PSEB BOARD EXAM DATESHEET: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ





 ਸੀਬੀਐਸਈ ਅਤੇ ਆਈਸੀਐਸਸੀ ਬੋਰਡਾਂ ਵਲੋਂ First term ਪ੍ਰੀਖਿਆਵਾਂ ਲਈ ਡੇਟ ਸੀਟ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ ਪਹਿਲੀ ਟਰਮ ਦੀਆਂ ਪ੍ਰੀਖਿਆਵਾਂ  ਨਵੰਬਰ ਤੋਂ ਬਾਅਦ  ਕਰਵਾਈਆਂ ਜਾ ਸਕਦੀਆਂ ਹਨ ।



 ਇਸ ਲਈ ਪੰਜਾਬ ਸਕੂਲ ਸਿੱਖਿਆ  ਬੋਰਡ ਵੱਲੋਂ ਵੀ ਡੇਟ ਸੀਟ  ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ  ਮਾਰਚ 2021 ਦੀਆਂ ਰਹਿੰਦੀਆਂ  ਪ੍ਰੀਖਿਆਵਾਂ   10 ਨਵੰਬਰ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ।












PSEB BOARD EXAM DATESHEET LINK 

ਸਕੂਲ ਸਿੱਖਿਆ ਬੋਰਡ ਵੱਲੋਂ 12 ਵੀਂ ਜਮਾਤ ਦੀ ਪਹਿਲੀ ਟਰਮ ਪ੍ਰੀਖਿਆਵਾਂ ਲਈ ਡੇਟਸ਼ੀਟ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ ਕਰੋ 


ਸਿੱਖਿਆ , ਰੋਜ਼ਗਾਰ ਅਤੇ ਪੰਜਾਬ ਸਰਕਾਰ ਦੀਆਂ ਅਪਡੇਟ ਪਾਓ ਮੋਬਾਈਲ ਤੇ , ਜੁਆਇੰਨ ਕਰੋ ਟੈਲੀਗਰਾਮ ਚੈਨਲ

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends