BREAKING : ਪੰਜਾਬ-ਯੂ.ਟੀ. ਮੁਲਾਜਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਨੇ ਦਿੱਤਾ ਮੀਟਿੰਗ ਦਾ ਸਮਾਂ

ਪੰਜਾਬ-ਯੂ.ਟੀ. ਮੁਲਾਜਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ  ਦੀਆਂ ਮੰਗਾਂ ਸਬੰਧੀ   ਮਿਤੀ 20.10.2021  ਨੂੰ ਹੋਣ ਵਾਲੀ ਮੀਟਿੰਗ ਨੂੰ  ਪੋਸਟਪੋਨ  ਕੀਤਾ ਗਿਆ ਸੀ।


 ਉਕਤ ਦੇ ਸਬੰਧ ਵਿੱਚ  ਹੁਣ ਪੰਜਾਬ-ਯੂ.ਟੀ. ਮੁਲਾਜਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ  ਦੀਆਂ ਮੰਗਾਂ ਦੇ ਵਿਚਾਰ ਵਟਾਂਦਰਾ ਕਰਨ ਲਈ ਮਿਤੀ 25.10.2021 ਦੁਪਹਿਰ 12:00 ਵਜੇ ਦਾ ਸਮਾਂ ਰੱਖਿਆ ਗਿਆ ਹੈ।

  ਇਹ ਮੀਟਿੰਗ ਸੀ ਵਿਜੈ ਇੰਦਰ ਸਿੰਗਲਾ (PWD and Administrative Reforms Minister, Punjab)/chief Secretary, Punjab ਵੱਲੋਂ ਕੀਤੀ ਜਾਵੇਗੀ ਅਤੇ ਇਹ ਮੀਟਿੰਗ ਦਾ ਸਥਾਨ ਚੰਡੀਗੜ੍ਹ ਵਿਖੇ ਸ੍ਰੀ ਵਿਜੈ ਇੰਦਰ ਸਿੰਗਲਾ  ਦਾ ਕੈਬਿਨ ਹੋਵੇਗਾ। 


Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends