ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਮੀਟਿੰਗ ਅੱਜ



ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਹੋਰ ਮੰਗਾਂ ਸਬੰਧੀ  , ਮੀਟਿੰਗ ਅੱਜ 

ਦਫਤਰ, ਮੁੱਖ ਮੰਤਰੀ, ਪੰਜਾਬ  ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ, ਪੰਜਾਬ ਦੀ ਰੈਗੂਲਰ ਕਰਨ ਅਤੇ ਹੋਰ ਮੰਗਾਂ ਸਬੰਧੀ ਅੱਜ ਮਿਤੀ 05-10-2021 ਨੂੰ ਸਮਾਂ 4:00PM ਤੇ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਅਤੇ ਸਕੱਤਰ ਸਕੂਲ ਸਿੱਖਿਆ  ਨਾਲ ਮੀਟਿੰਗ ਕੀਤੀ ਜਾ ਰਹੀ ਹੈ। 

👇👇👇👇👇👇👇👇👇👇👇👇👇👇


ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 












Featured post

PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends