Saturday, 9 October 2021

ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦੇ ਬੀ.ਬੀ.ਏ. ਸਮੈਸਟਰ ਦੂਜਾ ਅਤੇ ਛੇਵਾਂ ਦੇ ਸ਼ਾਨਦਾਰ ਨਤੀਜੇ

ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦੇ ਬੀ.ਬੀ.ਏ. ਸਮੈਸਟਰ ਦੂਜਾ ਅਤੇ ਛੇਵਾਂ ਦੇ ਸ਼ਾਨਦਾਰ ਨਤੀਜੇ ਗੁਰੂੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਬੀ.ਏ ਸਮੈਸਟਰ ਦੂਜਾ ਅਤੇ ਛੇਦਾਂ ਦੇ ਨਤੀਜੇ ਸ਼ਾਨਦਾਰ ਰਹੇ। ਜਿਸ ਵਿੱਚ ਬੀ.ਬੀ.ਏ. ਸਮੈਸਟਰ ਛੇਵਾਂ ਦੇ ਵਿਦਿਆਰਥੀ ਚੰਨਦੀਪ ਸਿੰਘ ਸਪੁੱਤਰ ਸ. ਜਤਿੰਦਰ ਸਿੰਘ ਵਾਸੀ ਬੰਗਾ ਨੇ 69.76 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ, ਵਿਦਿਆਰਥਣ ਹਰਲੀਨ ਕੌਰ ਸਪੁੱਤਰੀ ਸ. ਸੁਖਵਿੰਦਰ ਸਿੰਘ ਵਾਸੀ ਨਵਾਂ ਸ਼ਹਿਰ ਨੂੰ 67,62 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਵਿਦਿਆਰਥਣ ਗੁਰਪ੍ਰੀਤ ਕੌਰ ਸਪੁੱਤਰੀ ਸ੍ਰੀ ਅਵਤਾਰ ਚੰਦ ਵਾਸੀ ਚੀਮਾ ਖੁਰਦ ਨੇ 67 11 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। 


ਇਸੇ ਤਰ੍ਹਾਂ ਬੀ.ਬੀ.ਏ. ਸਮੈਸਟਰ ਦੂਜਾ ਦੇ ਵਿਦਿਆਰਥੀ ਨਿਸ਼ਾਨ ਖੋਸਲਾ ਸਪੁੱਤਰ ਸ੍ਰੀ ਅਮਨ ਖੋਸਲਾ ਵਾਸੀ ਅਪਣਾ 77 14 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ, ਵਿਦਿਆਰਥਣ ਗੁਰਸਿਮਰਨਪ੍ਰੀਤ ਕੌਰ ਸਪੁੱਤਰੀ ਸ. ਅਵਤਾਰ ਸਿੰਘ ਵਾਸੀ ਮੁਕੰਦਪੁਰ ਨੇ 72,57 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਵਿਦਿਆਹਥਣ ਜਸਪ੍ਰੀਤ ਜੱਸਲ ਸਪੁੱਤਰੀ ਸ੍ਰੀ ਅਵਤਾਰ ਚੰਦ ਵਾਸੀ ਚੀਮਾ ਕਲਾਂ ਨੇ 70.28 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 
 ਇਸ ਸ਼ਾਨਦਾਰ ਪ੍ਰਾਪਤੀ ਤੇ ਕਾਲਜ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਵਿਭਾਗ ਦੀ ਮੁਖੀ ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਹੋਰ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।

RECENT UPDATES

Today's Highlight

ETT 6635 RECRUITMENT 2021 RESULT LINK

  ETT 6635 RECRUITMENT 2021 RESULT    "ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਕੂਲ ਸਿੱਖਿਆ ਵਿਭਾਗ, ਪੰਜਾਬ ਅਧੀਨ 6635 ਈ.ਟੀ.ਟੀ. (ਡਿਸਐਡਵਾਂਟੇਜ ਏਰੀਏ) ਅਤੇ 22 ...