BREAKING NEWS : ਜੀ.ਵੀ.ਕੇ.ਪਾਵਰ ਲਿਮਟਡ ਨਾਲ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਦਾ ਫੈਸਲਾ-ਸੀ ਐਮ ਚੰਨੀ ਨੇ ਦਿੱਤੀ ਪ੍ਰਵਾਨਗੀ


 ਖਪਤਕਾਰਾਂ ਨੂੰ ਸਸਤੀਆਂ ਕੀਮਤਾਂ 'ਤੇ ਗੁਣਵੱਤਾ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਪੀਐਸਪੀਸੀਐਲ ਦੇ ਜੀਵੀਕੇ ਗੋਇੰਦਵਾਲ ਸਾਹਿਬ (2x270 ਮੈਗਾਵਾਟ) ਬਿਜਲੀ ਖਰੀਦ ਸਮਝੌਤੇ ਨੂੰ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤੋਂ ਬਾਅਦ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਕੰਪਨੀ ਨੂੰ ਟਰਮੀਨੇਸ਼ਨ ਨੋਟਿਸ ਜਾਰੀ ਕੀਤਾ ਹੈ।



Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends