ਚੰਡੀਗੜ੍ਹ 15 ਅਕਤੂਬਰ: ਪੰਜਾਬ ਵਿਧਾਨ ਸਭਾ ਚੋਣਾਂ-2022 ਦੇ
ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵਲੋਂ
ਬਦਲੀਆਂ ਅਤੇ ਤਾਇਨਾਤੀਆਂ ਸਬੰਧੀ
ਨੀਤੀ ਜਾਰੀ ਕਰ ਦਿੱਤੀ ਗਈ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਦੀ ਸਮੁੱਚੀ ਕਾਰਵਾਈ
ਅਗਲੇ ਸਾਲ ਮਾਰਚ ਦੀ ਪਹਿਲੀ ਤਿਮਾਹੀ
ਨੂੰ ਨੇਪਰੇ ਚਾੜੀ ਜਾਣੀ ਹੈ। ਪੰਜਾਬ ਦੇ ਮੁੱਖ
ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ
ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ
ਕਾਰਨ ਆਮ ਬਦਲੀਆਂ ਤੇ ਤਾਇਨਾਤੀਆਂ
ਇਸੇ ਨੀਤੀ ਤਹਿਤ ਹੋਣਗੀਆਂ।
PSEB FIRST TERM EXAMS: ਬੋਰਡ ਅਤੇ ਨਾਨ ਬੋਰਡ ਜਮਾਤਾਂ ਲਈ ਟੈਸਟ ਪੇਪਰ / ਸਿਲੇਬਸ ਡਾਊਨਲੋਡ ਕਰੋ
ਉਨ੍ਹਾਂ ਦੱਸਿਆ ਕਿ ਮੌਜੂਦਾ ਪੰਜਾਬ ਵਿਧਾਨ ਸਭਾ
ਦੀ ਮਿਆਦ ਅਗਲੇ ਸਾਲ 31 ਮਾਰਚ ਤੱਕ
ਹੈ। ਉਨ੍ਹਾਂ ਦੱਸਿਆ ਕਿ ਭਾਰਤ ਚੋਣ
ਕਮਿਸ਼ਨ ਵੱਲੋਂ ਜਾਰੀ ਪੱਤਰ ਦੀ ਕਾਪੀ
ਪੰਜਾਬ ਰਾਜ ਦੇ ਮੁੱਖ ਸਕੱਤਰ, ਗ੍ਰਹਿ
ਸਕੱਤਰ, ਡਾਇਰੈਕਟਰ ਜਨਰਲ ਆਫ
ਪੁਲੀਸ, ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ,
ਵਿਭਾਗ ਮੁਖੀ, ਡਿਪਟੀ ਕਮਿਸ਼ਨਰਾਂ ਤੇ
ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਅਗਲੇਰੀ
ਕਾਰਵਾਈ ਲਈ ਭੇਜ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਘਰ ਘਰ ਰੋਜ਼ਗਾਰ : ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ
ਪੰਜਾਬ ਕੈਬਨਿਟ ਮੀਟਿੰਗ ਦੇ ਫੈਸਲੇ: ਪੜ੍ਹੋ ਇਥੇ
ਪੰਜਾਬ ਸਿੱਖਿਆ ਵਿਭਾਗ ਦੀਆਂ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ