ETT RECRUITMENT 6657 POSTS : ਭਰਤੀ ਬੋਰਡ ਵੱਲੋਂ ਸਕਰੂਟਨੀ ਲਈ ਜ਼ਰੂਰੀ ਹਦਾਇਤ ਜਾਰੀ




ਪੰਜਾਬ ਸਿੱਖਿਆ ਵਿਭਾਗ ਵਲੋਂ 'ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਕੂਲ ਸਿੱਖਿਆ ਵਿਭਾਗ ਅਧੀਨ 6635 ਈ.ਟੀ.ਟੀ. ਕਾਡਰ (ਡਿਸਐਡਵਾਂਟੇਜ ਏਰੀਏ) ਅਤੇ 22 ਪੋਸਟਾ ਜੇਲ ਵਿਭਾਗ ਈ.ਟੀ.ਟੀ.ਕਾਡਰ ਦੀਆਂ ਪੋਸਟਾਂ ਭਰਨ ਲਈ ਯੋਗ ਉਮੀਦਵਾਰਾਂ ਤੋਂ ਵਲੋਂ, ਵਿਭਾਗ WWW , educationrecruitmentboard.com ਤੇ ਆਨ ਲਾਈਨ ਦਰਖਾਸਤਾਂ ਦੀ ਮੰਗ ਕੀਤੀ ਗਈ ਸੀ ਜਿਹੜੇ ਉਮੀਦਵਾਰਾਂ ਨੇ ਇਨ੍ਹਾਂ ਅਸਾਮੀਆਂ ਲਈ ਅਪਲਾਈ ਕੀਤਾ ਸੀ, ਉਨਾਂ ਦਾ ਮਿਤੀ 16-10-2021 ਨੂੰ ਲਿਖਤੀ ਟੈਸਟ ਲਿਆ ਗਿਆ ਸੀ। 



ਇਸਸ ਸਬੰਧੀ ਸਕਰੂਟਨੀ ਲਈ ਸੰਭਾਵਿਤ ਯੋਗ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਕਰੂਟਨੀ ਸਮੇਂ ਲੋੜੀਦੇ ਸਰਟੀਫਿਕੇਟ/ ਦਸਤਾਵੇਜ਼ ਅਗਾਊ ਤਿਆਰ ਕਰਵਾਕੇ ਰੱਖਣ ਤਾਂ ਜੋ ਸਕਰੂਟਨੀ ਸਮੇਂ ਸਰਟੀਫਿਕੇਟ/ ਦਸਤਾਵੇਜ਼ ਬਣਾਉਣ ਲਈ ਕੀਤੀ ਜਾਂਦੀ ਸਮੇਂ ਦੀ ਮੰਗ ਤੋਂ ਬਚਿਆ ਜਾ ਸਕੇ ਅਤੇ ਭਰਤੀ ਪ੍ਰਕ੍ਰਿਆ ਤੇਜੀ ਨਾਲ ਮੁਕੰਮਲ ਕੀਤੀ ਜਾ ਸਕੇ।


 ਸਕਰੂਟਨੀ ਪ੍ਰਕ੍ਰਿਆ ਖਤਮ ਹੋਣ ਤੋਂ ਬਾਅਦ ਕਿਸੇ ਵੀ ਉਮੀਦਵਾਰ ਨੂੰ ਕੋਈ ਸਰਟੀਫਿਕੇਟ, ਦਸਤਾਵੇਜ਼ ਇਤਿਆਦ ਬਣਾਉਣ ਲਈ ਕੋਈ ਸਮਾਂ ਨਹੀਂ ਦਿੱਤਾ ਜਾਵੇਗਾ।


💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends