ਜ਼ਿਲ੍ਹਾ ਮੈਜਿਸਟਰੇਟ ਵਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਹੁਸ਼ਿਆਰਪੁਰ 18 ਅਕਤੂਬਰ
ਅਪਨੀਤ ਰਿਆਤ, ਆਈ.ਏ.ਐਸ, ਜਿਲਾ ਮੈਜਿਸਟਰੇਟ, ਹੁਸ਼ਿਆਰਪੁਰ ਵਲੋਂ ਭਗਵਾਨ ਵਾਲਮੀਕ ਜੀ ਦੇ ਪ੍ਰਣ ਦਿਵਸ ਦੇ ਸਨਮੁਖ ਮਿਤੀ
19. 10 .2021 ਦਿਨ ਮੰਗਲਵਾਰ ਨੂੰ ਜਾਣ ਵਾਲੀ ਸ਼ੋਭਾ ਯਾਤਰਾ ਸਮੇਂ ਸੰਗਤਾਂ ਦੇ ਇੱਕਠ ਨੂੰ ਦੇਖਦੇ ਹੋਏ
ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਿਆਂਂ ਜਿਲ੍ਹਾ ਹੁਸ਼ਿਆਰਪੁਰ ਦੇ ਸਾਰੇ
ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿੱਚ ਮਿਤੀ 19,10.2021 ਨੂੰ ਬਾਅਦ ਦੁਪਹਿਰ
ਅੱਧ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ।
ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ
CABINET DECISION: ਰੈਗੂਲਰ ਭਰਤੀਆਂ ਅਤੇ 700 ਕਰੋੜ ਦੇ ਬਿਲ ਮਾਫ , ਪੜ੍ਹੋ ਪੂਰੀ ਖਬਰ
ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਅਤੇ ਐਲੀਮੈਂਟਰੀ), ਹੁਸ਼ਿਆਰਪੁਰ ਜਿਲ੍ਹੇ ਦੇ ਸਕੂਲਾਂ ਵਿੱਚ ਇਹ
ਹੁਕਮ ਤੁਰੰਤ ਲਾਗੂ ਕਰਵਾਉਣ ਲਈ ਲਿਖਿਆ ਗਿਆ ਹੈ।
ਪੰਜਾਬ ਕੈਬਨਿਟ ਦੇ ਫੈਸਲੇ: ਪੰਜਾਬ ਕੈਬਨਿਟ ਦੇ ਫੈਸਲੇ, ਪੜ੍ਹੋ ਇਥੇ ਕਲਿੱਕ ਕਰੋ
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ