ਵੱਡੀ ਖ਼ਬਰ: ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਕਰੇਗੀ ਰੈਗੂਲਰ, ਹਾਈ ਪਾਵਰ ਕਮੇਟੀ ਦੀ ਮੀਟਿੰਗ ਇਸ ਦਿਨ

ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਨੰਬਰ 7/21/2018- 3 ਕੈਬ/7099-7103 ਮਿਤੀ 18-10-2021 ਰਾਹੀਂ "ਦ ਪੰਜਾਬ ਐਡਹਾਕ, ਕੰਟਰੈਕਚੁਅਲ, ਡੋਲੀ ਵੇਜਿਜ਼, ਟੈਂਪੋਰੇਰੀ ਵਰਕਚਾਰਜ ਅਤੇ ਆਊਟ ਸੋਰਸਡ ਇੰਮਪਲਾਈਜ ਵੈਲਫੇਅਰ ਐਕਟ 2016 ਨੂੰ ਰੀਪੀਲ ਕਰਕੇ ਨਵਾਂ ਕਾਨੂੰਨ ਬਣਾਉਣ ਬਾਰੇ ਆਪਈਆਂ ਸਿਫਾਰਸ਼ਾਂ ਦੇਣ ਲਈ ਹੇਠ ਅਨੁਸਾਰ ਮੁੜ ਤੋਂ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ:- 
 ਸ੍ਰੀ ਬ੍ਰਹਮ ਮਹਿੰਦਰਾ, ਸਥਾਨਕ ਸਰਕਾਰ ਮੰਤਰੀ 
 ਸ੍ਰੀ ਮਨਪ੍ਰੀਤ ਸਿੰਘ ਬਾਦਲ, ਵਿੱਤ ਤੋਂ ਖਜ਼ਾਨਾ ਮੰਤਰੀ ਤੇ, ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ , ਸ੍ਰੀ ਭਾਰਤ ਭੂਸ਼ਣ ਆਸ਼ੂ, ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ  ਸ੍ਰੀ ਰਾਜ ਕੁਮਾਰ ਵੇਰਕਾ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ। 

 ਸਥਾਨਕ ਸਰਕਾਰ ਮੰਤਰੀ  ਵਲੋਂ ਮਿਤੀ 29.10.2021 ਨੂੰ ਸ਼ਾਮ 4.00 ਵਜੇ, ਪੰਜਾਬ ਭਵਨ, ਸੈਕਟਰ 3, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਨਵਾਂ ਕਾਨੂੰਨ ਬਣਾਉਣ ਲਈ ਫੈਸਲਾ ਕੀਤਾ ਜਾਵੇਗਾ।

 

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends