Saturday, 9 October 2021

ਬੱਚਿਆਂ ਨੂੰ ਸਿੱਖਿਆ ਦੇਣ ਲਈ ਸਟੇਜ ਰਾਹੀਂ ਨੈਤਿਕ ਕਦਰਾਂ-ਕੀਮਤਾਂ ਦਾ ਮੰਚਨ ਜ਼ਰੂਰੀ - ਚਾਨੀ

 ਚਾਨੀ ਨੇ ਰਾਮ ਲੀਲਾ ਦੇ ਤੀਜੇ ਦਿਨ ਸੀਤਾ ਸਵੰਬਰ ਸਟੇਜ ਦਾ ਉਦਘਾਟਨ ਕੀਤਾ

ਬੱਚਿਆਂ ਨੂੰ ਸਿੱਖਿਆ ਦੇਣ ਲਈ ਸਟੇਜ ਰਾਹੀਂ ਨੈਤਿਕ ਕਦਰਾਂ-ਕੀਮਤਾਂ ਦਾ ਮੰਚਨ ਜ਼ਰੂਰੀ - ਚਾਨੀ 

ਰਾਜਪੁਰਾ 9 ਅਕਤੂਬਰ ( )

ਤਿਉਹਾਰਾਂ ਦੇ ਦਿਨਾਂ ਵਿੱਚ ਸ਼ਹਿਰਾਂ ਵਿੱਚ ਰਾਮਲੀਲਾ ਦਾ ਆਯੋਜਨ ਜ਼ੋਰਾਂ ਸ਼ੋਰਾਂ ਅਤੇ ਉਤਸ਼ਾਹ ਨਾਲ ਕੀਤਾ ਜਾ ਰਿਹਾ ਹੈ। ਰਾਜਪੁਰਾ ਦੀ ਪੁਰਾਣੀ ਮਿਰਚ ਮੰਡੀ ਵਿੱਚ ਸਥਾਨਕ ਸੀਨੀਅਰ ਸਿਟੀਜ਼ਨ, ਨੌਜਵਾਨਾਂ ਅਤੇ ਇਲਾਕੇ ਦੇ ਮੋਹਤਬਰਾਂ ਵਲੋਂ ਜੈ ਸ਼ੰਕਰ ਰਾਮ ਲੀਲਾ ਕਲੱਬ ਮਿਰਚ ਮੰਡੀ ਸ਼ਾਮ ਨਗਰ ਵਲੋਂ ਰਾਮ ਲੀਲਾ ਦਾ ਮੰਚਨ ਜਾਰੀ ਹੈ। ਇਸਦੀ ਤੀਜੇ ਦਿਨ ਦੀ ਸਟੇਜ ਦਾ ਉਦਘਾਟਨ ਰਾਜਪੁਰਾ ਦੇ ਸਮਾਜ ਸੇਵੀ ਅਧਿਆਪਕ ਰਾਜਿੰਦਰ ਸਿੰਘ ਚਾਨੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਉਹਨਾਂ ਰਾਮ ਲੀਲਾ ਦੇ ਕਾਲਾਕਾਰਾਂ ਅਤੇ ਕਮੇਟੀ ਮੈਂਬਰਾਂ ਦਾ ਹੌਸਲਾ ਵਧਾਇਆ। ਸ੍ਰੀ ਚਾਨੀ ਨੇ ਕਿਹਾ ਕਿ ਸਥਾਨਕ ਸਟੇਜਾਂ ਦੇ ਮੰਚਨ ਰਾਹੀਂ ਬੱਚਿਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਹੁੰਦਾ ਹੈ। ਸ੍ਰੀ ਚਾਨੀ ਨੇ ਤੀਜੇ ਦਿਨ ਦੀ ਸਟੇਜ ਦੇ ਚਾਚੀ ਤਾੜਕਾ ਅਤੇ ਸੀਤਾ ਸਵੰਬਰ ਦੇ ਦ੍ਰਿਸ਼ਾਂ ਦੀ ਪੇਸ਼ਕਾਰੀ ਦੀ ਸਰਾਹਨਾ ਕੀਤੀ। ਸ੍ਰੀ ਚਾਨੀ ਨੇ ਜੈ ਸ਼ੰਕਰ ਰਾਮ ਲੀਲਾ ਕਲੱਬ ਨੂੰ ਗਿਆਰਾਂ ਹਜ਼ਾਰ ਰੁਪਏ ਸਹਿਯੋਗ ਵਲੋਂ ਦਿੱਤੇ। ਇਸ ਮੌਕੇ ਮੋਹਨ ਲਾਲ ਗੁਪਤਾ ਪ੍ਰਧਾਨ ਜੈ ਸ਼ੰਕਰ ਰਾਮ ਲੀਲਾ ਕਲੱਬ ਅਤੇ ਸਮੂਹ ਮੈਂਬਰਾਂ ਨੇ ਰਾਜਿੰਦਰ ਸਿੰਘ ਚਾਨੀ ਨੂੰ ਸ੍ਰੀ ਰਾਮ ਚੰਦਰ ਦੀ ਫੋਟੋ ਦੇ ਕੇ ਸਨਮਾਨਿਤ ਕੀਤਾ। 

ਇਸ ਮੌਕੇ ਨਵਯੁੱਗ ਕਾਲੋਨੀ ਵੈਲਫੇਅਰ ਫੋਰਮ ਦੇ ਮੈਂਬਰ ਲਖਵਿੰਦਰ ਸਿੰਘ ਲੱਖੀ, ਸ਼ਮਸ਼ੇਰ ਸਿੰਘ ਸ਼ੇਰਾ, ਨਵਦੀਪ ਚਾਨੀ, ਰਮਨਦੀਪ ਸਿੰਘ ਚਾਨੀ,

ਜੈ ਸ਼ੰਕਰ ਰਾਮ ਲੀਲਾ ਕਲੱਬ ਦੇ ਚੇਅਰਮੈਨ ਸੰਜੀਵ ਗੱਪੂ, ਸਰਪ੍ਰਸਤ ਬਾਬਾ ਸ਼ਿਵ ਨਾਥ, ਮੀਤ ਪ੍ਰਧਾਨ ਅਮਿਤ ਗੁਪਤਾ, ਮੀਤ ਪ੍ਰਧਾਨ ਰਾਕੇਸ਼ ਸਿੰਗਲਾ, ਖਜ਼ਾਨਚੀ ਧਰਮਪਾਲ ਗੁਪਤਾ ਅਤੇ ਗੌਰਵ ਗੁਪਤਾ, ਸੰਯੁਕਤ ਖਜ਼ਾਨਚੀ ਸੁਮਿਤ ਗੁਪਤਾ, ਜਨਰਲ ਸਕੱਤਰ ਸੰਦੀਪ ਜਿੰਦਲ, ਨਿਰਦੇਸ਼ਕ ਰਾਕੇਸ਼ ਗੁਪਤਾ, ਕਲੱਬ ਮੈਂਬਰ ਬਿੱਟੂ ਗੁਪਤਾ, ਪ੍ਰੇਮ ਗੁਪਤਾ ਅਤੇ ਬਿੱਟੂ ਸਿੰਗਲਾ ਵੀ ਮੌਜੂਦ ਰਹੇ।


ਇਹ ਵੀ ਪੜ੍ਹੋ: 

ਮੁਲਾਜ਼ਮਾਂ ਲਈ ਵੱਡੀ ਖ਼ਬਰ : ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਮਿਲੇਗੀ ਪਰਿਵਾਰਿਕ ਪੈਨਸ਼ਨ, ਅਧਿਸੂਚਨਾ ਜਾਰੀ 


PSEB 1ST TERM EXAM : ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ, ਡਾਊਨਲੋਡ ਕਰੋ 
Also read : 

ਦਫਤਰ ਨਗਰ ਕੌਂਸਲ, ਬਰੇਟਾ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 

ਦਫਤਰ ਨਗਰ ਕੌਂਸਲ, ਭਾਈ ਰੂਪਾ, ਵੱਲੋਂ ਕਲਾਸ 4 ਕਰਮਚਾਰੀਆਂ ਦੀ ਭਰਤੀ

ਦਫਤਰ ਨਗਰ ਕੌਂਸਲ, ਨਰੋਟ ਜੈਮਲ ਸਿੰਘ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ   

CLASS 4 RECRUITMENT : ਨਗਰ ਪੰਚਾਇਤ, ਮੱਲਾਂਵਾਲਾ ਖ਼ਾਸ ( ਫਿਰੋਜ਼ਪੁਰ) ਵਲੋਂ 43 ਅਸਾਮੀਆਂ ਤੇ ਭਰਤੀ 


ਨਗਰ ਕੌਂਸਲ, ਰਾਮਦਾਸ-ਅਮ੍ਰਿਤਸਰ ਸਾਹਿਬ, ਵੱਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 


ਨਗਰ ਕੌਂਸਲ ਮਲੋਟ, ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 

GHAR GHAR ROJGAR: ਇਸ ਨਗਰ ਕੌਂਸਲ ਵਿਖੇ 322 ਕਰਮਚਾਰੀਆਂ ਦੀ ਭਰਤੀ, ਜਲਦੀ ਕਰੋ ਅਪਲਾਈ 


ਨਗਰ ਕੌਂਸਲ ਘੱਗਾ ਪਟਿਆਲਾ ਵੱਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ 

ਨਗਰ ਕੌਂਸਲ ਮਲੇਰਕੋਟਲਾ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਕਰੋ ਅਪਲਾਈ

ਨਗਰ ਕੌਂਸਲ ਮੋਰਿੰਡਾ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

 ਨਗਰ ਕੌਂਸਲ ਸਰਹਿੰਦ, ਫਤਿਹਗੜ੍ਹ ਸਾਹਿਬ ਵਿਖੇ 180 ਕਰਮਚਾਰੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਜਲਦੀ ਕਰੋ ਅਪਲਾਈ

RECENT UPDATES

Today's Highlight

ETT 6635 RECRUITMENT 2021 RESULT LINK

  ETT 6635 RECRUITMENT 2021 RESULT    "ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਕੂਲ ਸਿੱਖਿਆ ਵਿਭਾਗ, ਪੰਜਾਬ ਅਧੀਨ 6635 ਈ.ਟੀ.ਟੀ. (ਡਿਸਐਡਵਾਂਟੇਜ ਏਰੀਏ) ਅਤੇ 22 ...