ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਹੋਣਗੇ ਪੁਆਰ

 


ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਪਿੱਛੋਂ ਵਿਜੀਲੈਂਸ ਵਿਭਾਗ ਦੇ ਚੀਫ ਡਾਇਰੈਕਟਰ ਬੀਕੇ ਉੱਪਲ ਨੂੰ ਵੀ ਵੱਡਾ ਝਟਕਾ ਲੱਗਾ ਹੈ। ਉਹ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਦੌੜ 'ਚ ਸਨ ਪਰ ਹੁਣ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਗਬੰਸ ਸਿੰਘ ਪੁਆਰ ਦੇ ਨਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ।ਉਹ ਆਡਿਟ ਐਂਡ ਅਕਾਊਂਟਸ ਦੀ ਰਾਸ਼ਟਰੀ ਅਕੈਡਮੀ ਦੇ ਡਾਇਰੈਕਟਰ ਜਨਰਲ ਰਹੇ ਹਨ। 




 ਸਰਕਾਰ ਨੇ ਉਨ੍ਹਾਂ ਦੇ ਨਾਂ ਦੀ ਫਾਈਲ ਕਲੀਅਰ ਕਰ ਕੇ ਰਾਜਪਾਲ ਨੂੰ ਭੇਜ ਦਿੱਤੀ ਹੈ।  ਜ਼ਿਕਰਯੋਗ ਹੈ ਕਿ ਲੈਫਟੀਨੈਂਟ ਜਨਰਲ ਸੁਰਿੰਦਰ ਸਿੰਘ ਸੈਣੀ ਦੇ ਰਿਟਾਇਰ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਨਵੇਂ ਚੇਅਰਮੈਨ ਦੀ ਭਾਲ ਲਈ ਕਮੇਟੀ ਦਾ ਗਠਨ ਕੀਤਾ ਸੀ। ਇਸ ਅਹੁਦੇ ਲਈ 30 ਲੋਕਾਂ ਨੇ ਅਪਲਾਈ ਕੀਤਾ ਸੀ, ਜਿਸ ਵਿਚੋਂ ਕਮੇਟੀ ਨੇ ਤਿੰਨ ਨਾਵਾਂ ਨੂੰ ਸ਼ਾਰਟ ਲਿਸਟ ਕੀਤਾ। ਇਨ੍ਹਾਂ 'ਚ 1991 ਬੈਚ ਦੇ ਆਈਪੀਐੱਸ ਅਫਸਰ ਬੀਕੇ ਉੱਪਲ, ਰਿਟਾਇਰਡ ਲੈਫਟੀਨੈਂਟ ਜਨਰਲ ਏਕਰੂਪ ਸਿੰਘ ਘੁੰਮਣ ਤੇ ਆਡਿਟ ਤੇ ਅਕਾਊਂਟਸ ਦੀ ਨੈਸ਼ਨਲ ਅਕੈਡਮੀ ਦੇ ਡੀਜੀ ਜਗਬੰਸ ਸਿੰਘ ਪੁਆਰ ਦਾ ਨਾਂ ਸ਼ਾਮਲ ਸੀ।

ਮਹੱਤਵ ਪੂਰਨ ਲਿੰਕ: 

FCI WEBSITE : WWW.FCI.GOV.IN

ਅਪਲਾਈ ਕਰਨ ਲਈ ਆਨਲਾਈਨ ਲਿੰਕ  ਇਥੇ ਕਲਿੱਕ ਕਰੋ

ਆਫਿਸਿਅਲ ਨੋਟੀਫਿਕੇਸ਼ਨ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ।

Also read: 

PSEB 1ST TERM EXAM : ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ, ਡਾਊਨਲੋਡ ਕਰੋ 


ਦਫਤਰ ਨਗਰ ਕੌਂਸਲ, ਬਰੇਟਾ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 

Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਇਸ ਦਿਨ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends