ਨਗਰ ਕੌਂਸਲ, ਰਾਮਦਾਸ-ਅਮ੍ਰਿਤਸਰ ਸਾਹਿਬ, ਵੱਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

 



ਸਥਾਨਕ ਸਰਕਾਰ ਵਿਭਾਗ, ਪੰਜਾਬ ਅਧੀਨ ਨਗਰ ਕੌਂਸਲ, ਰਾਮਦਾਸ-ਅਮ੍ਰਿਤਸਰ ਸਾਹਿਬ ਦੁਆਰਾ ਨਗਰ  ਕੱਸਲ, ਰਾਮਦਾਸ-ਅਮ੍ਰਿਤਸਰ ਸਾਹਿਬ ਦੇ ਦਫ਼ਤਰ ਹੇਠ ਲਿਖੀਆਂ ਅਸਾਮੀਆਂ ਦੀ ਕੰਟਰੈਕਟ ਦੇ ਆਧਾਰ ਉੱਤ ਭਰਤੀ ਕਰਨ ਲਈ ਪੰਜਾਬ ਰਾਜ ਦੇ ਵਾਸੀ ਉਮੀਦਵਾਰਾਂ ਪਾਸੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। 


ਬਿਨੈ-ਪੱਤਰ ਕੌਂਸਲ ਦਫ਼ਤਰ ਵਿਖੇ ਜਮਾਂ ਕਰਵਾਉਣ ਦੀ ਅੰਤਿਮ ਮਿਤੀ ਅਤੇ ਸਮਾਂ 22.10.2021, ਸ਼ਾਮ 5: 00 ਵਜੇ ਤੱਕ ਭਰਤੀ ਸਬੰਧੀ ਵੇਰਵਿਆਂ ਲਈ ਲਾਗਇਨ ਕਰਨ ਵਾਸਤੇ ਵੈੱਬਸਾਈਟ ਦਾ ਲਿੰਕ:- http://lgpunjab.gov.in 


Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends