ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 22 ਅਕਤੂਬਰ, 2021 ਨੂੰ ਅਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।
The Punjab Government has declared a local holiday on October 22, 2021 in Amritsar district on the auspicious occasion of the Prakash Purb of Sri Guru Ramdas Ji.