਾਮੀਆਂ ਤੇ ਭਰਤੀ, ਇਸ਼ਤਿ...

RECENT UPDATES

Trends