ਅੱਜ ਤੋਂ ਬਦਲੇਗਾ ਸਰਕਾਰੀ ਸਕੂਲਾਂ ਦਾ ਸਮਾਂ,

PUNJAB SCHOOL TIME : ਪੰਜਾਬ ਦੇ ਸਕੂਲਾਂ ਦਾ ਸਮਾਂ ।
ਮੋਹਾਲੀ 1 ਅਕਤੂਬਰ 2021 : ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਦੇ  ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ 31 ਅਕਤੂਬਰ ਤੱਕ ਹੇਠਾਂ ਦਿੱਤੇ ਅਨੁਸਾਰ ਹੋਵੇਗਾ।
 

 1 ਅਕਤੂਬਰ ਤੋਂ 31 ਅਕਤੂਬਰ ਤੱਕ 

 ਸਮੂਹ ਪ੍ਰਾਇਮਰੀ ਸਕੂਲਾਂ  ਦਾ ਸਮਾਂ , 8.30 ਵਜੇ ਤੋਂ 2.30 ਵਜੇ ਤੱਕ ਦਾ  ਹੋਵੇਗਾ।

 ਮਿਡਲ, ਹਾਈ/ਸੀਨੀਅਰ ਸੈਕੰਡਰੀ ਸਕੂਲਾਂ  ਦਾ ਸਮਾਂ
 ਸਵੇਰੇ 8.30 ਵਜੇ ਤੋਂ 2.50 ਵਜੇ ਤੱਕ  ਹੋਵੇਗਾ।





 1 ਨਵੰਬਰ ਤੋਂ 28 ਫਰਵਰੀ ਤੱਕ ਸਮਾਂ ਸਕੂਲ
ਸਮੂਹ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਤੋਂ 3.00 ਵਜੇ ਤੱਕ 

ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲ  ਸਵੇਰੇ
 9.00 ਵਜੇ ਤੋਂ 3.20 ਵਜੇ ਤੱਕ ਖੁੱਲੇ ਰਹਿਣਗੇ।





01 ਮਾਰਚ ਤੋਂ 31 ਮਾਰਚ ਤੱਕ ਸਮਾਂ ਸਕੂਲ
 ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ 2.30 ਵਜੇ ਤੱਕ
ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲ  ਸਵੇਰੇ 8.30 ਵਜੇ ਤੋਂ 2.50 ਵਜੇ ਤੱਕ


ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 




ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ 


Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends