Admission Alert : ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਲੋਂ ਫਾਰਮੈਸੀ ਕੋਰਸਾਂ ਵਿੱਚ ਦਾਖਲੇ ਲਈ ਅਰਜ਼ੀਆਂ ਮੰਗੀਆਂ

 


ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਲੋਂ   ਡਿਪਲੋਮਾ ਫਾਰਮੇਸੀ ਲਈ  ਦਾਖ਼ਲਾ ਨੋਟਿਸ ਜਾਰੀ ਕੀਤਾ ਗਿਆ ਹੈ।   ਇਸ ਨੋਟਿਸ ਰਾਹੀਂ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 221-22 ਦੌਰਾਨ ਮੈਡੀਕਲ ਕਾਲਜ, ਪਟਿਆਲਾ ਵਿਖੇ ਡੀ-ਫਾਰਮੇਸੀ (2 ਸਾਲਾ) ਕੋਰਸ ਲਈ ਕੁਝ ਸੀਟਾਂ ਖਾਲੀ ਪਈਆਂ ਹਨ।



 ਦਾਖ਼ਲਾ ਲੈਣ ਦੇ ਚਾਹਵਾਨ ਉਮੀਦਵਾਰ ਮਿਤੀ 09.10.221 ਨੂੰ ਦੁਪਹਿਰ 2.00 ਵਜੇ ਤੱਕ ਇਸ ਸੰਸਥਾ ਦੇ ਫਾਰਮੇਸੀ ਵਿਭਾਗ ਵਿਖੇ ਅਰਜ਼ੀ ਦੇ ਸਕਦੇ ਹਨ। ਦਾਖ਼ਲ ਦੀ ਯੋਗਤਾ 10+2 ਮੈਡੀਕਲ ਜਾਂ ਨਾਨ ਮੈਡੀਕਲ ਹੋਵੇਗੀ।


 ਦਾਖ਼ਲਾ ਪੰਜਾਬ ਰਾਜ  ਤਕਨੀਕੀ ਸਿੱਖਿਆ ਬੋਰਡ ਅਤੇ ਉਦਯੋਗਿਕ ਸਿਖਲਾਈ, ਚੰਡੀਗੜ੍ਹ ਵੱਲੋਂ ਉਨ੍ਹਾਂ ਦੀ ਵੈੱਬਸਾਈਟ  www.psbte.gov.in 'ਤੇ ਉਪਲਬਧ ਹਦਾਇਤਾਂ ਨਿਯਮਾਂ ਅਨੁਸਾਰ ਕੀਤਾ ਜਾਵੇਗਾ।


 ਦਾਖ਼ਲੇ ਲਈ ਕੌਂਸਲਿੰਗ ;  ਮਿਤੀ 13.10.21 ਨੂੰ ਫਾਰਮੇਸੀ ਵਿਭਾਗ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ 9.00 ਵਜੇ ਹੋਵੇਗੀ। 


ਕੌਂਸਲਿੰਗ ਸਮੇਂ ਅਸਲ ਦਸਤਾਵੇਜ਼, ਸਰਟੀਵਿਕਟ ਦੀਆਂ ਫੋਟੋਕਾਪੀਆਂ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਅਤੇ ਉਦਯੋਗਿਕ ਸਿਖਲਾਈ ਵੱਲੋਂ ਨਿਰਧਾਰਤ ਵੀ ਲੈ ਕੇ ਆਉਣਾ ਜ਼ਰੂਰੀ ਹੈ। ਮਿਤੀ 13.02 -2021 ਤੋਂ ਬਾਅਦ ਖਾਲੀ ਰਹਿ ਗਈਆਂ ਸੀਟਾਂ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ 'ਤੇ ਭਰੀਆਂ ਜਾਣਗੀਆਂ। (www.gnitpatiala.com) 

👇👇👇👇👇👇👇👇👇👇👇👇👇👇


ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 










💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends