ਪਹਿਲੀ ਨਵੰਬਰ ਤੋਂ ਬਦਲੇਗਾ ਸਰਕਾਰੀ ਸਕੂਲਾਂ ਦਾ ਸਮਾਂ



 

PUNJAB SCHOOL TIME : ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ  ਸਕੂਲਾਂ ਦਾ ਸਮਾਂ  ਪਹਿਲੀ ਨਵੰਬਰ ਤੋਂ ਬਦਲੇਗਾ।


ਉਸ ਸਮੇਂ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ 30 ਮਾਰਚ 2020  ਨੂੰ ਜਾਰੀ ਪੱਤਰ ਅਨੁਸਾਰ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਹੇਠ ਲਿਖੇ ਅਨੁਸਾਰ  ਹੋਵੇਗਾ-


1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ, ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ ਖੁੁੱਲਣਗੇ   ਅਤੇ  ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ  ਦਾ ਹੋਵੇਗਾ।



1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.30 ਵਜੇ ਤੱਕ ਖੁੁੱਲਣਗੇ
ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ  ਸਮਾਂ
 ਸਵੇਰੇ 8.30 ਵਜੇ ਤੋਂ 2.50 ਵਜੇ ਤੱਕ  ਹੋਵੇਗਾ।

  



1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ  ਸਮਾਂਂ ਸਮੂਹ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਤੋਂ 3.00 ਵਜੇ ਤੱਕ  ਖੁੁੱਲਣਗੇ, ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ  ਸਵੇਰੇ 9.00 ਵਜੇ ਤੋਂ 3.20 ਵਜੇ ਤੱਕ ਦਾ ਹੋਵੇਗਾ।


ਇਹ ਵੀ ਪੜ੍ਹੋ: 

👉👉 JOIN TELEGRAM CHANNEL FOR LATEST UPDATE ON EDUCATION, JOBS AND OTHER NEWS 





 01 ਮਾਰਚ ਤੋਂ 31 ਮਾਰਚ ਤੱਕ ਸਕੂਲਾਂ ਦਾ ਸਮਾਂ ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ 2.30 ਵਜੇ ਤੱਕ ਖੁੱਲਣਗੇ,ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ  ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਦਾ ਹੋਵੇਗਾ।




ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 












ਨਗਰ ਪੰਚਾਇਤ, ਬਿਲਗਾ ( ਜਲੰਧਰ) ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends