ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੰਨੇ ਦੀ ਫ਼ਸਲ ਨਾਲ ਸਬੰਧਿਤ ਮਸਲਿਆਂ ਦੇ ਹੱਲ ਲਈ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ

 ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਜੀ ਨੇ ਗੰਨੇ ਦੀ ਫ਼ਸਲ ਨਾਲ ਸਬੰਧਿਤ ਮਸਲਿਆਂ ਦੇ ਹੱਲ ਲਈ ਅੱਜ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਹਨਾਂ ਨੇ ਗੰਨੇ ਦੇ ਸੀਜ਼ਨ 2021-22 ਲਈ ਪੰਜਾਬ ਦੀਆਂ ਸਹਿਕਾਰੀ ਤੇ ਪ੍ਰਾਈਵੇਟ ਖੰਡ ਮਿੱਲਾਂ 15 ਨਵੰਬਰ 2021 ਤੋਂ ਚਲਾਉਣ ਨੂੰ ਯਕੀਨੀ ਬਣਾਉਣ ਲਈ ਪ੍ਰਕਿਰਿਆ ਸ਼ੁਰੂ ਕਰਨ ਦਾ ਕਿਸਾਨਾਂ ਨੂੰ ਭਰੋਸਾ ਦਿੱਤਾ। 





ਇਸਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਜੀ ਨੇ ਸਾਲ 2021-22 ਲਈ ਕਿਸਾਨਾਂ ਨੂੰ ਨਗਦ ਬਕਾਇਆ ਤੇ ਪਿਛਲੇ ਸੀਜ਼ਨਾਂ ਦਾ ਬਕਾਇਆ ਤੁਰੰਤ ਅਦਾ ਕਰਨ ਸਬੰਧੀ ਮਸਲੇ ਦੇ ਹੱਲ ਲਈ ਅਧਿਕਾਰੀਆਂ ਨੂੰ ਖੰਡ ਮਿੱਲ ਮਾਲਕਾਂ ਤੇ ਸਬੰਧਿਤ ਵਿਭਾਗਾਂ ਦੀ ਜਲਦ ਮੀਟਿੰਗ ਬੁਲਾਉਣ ਦੀ ਹਦਾਇਤ ਵੀ ਕੀਤੀ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends