ਪੰਜਾਬ ਸਕੂਲ ਸਿੱਖਿਆ ਬੋਰਡ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਵੀਂ/ਅੱਠਵੀਂ ਸ਼੍ਰੇਣੀ ਦੀਆਂ ਰਜਿਸਟਰੇਸ਼ਨ/ਕੰਟੀਨਿਊਸ਼ਨ ਸ਼ਡਿਊਲ (ਸੈਸ਼ਨ 2021-22) ਦੀਆਂ ਮਿਤੀਆਂ ਵਿੱਚ ਜੁਰਮਾਨਾ ਫੀਸ ਨਾਲ ਵਾਧਾ ਨਹੀਂ ਹੋਵੇਗਾ। ਮਿੱਥੀਆਂ ਮਿਤੀਆਂ ਵਿੱਚ ਹੀ ਰਜਿਸਟਰੇਸ਼ਨ ਪ੍ਰਕਿਰਿਆ ਪੂਰੀ ਕੀਤੀ ਜਾਵੇ।
ਨਿਰਧਾਰਿਤ ਮਿਤੀਆਂ ਵਿੱਚ ਰਜਿਸਟੇਸ਼ਨ ਨਾ ਕਰਨ
ਦੀ ਜ਼ਿੰਮੇਵਾਰੀ ਸਕੂਲ ਮੁੱਖੀ ਦੀ ਹੋਵੇਗੀ।
Also read;
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਪ੍ਰੀਖਿਆਵਾਂ ਲਈ ਸਿਲੇਬਸ ਅਤੇ ਮਾਡਲ ਪ੍ਰਸ਼ਨ ਪੱਤਰ ਜਾਰੀ
PSEB FIRST TERM EXAMS: ਪੰਜਵੀ , ਅਠਵੀਂ, ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਵਾਰੇ ਨਵੀਆਂ ਹਦਾਇਤਾਂ ਜਾਰੀ