ਪੰਜਾਬ ਅਤੇ ਯੂ. ਟੀ. ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਨੂੰ ਸੀਐਮ ਨਾਲ ਮੀਟਿੰਗ ਦਾ ਸਮਾਂ

 

ਪੰਜਾਬ ਅਤੇ ਯੂ. ਟੀ. ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ, ਪੰਜਾਬ ਵੱਲੋਂ ਸਬ-ਡਵੀਜਨ ਮੋਰਿੰਡਾ ਵਿੱਚ ਮਿਤੀ 02.10.2021 ਅਤੇ ਮਿਤੀ 03.10.2021 ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਰੈਲੀ ਕਰਨ ਉਪਰੰਤ ਪੱਕਾ ਮੋਰਚਾ ਲਗਾਉਣ ਲਗਾਾਇਆ ਜਾ ਰਿਹਾ ਸੀ।  ਫਰੰਟ ਵੱਲੋਂ ਦਿੱਤੇ ਗਏ ਪ੍ਰੋਗਰਾਮ ਬਾਰੇ ਡਿਪਟੀ ਕਮਿਸ਼ਨਰ, ਰੂਪਨਗਰ ਜੀ ਵੱਲੋਂ ਸੀਨੀਅਰ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਫਰੰਟ ਦੇ ਨੁਮਾਇੰਦਿਆ ਲਈ ਮਾਨਯੋਗ ਮੁੱਖ ਮੰਤਰੀ, ਪੰਜਾਬ ਜੀ ਤੋਂ ਮਿਤੀ 03.10.2021 ਨੂੰ ਬਾਦੂ: 01:30 ਵਜੇ ਤੋਂ 02:00 ਵਜੇ ਦੇ ਵਿਚਕਾਰ ਮੋਰਿੰਡਾ ਵਿਖੇ ਹੀ ਮੀਟਿੰਗ ਲਈ ਸਮਾਂ ਦਿੱਤਾ ਗਿਆ ਹੈ। 


💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends