PUNJAB SCHOOL TIME : ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਪਹਿਲੀ ਨਵੰਬਰ ਤੋਂ ਬਦਲੇਗਾ।
ਉਸ ਸਮੇਂ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ 30 ਮਾਰਚ 2020 ਨੂੰ ਜਾਰੀ ਪੱਤਰ ਅਨੁਸਾਰ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਹੇਠ ਲਿਖੇ ਅਨੁਸਾਰ ਹੋਵੇਗਾ-
1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ, ਸਮੂਹ ਪ੍ਰਾਇਮਰੀ ਸਕੂਲ
ਸਵੇਰੇ 8.00 ਵਜੇ ਤੋਂ 2.00 ਵਜੇ ਤੱਕ ਖੁੁੱਲਣਗੇ ਅਤੇ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ ਦਾ ਹੋਵੇਗਾ।
1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.30 ਵਜੇ ਤੱਕ ਖੁੁੱਲਣਗੇ
ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ
ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ।
ਘਰ ਘਰ ਰੋਜ਼ਗਾਰ: ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ
1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂਂ ਸਮੂਹ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਤੋਂ 3.00 ਵਜੇ ਤੱਕ ਖੁੁੱਲਣਗੇ, ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ 3.20 ਵਜੇ ਤੱਕ ਦਾ ਹੋਵੇਗਾ।
ਇਹ ਵੀ ਪੜ੍ਹੋ:
👉👉 JOIN TELEGRAM CHANNEL FOR LATEST UPDATE ON EDUCATION, JOBS AND OTHER NEWS
01 ਮਾਰਚ ਤੋਂ 31 ਮਾਰਚ ਤੱਕ ਸਕੂਲਾਂ ਦਾ ਸਮਾਂ ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ 2.30 ਵਜੇ ਤੱਕ ਖੁੱਲਣਗੇ,ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਦਾ ਹੋਵੇਗਾ।
PUNJAB CABINET DECISION: ਪੰਜਾਬ ਮੰਤਰੀ ਮੰਡਲ ਦੇ ਫੈਸਲੇ ਪੜ੍ਹੋ ਇਥੇ
6th pay commission: 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ, ਨੋਟੀਫਿਕੇਸ਼ਨ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ