BREAKING NEWS: ਅਧਿਆਪਕਾਂ ਦੀਆਂ ਆਰਜ਼ੀ ਡਿਊਟੀਆਂ ਤੱਤਕਾਲ ਪ੍ਰਭਾਵ ਤੋਂ ਰੱਦ- ਜ਼ਿਲ੍ਹਾ ਸਿੱਖਿਆ ਅਫ਼ਸਰ

 


ਅਧਿਆਪਕਾਂ ਦੀਆਂ ਆਰਜ਼ੀ ਡਿਊਟੀਆਂ ਨੂੰ  ਰੱਦ ਕਰ ਆਪਣੇ ਪਿਤੱਰੀ ਸਕੂਲਾਂ ਵਿੱਚ ਭੇੇੇੇਜਣ  ਦਾ ‌ ਕੰਮ ਸ਼ੁਰੂ ਹੋ ਗਿਆ ਹੈ।
  

 ਜ਼ਿਲ੍ਹਾ ਸਿੱਖਿਆ ਅਫਸਰ   ਵੱਲੋਂ ਹੁਣ ਤੱਕ ਲੈਕਚਰਾਰ ਕਾਡਰ, ਮਾਸਟਰ ਕਾਡਰ ਅਤੇ ਦਰਜਾ ਚਾਰ ਕਰਮਚਾਰੀਆਂ ਦੀਆਂ ਜੋ ਵੀ ਆਰਜ਼ੀ ਡਿਊਟੀਆਂ ਲਗਾਈਆਂ ਗਈਆਂ ਹਨ, ਨੂੰ ਤੱਤਕਾਲ ਪ੍ਰਭਾਵ ਤੋਂ ਰਦ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ।

ਇਹ ਵੀ ਪੜ੍ਹੋ : ਪੰਜਾਬ ਸਿੱਖਿਆ ਵਿਭਾਗ ਦੀਆਂ ਪ੍ਰਮੁੱਖ ਖਬਰਾਂ, ਪੜ੍ਹੋ ਇਥੇ 


Ghar ghar rojgar : ਪੰਜਾਬ ਸਰਕਾਰ ਵੱਲੋਂ ਸਰਕਾਰੀ ਮਹਿਕਮਿਆਂ ਵਿਚ ਕੀਤੀਆਂ ਜਾ ਰਹੀਆਂ ਹਨ ਭਰਤੀਆਂ, ਪੜ੍ਹੋ ਇਥੇ



 ਸਬੰਧਤ ਸਕੂਲ ਮੁੱਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਬੰਧਤ ਕਰਮਚਾਰੀਆਂ ਨੂੰ ਤੁਰੰਤ ਫਾਰਗ ਕਰਕੇ ਆਪਣੇ ਪਿੱਤਰੀ ਸਕੂਲ ਵਿਖੇ ਹਾਜ਼ਰ ਹੋਣ ਲਈ ਪਾਬੰਧ ਕਰਨ ।

ਇਹ ਹੁਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਰੀਦਕੋਟ ਵਲੋਂ ਜਾਰੀ ਕੀਤੇ ਹਨ।


 
ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends