ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ

 ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ,ਮਲੇਰਕੋਟਲਾ


ਹੁਣ ਤੱਕ 213271ਵਿਅਕਤੀਆਂ ਦੇ ਲਏ ਗਏ ਕਰੋਨਾ ਸੈਂਪਲ : ਕਾਰਜਕਾਰੀ ਸਿਵਲ ਸਰਜਨ


ਬੀਤੇ 24 ਘੰਟਿਆਂ ਦੌਰਾਨ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ


        ਮਲੇਰਕੋਟਲਾ 1 ਅਕਤੂਬਰ :


                    ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 213271 ਸੈਂਪਲ ਲਏ ਗਏ, ਜਿਨਾਂ ਚੋਂ 3788 ਪਾਜੀਟਿਵ ਕੇਸ ਆਏ, ਜਿਸ ਚੋਂ 3603 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਹੁਣ ਤੱਕ 184 ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 01 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।



         ਕਾਰਜਕਾਰੀ ਸਿਵਲ ਸਰਜਨ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਨਾਲ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਦੌਰਾਨ ਕੋਈ ਵੀ ਨਵਾ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਇਸ ਸਮੇਂ ਜ਼ਿਲੇ ਵਿੱਚ ਕੁੱਲ 01 ਕੇਸ ਐਕਟਿਵ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends