Lecturer recruitment: ਸਕੂਲਾਂ ਵਿੱਚ ਲੈਕਚਰਾਰ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਕਰੋ ਡਾਊਨਲੋਡ

 


 ਘਰ ਘਰ ਰੋਜ਼ਗਾਰ ਯੋਜਨਾ ਤਹਿਤ ਮੈਰੀਟੋਰੀਅਸ ਸੁਸਾਇਟੀ, ਪੰਜਾਬ ਦੇ ਪੱਤਰ ਨੂੰ MS/301(A/65079/2021/1847-49 ਮਿਤੀ 24-09-2021 ਅਨੁਸਾਰ ਮੈਰੀਟੋਰੀਅਸ ਸਕੂਲਾਂ ਵਿੱਚ ਵੱਖ ਵੱਖ ਵਿਸੇ  Biology , Mathematics, Physics , Chemistry , Commerce , English ,Punjabi  ਦੇ  Lecturers ਦੀਆਂ  ਅਸਾਮੀਆਂ (ਕੰਟਰੈਕਟ ਤੇ) ਨੂੰ ਭਰਨ ਲਈ ਯੋਗ ਉਮੀਦਵਾਰਾਂ ਪਾਸੋਂ, ਵਿਭਾਗ ਦੀ ਵੈੱਬ ਸਾਈਟ www.educationrecruitmentboard.com ਤੇ ਆਨਲਾਈਨ ਦਰਖਾਸਤਾਂ ਦੀ ਮੰਗ ਮਿਤੀ 20-10-2021 ਤੱਕ ਕੀਤੀ ਗਈ ਹੈ। 







ਵਿਦਿਅਕ ਯੋਗਤਾ: (i) Should have passed M.Sc OR M.A or any other equivalent qualification, but equivalency certificate should be given by the concerned University or institution at least with 55% marks and should have passed B.Ed with teaching subject Science from a recognized university or institution as per guidelines of University Grants Commission 
 (ii) However, the relaxation to SC/ST, Backward Caste and physically disabled candidates shall be upto 5% as per the Punjab Government rules 

 (i) Knowledge of Punjabi Language of Matriculation Standard  


 ਚੋਣ ਦਾ ਢੰਗ:- ਇਹਨਾਂ ਆਸਮੀਆਂ ਦੀ ਭਰਤੀ ਕਰਨ ਸਬੰਧੀ ਸਟੇਟ ਪੱਧਰ ਤੇ 150 ਅੰਕਾਂ ਦਾ ਲਿਖਤੀ ਟੈਸਟ ਲਿਆ ਜਾਵੇਗਾ, ਜੋ ਇਹਨਾਂ ਆਸਮੀਆਂ ਲਈ ਦਰਸਾਈਆਂ ਗਈਆਂ ਵਿਦਿਅਕ ਪ੍ਰੋਫੈਸ਼ਨਲ ਯੋਗਤਾਵਾਂ ਲਈ ਨਿਰਧਾਰਿਤ ਹੋਰ ਸ਼ਰਤਾਂ ਪੂਰੀਆਂ ਕਰਦੇ ਹੋਣਗੇ ਉਹਨਾਂ ਉਮੀਦਵਾਰਾਂ ਦੀ ਮੈਰਿਟ ਨਿਰੋਲ ਲਿਖਤੀ ਟੈਸਟ ਦੇ ਆਧਾਰ ਤੇ ਬਣਾਈ ਜਾਵੇਗੀ। (ਜੇਕਰ ਇੱਕ ਤੋਂ ਵੱਧ ਉਮੀਦਵਾਰਾਂ ਦੇ ਲਿਖਤੀ ਟੈਸਟ ਵਿਚੋਂ ਬਰਾਬਰ ਅੰਕ ਆਉਂਦੇ ਹਨ ਤਾਂ ਜਿਸ ਉਮੀਦਵਾਰ ਦੀ ਉਮਰ ਵੱਧ ਹੋਵੇਗੀ, ਉਸਨੂੰ ਮੈਰਿਟ ਵਿੱਚ ਪਹਿਲਾਂ ਰੱਖਿਆ ਜਾਵੇਗਾ ਅਤੇ ਜੇਕਰ ਇੱਕ ਤੋਂ ਵੱਧ ਉਮੀਦਵਾਰਾਂ ਦੇ ਅੰਕ ਅਤੇ ਉਮਰ ਦੋਨੋਂ ਇਕੋਂ ਜਿਹੇ ਹੋਣਗੇ ਤਾਂ ਉਮੀਦਵਾਰਾਂ ਦੇ ਪੋਸਟ ਗੈਜੂਏਸ਼ਨ ਵਿੱਚ ਵੱਧ ਪ੍ਰਤੀਸ਼ਤ ਅੰਕ ਹੋਣਗੇ, ਉਸ ਨੂੰ ਮੈਰਿਟ ਵਿੱਚ ਪਹਿਲਾਂ ਰੱਖਿਆ ਜਾਵੇਗਾ। 


 ਅਦਾਇਗੀ ਯੋਗ ਰਕਮ ,:  ਚੁਣੇ ਗਏ ਲੈਕਚਰਾਰਾਂ ਨੂੰ 38750+1500 (Residential Allowance (Fixed) ਪ੍ਰਤੀ ਮਹੀਨਾ ਉੱਕਾ-ਪੁੱਕਾ ਦਿੱਤੀ ਤਨਖਾਹ ਜਾਵੇਗੀ। 

 ਉਮਰ ਸੀਮਾ:- i) ਮਿਤੀ 01.01.2021 ਨੂੰ ਉਮਰ 18 ਤੋਂ 37 ਸਾਲ ਦਰਮਿਆਨ ਹੋਵੇ।
 i) ਪੰਜਾਬ ਰਾਜ ਦੇ ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਦੇ ਉਮੀਦਵਾਰਾਂ ਦੀ ਉਪਰਲੀ ਉਮਰ ਸੀਮਾਂ ਦੀ ਹੋਂਦ ਵਿੱਚ 5 ਸਾਲ ਦੀ ਛੋਟ ਹੋਵੇਗੀ। ਪੰਜਾਬ, ਹੋਰ ਰਾਜਾਂ ਅਤੇ ਕੇਂਦਰੀ ਸਰਕਾਰ ਦੇ ਕਰਮਚਾਰੀਆਂ ਦੀ ਉਪਰਲੀ ਸੀਮਾ ਵਿੱਚ ਪੰਜਾਬ ਸਰਕਾਰ ਦੇ ਰੂਲਾ/ਨਿਯਮਾਂ ਤਹਿਤ ਛੋਟ ਹੋਵੇਗੀ ਜੋ ਕਿ ਵੱਧ ਤੋਂ ਵੱਧ 45 ਸਾਲ ਦੀ ਉਮਰ ਤੱਕ ਹੋਵੇਗੀ। ਪੰਜਾਬ ਰਾਜ ਦੀਆਂ ਵਿਧਵਾਂ ਅਤੇ ਤਲਾਕਸ਼ੁਦਾ ਔਰਤਾਂ ਦੀ ਉਪਰਲੀ ਸੀਮਾ ਦੀ ਹੋਂਦ ਵਿੱਚ 42 ਸਾਲ ਤੱਕ ਦੀ ਛੋਟ ਹੋਵੇਗੀ। ਪੰਜਾਬ ਦੇ ਸਰੀਰ ਪੱਖੋਂ ਵਿਲੱਖਣ ਉਮੀਦਵਾਰਾਂ ਦੀ ਉਮਰ ਹੱਦ ਸੀਮਾ ਦੀ ਹੱਦ ਵਿੱਚ 10 ਸਾਲ ਦੀ ਛੋਟ ਹੋਵੇਗੀ। 

👇👇👇👇👇👇👇👇👇👇👇👇👇👇

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ 
🖕🖕🖕🖕🖕🖕🖕🖕🖕

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 




ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 





DOWNLOAD OFFICIAL NOTIFICATION FOR THE RECRUITMENT OF LECTURER CLICK BELOW ,LINK FOR APPLYING THESE POSTS GIVEN BELOW

 Recruitment of Lecturer biology for meritorious schools





Featured post

PSEB 8TH ,10TH AND 12TH DATESHEET 2025 : ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends