ਜ਼ਿਲ੍ਹਾ ਮੈਜਿਸਟਰੇਟ ਵਲੋਂ 19 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜ਼ਿਲ੍ਹਾ ਮੈਜਿਸਟਰੇਟ  ਵਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਹੁਸ਼ਿਆਰਪੁਰ 18 ਅਕਤੂਬਰ
ਅਪਨੀਤ ਰਿਆਤ, ਆਈ.ਏ.ਐਸ, ਜਿਲਾ ਮੈਜਿਸਟਰੇਟ, ਹੁਸ਼ਿਆਰਪੁਰ ਵਲੋਂ ਭਗਵਾਨ ਵਾਲਮੀਕ ਜੀ ਦੇ ਪ੍ਰਣ ਦਿਵਸ ਦੇ ਸਨਮੁਖ ਮਿਤੀ 19. 10 .2021 ਦਿਨ ਮੰਗਲਵਾਰ ਨੂੰ  ਜਾਣ ਵਾਲੀ ਸ਼ੋਭਾ ਯਾਤਰਾ ਸਮੇਂ ਸੰਗਤਾਂ ਦੇ ਇੱਕਠ ਨੂੰ ਦੇਖਦੇ ਹੋਏ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਿਆਂਂ  ਜਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿੱਚ ਮਿਤੀ 19,10.2021  ਨੂੰ ਬਾਅਦ ਦੁਪਹਿਰ ਅੱਧ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। 


ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

 

CABINET DECISION: ਰੈਗੂਲਰ ਭਰਤੀਆਂ ਅਤੇ 700 ਕਰੋੜ ਦੇ ਬਿਲ ਮਾਫ , ਪੜ੍ਹੋ ਪੂਰੀ ਖਬਰ



ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਅਤੇ ਐਲੀਮੈਂਟਰੀ), ਹੁਸ਼ਿਆਰਪੁਰ ਜਿਲ੍ਹੇ ਦੇ ਸਕੂਲਾਂ ਵਿੱਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਲਈ ਲਿਖਿਆ ਗਿਆ ਹੈ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends