ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲਈ ਪ੍ਰੀਖਿਆ ਫਾਰਮਾਂ ਦੀ ਮੰਗ

 


ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਲਈ ਫਾਰਮਾਂ ਦੀ ਮੰਗ


  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਲਈ ਆਨ ਲਾਈਨ ਪ੍ਰੀਖਿਆ ਫਾਰਮ ਹਰ ਪੱਖੋਂ ਮੁਕੰਮਲ ਕਰਨ ਉਪਰੰਤ ਮਿਤੀ 25/10/2021 ਤੱਕ ਸਿੰਗਲ ਵਿੰਡੋਂ, ਮੁੱਖ ਦਫਤਰ, ਪੰਜਾਬ ਸਕੂਲ ਸਿੱਖਿਆ ਬੋਰਡ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪ੍ਰਾਪਤ ਕੀਤੇ ਜਾਣਗੇ। 


ਮਹੱਤਵ ਪੂਰਨ ਲਿੰਕ: 

FCI RECRUITMENT 2021, 860 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

ਅਪਲਾਈ ਕਰਨ ਲਈ ਆਨਲਾਈਨ ਲਿੰਕ  ਇਥੇ ਕਲਿੱਕ ਕਰੋ

PSEB 1ST TERM EXAM : ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ, ਡਾਊਨਲੋਡ ਕਰੋ 

NVS ADMISSION 2021: LINK FOR ADMISSION IN 6TH AND 9TH CLASS 

BANK RECRUITMENT: 5858 ਕਲਰਕ ਭਰਤੀ ਲਈ ਨੋਟੀਫਿਕੇਸ਼ਨ ਜਾਰੀ 


ਰੋਲ ਨੰਬਰ ਅਤੇ ਪ੍ਰੀਖਿਆ ਸੰਬਧੀ ਵੱਖਰੇ ਤੌਰ ਤੇ ਪ੍ਰੀਖਿਆਰਥੀਆਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ। ਪ੍ਰੀਖਿਆਰਥੀ ਤਸਦੀਕ ਸ਼ੁਦਾ ਪ੍ਰੀਖਿਆ ਫਾਰਮ, ਮੈਟ੍ਰਿਕ ਪਾਸ ਦੇ ਅਸਲ ਸਰਟੀਫਿਕੇਟ, ਫੋਟੋ ਪਹਿਚਾਣ ਪੱਤਰ ਅਤੇ ਉਹਨਾਂ ਦੀਆਂ ਤਸਦੀਕ ਸ਼ੁਦਾ ਫੋਟੋ ਕਾਪੀਆਂ ਨਾਲ ਲੈ ਕੇ ਆਉਣ।


 ਆਨ ਲਾਈਨ ਪ੍ਰੀਖਿਆ ਫਾਰਮ ਅਤੇ ਹੋਰ ਜਾਣਕਾਰੀ ਲਈ ਬੋਰਡ ਦੀ ਵੈਬ ਸਾਈਟ www.pseb.ac.in ਅਤੇ ਟੈਲੀਫੋਨ ਨੰਬਰ 0172-5227291 ਤੇ ਸੰਪਰਕ ਕੀਤਾ ਜਾਵੇ।

ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ  ਲਈ 


💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends