ਸਿੱਖਿਆ ਮੰਤਰੀ ਵਲੋਂ 30 ਦੇ ਕਰੀਬ ਅਧਿਆਪਕ ਯੂਨੀਅਨ ਨਾਲ ਮੀਟਿੰਗ ਸ਼ੁਰੂ



ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸਿੱਖਿਆ ਵਿਭਾਗ ਨਾਲ ਸੰਬੰਧਤ ਅਧਿਆਪਕਾਂ ਤੇ ਹੋਰ ਲੋਕਾਂ ਦੀਆਂ ਮੰਗਾਂ, ਸ਼ਿਕਾਇਤਾਂ ਤੇ ਹੋਰ ਮਾਮਲੇ ਸੁਣਨ ਅਤੇ ਇਨ੍ਹਾਂ ਦੇ ਫੌਰੀ ਹੱਲ ਲਈ ਅੱਜ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੈਰਾਥਨ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਮੀਟਿੰਗਾਂ ਵਿੱਚ ਸਿੱਖਿਆ ਵਿਭਾਗ ਦੇ ਵੱਖ-ਵੱਖ ਕਾਡਰ ਦੇ ਮੁਲਾਜ਼ਮਾਂ, ਚੱਲ ਰਹੀਆਂ ਭਰਤੀ ਨਾਲ ਸਬੰਧਤ ਉਮੀਦਵਾਰਾਂ ਅਤੇ ਬੇਰੁਜ਼ਗਾਰਾਂ ਨਾਲ ਸਬੰਧਤ 30 ਦੇ ਕਰੀਬਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੱਦਿਆ ਗਿਆ ਹੈ।



 ਮੀਟਿੰਗ ਵਿੱਚ ਸਿੱਖਿਆ ਸਕੱਤਰ ਅਜੋਏ ਸ਼ਰਮਾ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਤੇ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ ਵੀ ਹਾਜ਼ਰ ਹਨ ਜਿਨ੍ਹਾਂ ਨੂੰ ਸਿੱਖਿਆ ਮੰਤਰੀ ਵੱਲੋਂ ਵੱਖ-ਵੱਖ ਮੰਗਾਂ ਦੇ ਹੱਲ ਮੌਕੇ ਉਤੇ ਹੀ ਨਿਰਦੇਸ਼ ਦਿੱਤੇ ਜਾ ਰਹੇ ਹਨ।


ਮਹੱਤਵ ਪੂਰਨ ਲਿੰਕ: 

FCI RECRUITMENT 2021, 860 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

ਅਪਲਾਈ ਕਰਨ ਲਈ ਆਨਲਾਈਨ ਲਿੰਕ  ਇਥੇ ਕਲਿੱਕ ਕਰੋ

PSEB 1ST TERM EXAM : ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ, ਡਾਊਨਲੋਡ ਕਰੋ 

NVS ADMISSION 2021: LINK FOR ADMISSION IN 6TH AND 9TH CLASS 

BANK RECRUITMENT: 5858 ਕਲਰਕ ਭਰਤੀ ਲਈ ਨੋਟੀਫਿਕੇਸ਼ਨ ਜਾਰੀ 


💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends