ਚੰਨੀ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਪਰਿਵਾਰਿਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜ਼ੂਰੀ

 ਚੰਨੀ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਪਰਿਵਾਰਿਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜ਼ੂਰੀ 



ਚੰਡੀਗੜ੍ਹ 2 ਅਕਤੂਬਰ 2021 - ਮੁਲਾਜ਼ਮ ਪੱਖੀ ਇਕ ਵੱਡਾ ਫੈਸਲਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ਨਿਚਰਵਾਰ ਨੂੰ ਸੇਵਾ ਮੁਕਤੀ ਤੋਂ ਪਹਿਲਾਂ ਮੌਤ ਹੋਣ ਦੇ ਮਾਮਲੇ ਵਿਚ ਪਾਰਿਵਾਰਿਕ ਪੈਨਸ਼ਨ ਦਾ ਲਾਭ ਨਵੀ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਵੀ ਦੇਣ ਲਈ ਹਰੀ ਝੰਡੀ ਦੇ ਦਿੱਤੀ। 




 
ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 




ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ

ਇਸ ਦੇ ਨਾਲ ਹੀ 5-5-2009 ਦੇ ਪਾਰਿਵਾਰਿਕ ਪੈਨਸ਼ਨ ਸਬੰਧੀ ਦਿਸ਼ਾ ਨਿਰਦੇਸ਼ਾਂ ਅਤੇ ਮਿਤੀ 4-9-2019 ਨੂੰ ਇਸ ਮੁੱਦੇ ਨਾਲ ਜੁੜੀਆਂ ਹਦਾਇਤਾਂ ਅਪਣਾਏ ਜਾਣ ਨੂੰ ਵੀ ਮਨਜੂਰੀ ਦੇ ਦਿੱਤੀ ਗਈ। ਪੰਜਾਬ ਸਿਵਿਲ ਸੇਵਾਵਾਂ ਨਿਯਮ- ਜਿਲਦ 2 ਤਹਿਤ ਪ੍ਰਾਵਧਾਨਾਂ ਅਨੁਸਾਰ ਭਾਰਤ ਸਰਕਾਰ ਦੇ ਅਜਿਹੀ ਹੀ ਸਥਿਤੀ ਵਾਲੇ ਮੁਲਾਜ਼ਮਾਂ ਉੱਤੇ ਲਾਗੂ ਹੁੰਦੀ ਨਵੀਂ ਪੈਨਸ਼ਨ ਸਕੀਮ ਤਹਿਤ ਕਵਰ ਹੁੰਦੇ ਮੁਲਾਜ਼ਮਾਂ ਸਬੰਧੀ ਸੂਬਾ ਸਰਕਾਰ ਵਲੋਂ ਸੋਧਾਂ ਕੀਤੀਆਂ ਗਈਆਂ ਹਨ।


ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਵਿੱਤ ਵਿਭਾਗ ਦੀ ਉਸ ਤਜਵੀਜ਼ ਲਈ ਸਹਿਮਤੀ ਦਿੱਤੀ ਹੈ ਜਿਸ ਨੂੰ ਕਿ 26 ਅਗਸਤ 2021 ਨੂੰ ਮੰਤਰੀ ਮੰਡਲ ਵੱਲੋਂ ਮਨਜੂਰੀ ਦੇ ਦਿੱਤੀ ਗਈ ਸੀ।

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends