ਲੈਕਚਰਾਰ ਯੂਨੀਅਨ ਪੰਜਾਬ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ, ਪੜ੍ਹੋ

 ਲੈਕਚਰਾਰ ਯੂਨੀਅਨ ਪੰਜਾਬ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ।



ਜਲੰਧਰ 9 ਅਕਤੂਬਰ

ਅੱਜ ਜਲੰਧਰ ਵਿੱਚ ਲੈਕਚਰਾਰ ਯੂਨੀਅਨ ਪੰਜਾਬ ਦਾ ਵਫ਼ਦ ਸੰਜੀਵ ਕੁਮਾਰ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਸਿਖਿਆ ਮੰਤਰੀ ਪੰਜਾਬ ਪ੍ਰਗਟ ਸਿੰਘ ਨੂੰ ਮਿਲਿਆ ਉਨ੍ਹਾਂ ਦੇ ਨਾਲ ਸੂਬਾ ਸਕੱਤਰ ਜਨਰਲ ਰਵਿੰਦਰ ਪਾਲ ਸਿੰਘ ਬੈਂਸ, ਸੂਬਾ ਸਕੱਤਰ ਬਹਾਦਰ ਸਿੰਘ ਸੰਧੂ, ਹਿਤੇਸ਼ ਸ਼ਰਮਾ,ਪੂਰਨ ਸਹਿਗਲ ਫਤਿਹਗੜ ਸਾਹਿਬ, ਇੰਦਰਜੀਤ ਸਿੰਘ ਹੁਸ਼ਿਆਰਪੁਰ, ਗੁਰਿੰਦਰ ਸਿੰਘ ਸੰਘਾ ਨੇ ਲੈਕਚਰਾਰ ਤੋਂ ਪਿ੍ੰਸੀਪਲ ਦੀਆਂ ਤਰੱਕੀਆਂ ਅਤੇ ਹੋਰ ਲਟਕਦੇ ਮਸਲਿਆਂ ਤੇ ਵਿਚਾਰ ਚਰਚਾ ਕੀਤੀ। 




ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ 

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 

ਸਿੱਖਿਆ ਮੰਤਰੀ ਨੇ ਸਕੂਲ ਸਿੱਖਿਆ ਸਕੱਤਰ ਨਾਲ ਟੈਲੀਫੋਨ ਤੇ ਗੱਲ ਕਰਕੇ ਲੈਕਚਰਾਰ ਕੈਡਰ ਦੇ ਮਸਲੇ ਸਿੱਖਿਆ ਸਕੱਤਰ ਨਾਲ ਮੰਗਲਵਾਰ ਨੂੰ ਵਿਚਾਰਨ ਦਾ ਸਮਾਂ ਦਿੱਤਾ।

ਇਹ ਵੀ ਪੜ੍ਹੋ: 

ਮੁਲਾਜ਼ਮਾਂ ਲਈ ਵੱਡੀ ਖ਼ਬਰ : ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਮਿਲੇਗੀ ਪਰਿਵਾਰਿਕ ਪੈਨਸ਼ਨ, ਅਧਿਸੂਚਨਾ ਜਾਰੀ 


PSEB 1ST TERM EXAM : ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ, ਡਾਊਨਲੋਡ ਕਰੋ 


ਦਫਤਰ ਨਗਰ ਕੌਂਸਲ, ਬਰੇਟਾ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 

ਦਫਤਰ ਨਗਰ ਕੌਂਸਲ, ਭਾਈ ਰੂਪਾ, ਵੱਲੋਂ ਕਲਾਸ 4 ਕਰਮਚਾਰੀਆਂ ਦੀ ਭਰਤੀ

ਦਫਤਰ ਨਗਰ ਕੌਂਸਲ, ਨਰੋਟ ਜੈਮਲ ਸਿੰਘ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ   

CLASS 4 RECRUITMENT : ਨਗਰ ਪੰਚਾਇਤ, ਮੱਲਾਂਵਾਲਾ ਖ਼ਾਸ ( ਫਿਰੋਜ਼ਪੁਰ) ਵਲੋਂ 43 ਅਸਾਮੀਆਂ ਤੇ ਭਰਤੀ 


ਨਗਰ ਕੌਂਸਲ, ਰਾਮਦਾਸ-ਅਮ੍ਰਿਤਸਰ ਸਾਹਿਬ, ਵੱਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 


ਨਗਰ ਕੌਂਸਲ ਮਲੋਟ, ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 

GHAR GHAR ROJGAR: ਇਸ ਨਗਰ ਕੌਂਸਲ ਵਿਖੇ 322 ਕਰਮਚਾਰੀਆਂ ਦੀ ਭਰਤੀ, ਜਲਦੀ ਕਰੋ ਅਪਲਾਈ 


ਨਗਰ ਕੌਂਸਲ ਘੱਗਾ ਪਟਿਆਲਾ ਵੱਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ 

ਨਗਰ ਕੌਂਸਲ ਮਲੇਰਕੋਟਲਾ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਕਰੋ ਅਪਲਾਈ

ਨਗਰ ਕੌਂਸਲ ਮੋਰਿੰਡਾ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

 ਨਗਰ ਕੌਂਸਲ ਸਰਹਿੰਦ, ਫਤਿਹਗੜ੍ਹ ਸਾਹਿਬ ਵਿਖੇ 180 ਕਰਮਚਾਰੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਜਲਦੀ ਕਰੋ ਅਪਲਾਈ





💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends