ਘਰ ਘਰ ਰੋਜ਼ਗਾਰ: ਡੇਅਰੀ ਵਿਕਾਸ ਵਿਭਾਗ ਵਿਚ ਡੇਅਰੀ ਵਿਕਾਸ ਇੰਸਪੈਕਟਰਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ,

 

ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਣ ਭਵਨ, ਸੈਕਟਰ-68, ਐਸ.ਏ.ਐਸ ਨਗਰ  



ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵਿਚ ਡੇਅਰੀ ਵਿਕਾਸ ਇੰਸਪੈਕਟਰ ਗਰੇਡ 2 ਦੀਆਂ 25 ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਵੱਲੋਂ ਮਿਤੀ 11.10.2021 ਤੋਂ ਲੈ ਕੇ ਮਿਤੀ 31.10.2021 ਸ਼ਾਮ 5.00 ਵਜੇ ਤੱਕ ਬੋਰਡ ਦੀ ਵੈੱਬਸਾਈਟ https://sssb.punjab.gov.in ਤੇ ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ।

Important Highlights
ਵਿਭਾਗ ਦਾ ਨਾਂ : ਡੇਅਰੀ ਵਿਕਾਸ ਵਿਭਾਗ
ਅਸਾਮੀਆਂ ਦਾ ਨਾਂ : ਡੇਅਰੀ ਵਿਕਾਸ ਇੰਸਪੈਕਟਰ 
ਅਸਾਮੀਆਂ ਦੀ ਗਿਣਤੀ: 25 






 ਇਨ੍ਹਾਂ ਅਸਾਮੀਆਂ ਦੀ ਭਰਤੀ ਦਾ ਵਿਸਥਾਰਪੂਰਵਕ ਨੋਟਿਸ ਤੇ ਜਾਣਕਾਰੀ ਅਤੇ ਸੰਪਰਕ ਲਈ ਫੋਨ ਨੰਬਰ ਈਮੇਲ ਆਦਿ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ 'ਤੇ ਉਪਲਬਧ ਹਨ।

Important Links:

Official website : https://sssb.punjab.gov.in



ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 

Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਇਸ ਦਿਨ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends