ਆਫਲਾਈਨ ਹੋਣਗੀਆਂ ਪ੍ਰੀਖਿਆਵਾਂ, ਰਿਵਾਇਜਡ ਡੇਟ ਸੀਟ ਜਾਰੀ

 

: ਆਫਲਾਈਨ ਹੋਵੇਗੀ ਸੀਆਈਐੱਸਸੀਈ ਪ੍ਰੀਖਿਆ  : ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (ਸੀਆਈਐੱਸਸੀਈ) ਦੀ ਦਸਵੀਂ ਤੇ ਬਾਰਵੀਂ ਦੀ ਪਹਿਲੀ ਟਰਮ ਦੀ ਪ੍ਰੀਖਿਆ ਆਫਲਾਈਨ ਲਈ ਜਾਵੇਗੀ।



 ਇਹ ਐਲਾਨ ਬੋਰਡ ਨੇ ਸ਼ਨਿਚਰਵਾਰ ਨੂੰ ਕੀਤਾ। ਇਸ ਦੇ ਨਾਲ ਹੀ ਕੌਂਸਲ ਨੇ ਸੋਧੀ ਡੇਟਸ਼ੀਟ ਵੀ ਜਾਰੀ ਕਰ ਦਿੱਤੀ ਹੈ ਜਿਸ ਮੁਤਾਬਕ ਦਸਵੀਂ ਦੀ ਪ੍ਰੀਖਿਆ 29 ਨਵੰਬਰ ਤੋਂ ਸ਼ੁਰੂ ਹੋਵੇਗੀ ਜਦਕਿ ਬਾਰੂਵੀਂ ਦੀ ਪ੍ਰੀਖਿਆ 12 ਨਵੰਬਰ ਤੋਂ ਹੋਵੇਗੀ। 


ਇਹ ਪ੍ਰੀਖਿਆਵਾਂ ਕੁਮਵਾਰ 16 ਤੇ 20 ਦਸੰਬਰ ਨੂੰ ਖ਼ਤਮ ਹੋਣਗੀਆਂ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends