ਸਿੱਖਿਆ ਬੋਰਡ ਵੱਲੋਂ 5ਵੀਂ, ਅਠਵੀਂ ਤੋਂ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਦਾਖਲੇ ਲਈ ਮਿਤੀਆਂ ਚ ਕੀਤਾ ਵਾਧਾ
ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਮੁੱਖੀਆਂ ਅਤੇ ਪੰਜਾਬ ਰਾਜ ਦੇ ਸਮੂਹ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਬੋਰਡ ਵੱਲੋਂ ਅਕਾਦਮਿਕ ਸਾਲ 2021-22 ਲਈ ਪੰਜਵੀਂ, ਅੱਠਵੀਂ ਤੋਂ ਬਾਰਵੀ ਸ਼੍ਰੇਣੀਆਂ ਲਈ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਵਾਸਤੇ ਦਾਖਲੇ ਦੀ ਅੰਤਿਮ ਮਿਤੀ ਵਿੱਚ ਹੇਠ ਲਿਖੇ ਅਨੁਸਾਰ ਵਾਧਾ ਕੀਤਾ ਜਾਂਦਾ ਹੈ:
1. ਚੇਅਰਮੈਨ ਜੀ ਦੀ ਪ੍ਰਵਾਨਗੀ ਨਾਲ ਦਾਖਲੇ ਦੀ ਅੰਤਿਮ ਮਿਤੀ 11-10-21 ਹੈ।
2. ਕਿਸੇ ਹੋਰ ਸਕੂਲ ਬੋਰਡ ਦੇ ਉਮੀਦਵਾਰ ਨੂੰ ਦਾਖਲਾ ਬੋਰਡ ਦੀ ਪ੍ਰੀਖਿਆ ਸ਼ੁਰੂ ਹੋਣ ਤੋਂ
45 ਦਿਨ ਪਹਿਲਾਂ ਭਾਵ 28-10-21 ਤੱਕ ਦਿੱਤਾ ਜਾਵੇਗਾ, ਬਸ਼ਰਤੇ ਉਮੀਦਵਾਰ ਵੱਲੋਂ
ਲੋੜੀਂਦੇ ਦਸਤਾਵੇਜ਼ ਪੇਸ਼ ਕੀਤੇ ਜਾਣ।
ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ Featured post
AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ
Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...
ਸਭ ਤੋਂ ਵੱਧ ਪੜੀਆਂ ਪੋਸਟਾਂ
RECENT UPDATES
PSEB SUBJECT WISE SOLUTIONS
- PSEB CLASS 10 ENGLISH ALL SOLUTIONS
- 10+1 PHYSICS IMPORTANT MCQ
- 10+2 PHYSICS IMPORTANT MCQ
- SST 9TH ( MCQ FOR ALL COMPETITION)
- PSEB BOARD EXAM 2024 : EXAMINER HELP DESK
- PSEB 10TH SST MCQ
- PSEB 12TH POLITICAL SCIENCE MCQ
- SCHOLARSHIP LETTERS
- SSA SCHOOL GRANTS 2023-24
- Privacy policy
- PSEB 12TH ENGLISH : LETTERS/THEMES/ CHARACTER SKETCH
ADMISSION HELPLINE 2024-25
- NCERT B.ED 2024-25: 12ਵੀਂ ਤੋਂ ਬਾਅਦ ਬੀਐੱਡ, ਐਮਐਸਸੀ , ਪੋਰਟਲ ਓਪਨ
- PUNJABI UNIVERSITY PATIALA ADMISSION 2024-25: ਵੱਖ ਵੱਖ ਕੋਰਸਾਂ ਲਈ ਦਾਖਲਾ ਸ਼ੁਰੂ
- GNDU ADMISSION 2024-25: APPLY FOR BA/B.SC/ B.ED/ NURSING/ LLB
- ACN JALANDHAR NURSING ADMISSION 2024-24: APPLY NOW
- NURSING ADMISSION 2024/ITI ADMISSION 2024
- GADVASU ADMISSION 2024: ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ ਵੱਲੋਂ ਦਾਖ਼ਲਾ ਸ਼ਡਿਊਲ
- IIHM CHANDIGARH ADMISSION 2024 - 25 APPLY NOW
- PUNJAB ITEP - B.ED 2024-25 APPLY NOW
- SOE-MERITORIOUS SCHOOL (2024-25) COUNSELING SCHEDULE 2024-25
- ETT ( D.EL.ED) ADMISSION 2024
- D.P.ED ADMISSION 2024
- PUNJAB GOVT COLLEGE ADMISSION 2024