ਸ੍ਰੀ ਬ੍ਰਹਮ ਮਹਿੰਦਰਾ, ਸਥਾਨਕ ਸਰਕਾਰ ਮੰਤਰੀ
ਸ੍ਰੀ ਮਨਪ੍ਰੀਤ ਸਿੰਘ ਬਾਦਲ, ਵਿੱਤ ਤੋਂ ਖਜ਼ਾਨਾ ਮੰਤਰੀ
ਤੇ, ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ , ਸ੍ਰੀ ਭਾਰਤ ਭੂਸ਼ਣ ਆਸ਼ੂ, ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਰਾਜ ਕੁਮਾਰ ਵੇਰਕਾ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ।
ਸਥਾਨਕ ਸਰਕਾਰ ਮੰਤਰੀ ਵਲੋਂ ਮਿਤੀ 29.10.2021 ਨੂੰ ਸ਼ਾਮ 4.00 ਵਜੇ, ਪੰਜਾਬ
ਭਵਨ, ਸੈਕਟਰ 3, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਨਵਾਂ ਕਾਨੂੰਨ ਬਣਾਉਣ ਲਈ ਫੈਸਲਾ ਕੀਤਾ ਜਾਵੇਗਾ।